• Latest
  • Trending
Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ; ਮਿਲੀ Absolute protection

1 year ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

19 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

49 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

53 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

1 hour ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

3 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ; ਮਿਲੀ Absolute protection

January 25, 2025
in Politics, ਖਬਰਾਂ, ਪੰਜਾਬ
Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ; ਮਿਲੀ Absolute protection

Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ; ਮਿਲੀ Absolute protection

Latest News

ਚੰਡੀਗੜ੍ਹ, 25 ਜਨਵਰੀ(ਵਿਸ਼ਵ ਵਾਰਤਾ)  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਹਨਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚਾਹਲ ਨੇ ਦੱਸਿਆ ਸੀ ਕਿ ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ ਉਹਨਾਂ ਨੇ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ। ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।

ਭਰਤ ਇੰਦਰ ਸਿੰਘ ਚਾਹਲ ਖਿਲਾਫ ਇਸ ਮਾਮਲੇ ‘ਚ 2 ਅਗਸਤ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ 11 ਨਵੰਬਰ 2024 ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਦੰਡਕਾਰੀ ਕਾਰਵਾਈ ਨਹੀਂ ਹੋਣੀ ਚਾਹੀਦੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਚਾਹਲ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ। ਚਾਹਲ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਸਿਧਾਰਥ ਲੂਥਰਾ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Most Popular

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

by Jaspreet Kaur
4 weeks ago
0

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ ਨਵੀ ਦਿੱਲੀ, 17 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 