• Latest
  • Trending
PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

1 year ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

4 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

39 minutes ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

2 hours ago
IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

4 hours ago
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

11 hours ago
ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

Hindi News
English News
Friday, May 8, 2026
No Result
View All Result
26 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

January 28, 2025
in ਖਬਰਾਂ, ਪੰਜਾਬ
PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

ਚੰਡੀਗੜ੍ਹ 28 ਜਨਵਰੀ, 2025 (ਵਿਸ਼ਵ ਵਾਰਤਾ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPSPCLPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
May 8, 2026
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
May 8, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ' ਦਾ ਅੱਜ ਤੀਜਾ ਦਿਨ ਚੰਡੀਗੜ੍ਹ, 8 ਮਈ 2026 – ਮੁੱਖ ਮੰਤਰੀ...

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

by Ranjit Singh
May 8, 2026
0

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ 'ਤੇ ਸੁਣਵਾਈ ਅੱਜ ਚੰਡੀਗੜ੍ਹ, 8 ਮਈ 2026 – ਆਮ ਆਦਮੀ ਪਾਰਟੀ ਤੋਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 8, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
May 8, 2026
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

Most Popular

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

by Ankit
11 hours ago
0

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 