• Latest
  • Trending
Delhi elections: ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ, ਦਿੱਤੀਆਂ 15 ਗਰੰਟੀਆਂ

2 years ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

32 minutes ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

49 minutes ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

2 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

3 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

5 hours ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

Hindi News
English News
Thursday, October 8, 2026
No Result
View All Result
25 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi elections: ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ, ਦਿੱਤੀਆਂ 15 ਗਰੰਟੀਆਂ

January 27, 2025
in ਖਬਰਾਂ
Delhi elections: ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ, ਦਿੱਤੀਆਂ 15 ਗਰੰਟੀਆਂ

Delhi elections : ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ, ਦਿੱਤੀਆਂ 15 ਗਰੰਟੀਆਂ

  • “ਜਨਤਾ ਨਾਲ ਸਾਡਾ ਰਿਸ਼ਤਾ ਵਾਅਦਿਆਂ ਦਾ ਨਹੀਂ ਸਗੋਂ ਗਾਰੰਟੀ ਦਾ”- ਅਰਵਿੰਦ ਕੇਜਰੀਵਾਲ

ਨਵੀ ਦਿੱਲੀ, 27 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ 15 ਗਾਰੰਟੀਆਂ ਦਾ ਐਲਾਨ ਕੀਤਾ ਹੈ।ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਸੀਆਂ ਨਾਲ ਸਾਡਾ ਰਿਸ਼ਤਾ ਵਾਅਦਿਆਂ ਦਾ ਨਹੀਂ ਸਗੋਂ ਗਾਰੰਟੀ ਦਾ ਹੈ। ਇਹ “ਕੇਜਰੀਵਾਲ ਦੀ ਗਾਰੰਟੀ” ਹੈ, ਜੋ ਕਿਹਾ ਹੈ ਉਹ ਕਰ ਕੇ ਦਿਖਾਵਾਂਗੇ।
ਆਪ ਵੱਲੋਂ ਜਾਰੀ ਚੋਣ ਮੈਨੀਫੈਸਟੋ ‘ਚ ਔਰਤਾਂ ਲਈ 2100 ਰੁਪਏ ਪ੍ਰਤੀ ਮਹੀਨਾ, ਬਜ਼ੁਰਗਾਂ ਦਾ ਮੁਫ਼ਤ ਇਲਾਜ, ਪਾਣੀ ਦਾ ਕੋਈ ਗਲਤ ਬਿੱਲ ਨਹੀਂ, ਪੁਜਾਰੀ-ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ, ਗਰੀਬਾਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਸਹੂਲਤ ਸਮੇਤ ਕਈ ਵੱਡੇ ਐਲਾਨ ਕੀਤੇ ਗਏ ਹਨ।ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਜੇਲ ‘ਚ ਸਨ ਤਾਂ ਕਈ ਥਾਵਾਂ ‘ਤੇ ਸੀਵਰੇਜ ‘ਚ ਸੀਮਿੰਟ ਅਤੇ ਪੱਥਰ ਪਾ ਦਿੱਤੇ ਗਏ ਤਾਂ ਕਿ ਜਨਤਾ ਉਨ੍ਹਾਂ ਤੋਂ ਨਾਰਾਜ਼ ਹੋ ਜਾਵੇ। ਹੁਣ ਜਿੱਥੇ ਵੀ ਸੀਵਰੇਜ ਬੰਦ ਹਨ ਜਾਂ ਓਵਰਫਲੋਅ ਹਨ, ਉਨ੍ਹਾਂ ਨੂੰ ਸਰਕਾਰ ਬਣਨ ਤੋਂ 15 ਦਿਨਾਂ ਦੇ ਅੰਦਰ-ਅੰਦਰ ਠੀਕ ਕਰ ਦਿੱਤਾ ਜਾਵੇਗਾ। ਸੀਵਰੇਜ ਦੀਆਂ ਲਾਈਨਾਂ ਡੇਢ ਸਾਲ ਵਿੱਚ ਬਦਲ ਦਿੱਤੀਆਂ ਜਾਣਗੀਆਂ।
ਨੌਜਵਾਨਾਂ ਲਈ ਕੇਜਰੀਵਾਲ ਨੇ ਡਾ.ਅੰਬੇਦਕਰ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਵਜ਼ੀਫੇ ਦੀ ਗਰੰਟੀ ਦਿੱਤੀ। ਇਸ ਤਹਿਤ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਖਰਚੇ ਕਵਰ ਕੀਤੇ ਜਾਣਗੇ। ਵਿਦਿਆਰਥੀਆਂ ਨੂੰ ਮੁਫਤ ਬੱਸ ਦੀ ਸਹੂਲਤ ਮਿਲੇਗੀ ਅਤੇ ਦਿੱਲੀ ਮੈਟਰੋ ਵਿੱਚ 50 ਫੀਸਦੀ ਰਿਆਇਤ ਦਿੱਤੀ ਜਾਵੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiDelhi electionsLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

by Ankit
October 8, 2026
0

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

Most Popular

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

by Ranjit Singh
3 weeks ago
0

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਬਟਾਲਾ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 