• Latest
  • Trending
Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

4 hours ago
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

7 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

Hindi News
English News
Wednesday, October 21, 2026
No Result
View All Result
20 °c
Chandigarh
23 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

January 27, 2025
in Politics, ਅੰਮ੍ਰਿਤਸਰ, ਸਿਆਸੀ, ਖਬਰਾਂ, ਪੰਜਾਬ
Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ) Amritsar ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਉਹ ਨੌਜਵਾਨ ਉਸ ਪੌੜੀ ‘ਤੇ ਚੜ੍ਹ ਗਿਆ ਜੋ ਮੂਰਤੀ ਨੂੰ ਹਾਰ ਪਾਉਣ ਲਈ ਰੱਖੀ ਗਈ ਸੀ। ਉਸਨੇ ਮੂਰਤੀ ਨੂੰ ਹਥੌੜੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ, ਉਸ ਵਿਅਕਤੀ ਨੇ ਮੂਰਤੀ ਤੇ 8 ਵਾਰ ਹਮਲਾ ਕੀਤਾ। ਉਸਨੇ ਬੁੱਤ ਦੇ ਨੇੜੇ ਸਥਿਤ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਹ ਘਟਨਾ ਹੈਰੀਟੇਜ ਸਟਰੀਟ ‘ਤੇ ਵਾਪਰੀ। ਮੁਲਜ਼ਮ ਦੀ ਪਛਾਣ ਅਕਾਸ਼ ਵਾਸੀ ਧਰਮਕੋਟ ਵਜੋਂ ਹੋਈ ਹੈ।

Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

 ਇਸ ਘਟਨਾ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਜ Amritsar ਬੰਦ ਦਾ ਸੱਦਾ ਦਿੱਤਾ ਹੈ।  ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੱਡੇ ਚੁਰਸਤਿਆਂ ਉਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਘਟਨਾ ਤੋਂ ਬਾਅਦ ਐਤਵਾਰ ਰਾਤ ਨੂੰ ਹੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕ ਜੀਵਨਜੋਤ ਕੌਰ ਮੌਕੇ ‘ਤੇ ਪਹੁੰਚੇ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। 

Amritsar

ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ “ਸ੍ਰੀ Amritsar ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।”

https://x.com/BhagwantMann/status/1883716058739048926

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarAmritsar Bhim Rao Ambedkar Statue ControversyBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

by Navjot
4 weeks ago
0

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ ਸੰਯੁਕਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 