• Latest
  • Trending
Republic Day 2025: ਗਣਤੰਤਰ ਦਿਵਸ ਪਰੇਡ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਜਾਰੀ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

40 minutes ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

49 minutes ago
Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

54 minutes ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

1 hour ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

3 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

14 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

Hindi News
English News
Sunday, October 4, 2026
No Result
View All Result
26 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Republic Day 2025: ਗਣਤੰਤਰ ਦਿਵਸ ਪਰੇਡ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਜਾਰੀ

January 25, 2025
in ਖਬਰਾਂ
Republic Day 2025: ਗਣਤੰਤਰ ਦਿਵਸ ਪਰੇਡ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਜਾਰੀ

Republic Day 2025: ਗਣਤੰਤਰ ਦਿਵਸ ਪਰੇਡ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਜਾਰੀ 

  • ਅੱਜ ਤੋਂ ਇਹ ਰਸਤੇ ਰਹਿਣਗੇ ਬੰਦ
  • ਘਰੋਂ ਨਿਕਲਣ ਤੋਂ ਪਹਿਲਾ ਪੜ੍ਹ ਲਓ ਇਹ ਖਬਰ

ਨਵੀ ਦਿੱਲੀ,25 ਜਨਵਰੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਜਸ਼ਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਗਣਤੰਤਰ ਦਿਵਸ ਪਰੇਡ 26 ਜਨਵਰੀ ਨੂੰ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਇਹ ਪਰੇਡ ਵਿਜੇ ਚੌਕ, ਕਰਤਵ ਪਥ, ਸੀ-ਹੈਕਸਾਗਨ, ਤਿਲਕ ਰੋਡ ਅਤੇ ਬਹਾਦੁਰ ਸ਼ਾਹ ਜ਼ਫਰ ਰੋਡ ਤੋਂ ਹੁੰਦੀ ਹੋਈ ਲਾਲ ਕਿਲੇ ‘ਤੇ ਸਮਾਪਤ ਹੋਵੇਗੀ। ਦਿੱਲੀ ਪੁਲਿਸ ਨੇ ਟ੍ਰੈਫਿਕ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਰੀ ਐਡਵਾਈਜ਼ਰੀ ਅਨੁਸਾਰ ਪਰੇਡ ਵਾਲੇ ਰੂਟਾਂ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਇਨ੍ਹਾਂ ਰਸਤਿਆਂ ‘ਤੇ ਆਵਾਜਾਈ ਦੀ ਰਹੇਗੀ ਪਾਬੰਦੀ

1. 25 ਜਨਵਰੀ ਨੂੰ ਸ਼ਾਮ 5 ਵਜੇ ਤੋਂ ਪਰੇਡ ਦੀ ਸਮਾਪਤੀ ਤੱਕ ਵਿਜੇ ਚੌਕ ਤੋਂ ਇੰਡੀਆ ਗੇਟ ਤੱਕ ਕਰਤਵ ਪਥ ‘ਤੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
2. 25 ਜਨਵਰੀ ਨੂੰ ਰਾਤ 10 ਵਜੇ ਤੋਂ ਪਰੇਡ ਦੀ ਸਮਾਪਤੀ ਤੱਕ ਰਫੀ ਮਾਰਗ, ਜਨਪਥ, ਮਾਨ ਸਿੰਘ ਰੋਡ ‘ਤੇ ਕਰਤਵ ਪਥ ਵੱਲ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
3. ‘ਸੀ’-ਹੈਕਸਾਗਨ-ਇੰਡੀਆ ਗੇਟ 26 ਜਨਵਰੀ ਨੂੰ ਸਵੇਰੇ 09.15 ਵਜੇ ਤੋਂ ਤਿਲਕ ਮਾਰਗ ਨੂੰ ਪਾਰ ਕਰਨ ਤੱਕ ਆਵਾਜਾਈ ਲਈ ਬੰਦ ਰਹੇਗਾ।
4. 26 ਜਨਵਰੀ ਨੂੰ ਸਵੇਰੇ 10.30 ਵਜੇ ਤੋਂ ਤਿਲਕ ਮਾਰਗ, BSZ ਮਾਰਗ ਅਤੇ ਸੁਭਾਸ਼ ਮਾਰਗ ‘ਤੇ ਦੋਵਾਂ ਦਿਸ਼ਾਵਾਂ ‘ਚ ਆਵਾਜਾਈ ਦੀ ਇਜਾਜ਼ਤ ਨਹੀਂ ਹੋਵੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRepublic Day 2025top headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
October 4, 2026
0

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ...

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 4, 2026
0

Punjab: ਲੁਧਿਆਣਾ 'ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 4 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Most Popular

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
4 days ago
0

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ 3 ਮੈਚਾਂ ਦੀ ਵਨਡੇ ਸੀਰੀਜ਼ 'ਚ 1-0 ਨਾਲ ਅੱਗੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 