• Latest
  • Trending
‘AAP’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

‘AAP’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

1 year ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

7 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

13 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

18 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

55 minutes ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

1 hour ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

3 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

3 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

4 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਨਾਲ ਪਹੁੰਚੇ ਹੈਰੀਟੇਜ ਸਟਰੀਟ

January 27, 2025
in ਖਬਰਾਂ, ਪੰਜਾਬ
‘AAP’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

‘AAP’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਨਾਲ ਪਹੁੰਚੇ ਹੈਰੀਟੇਜ ਸਟਰੀਟ

ਇਹ ਸੂਬੇ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਹੈ, ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੀ ਹੈ-ਅਮਨ ਅਰੋੜਾ

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ – ਹਰਪਾਲ ਸਿੰਘ ਚੀਮਾ

ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਇੱਥੇ ਨਫ਼ਰਤ ਦੇ ਬੀਜ ਨਹੀਂ ਉਗ ਸਕਦੇ-ਚੀਮਾ

ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ):- ‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ ਸਾਥੀ ਕੈਬਨਿਟ ਮੰਤਰੀਆਂ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਅਤੇ ‘ਆਪ’ ਆਗੂ ਡਾ.ਸੰਨੀ ਆਹਲੂਵਾਲੀਆ ਨਾਲ ਹੈਰੀਟੇਜ ਸਟਰੀਟ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਸਥਾਨ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਸੂਬੇ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦਾ ਪੂਰਾ ਵਿਸ਼ਵ ਸਤਿਕਾਰ ਕਰਦਾ ਹੈ। ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਆਪਸੀ ਭਾਈਚਾਰਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ। ਜੋ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਉਹ ਕਦੇ ਸਫਲ ਨਹੀਂ ਹੋਵੇਗਾ।

ਚੀਮਾ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ। ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
June 27, 2026
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

by Ankit
June 27, 2026
0

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

Most Popular

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

by Ankit
4 weeks ago
0

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 