• Latest
  • Trending
Patiala News: ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ

Patiala News: ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ

2 years ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

7 minutes ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

31 minutes ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

53 minutes ago
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

58 minutes ago
Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

1 hour ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

2 hours ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

3 hours ago
Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

3 hours ago
Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

3 hours ago
Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

3 hours ago
Hindi News
English News
Wednesday, September 9, 2026
No Result
View All Result
30 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ

January 29, 2025
in ਖਬਰਾਂ, ਪੰਜਾਬ, ਪਟਿਆਲਾ
Patiala News: ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ
Patiala News: ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ
-ਨਗਰ ਨਿਗਮ ਦੀਆਂ 60 ‘ਚੋਂ 50 ਵਾਰਡਾਂ ‘ਚ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪੰਜਾਬ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ‘ਤੇ ਮੋਹਰ-ਅਜੀਤ ਪਾਲ ਸਿੰਘ ਕੋਹਲੀ
-ਵਿਧਾਇਕ ਕੋਹਲੀ ਨੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਚਾਈ ਦੀ ਜਿੱਤ ਕਰਾਰ ਦਿੱਤਾ
 
ਪਟਿਆਲਾ, 29 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋਹਰੇ ਬੈਂਚ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ 7 ਵਾਰਡਾਂ ਦੀ ਚੋਣ ਅੱਗੇ ਪਾਉਣ ਦੇ ਇਕਹਿਰੇ ਬੈਂਚ ਦੇ ਫੈਸਲੇ ਨੂੰ ਰੱਦ ਕਰਨ ਮਗਰੋਂ, ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਅੱਜ ਇਨ੍ਹਾਂ ਸੱਤ ਨਵੇਂ ਕੌਂਸਲਰਾਂ ਨੂੰ ਨਿਯਮਾਂ ਮੁਤਾਬਕ ਆਪਣੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਵੀ ਮੌਜੂਦ ਸਨ। ਇਸ ਤਰ੍ਹਾਂ ਨਗਰ ਨਿਗਮ ਦੀਆਂ 60 ਵਿੱਚੋਂ 50 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਜੇਤੂ ਹੋ ਗਏ ਹਨ। 
ਵਾਰਡ ਨੰਬਰ 1 ਤੋਂ ਸੋਨੀਆ ਦਾਸ, ਵਾਰਡ 32 ਤੋਂ ਰਣਜੀਤ ਸਿੰਘ, ਵਾਰਡ 33 ਤੋਂ ਗੀਤਾ ਰਾਣੀ, ਵਾਰਡ 36 ਤੋਂ ਹਰਪ੍ਰੀਤ ਸਿੰਘ, ਵਾਰਡ 41 ਤੋਂ ਅਮਨਪ੍ਰੀਤ ਕੌਰ, ਵਾਰਡ 48 ਤੋਂ ਰਾਜੇਸ਼ ਕੁਮਾਰ ਅਤੇ ਵਾਰਡ ਨੰਬਰ 50 ਤੋਂ ਹਰਮਨਜੀਤ ਸਿੰਘ ਨੂੰ ਡਵੀਜਨਲ ਕਮਿਸ਼ਨਰ ਨੇ ਸਹੁੰ ਚਕਾਈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਵੇਂ ਕੌਂਸਲਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਆਪਣੀਆਂ ਵਾਰਡਾਂ ਵਿੱਚ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਕੰਮ ਕਰਵਾਉਣਗੇ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਹਿਲਾਂ ਵਾਲਿਆਂ ਨੂੰ ਜਿੱਥੇ ਪਹਿਲਾਂ ਪਰਮਾਤਮਾ ਨੇ ਅਤੇ ਹੁਣ ਅਦਾਲਤ ਨੇ ਸ਼ੀਸ਼ਾ ਦਿਖਾਇਆ ਹੈ, ਕਿਉਂਕਿ ਜਿੱਥੇ ਪਹਿਲਾਂ ਮਹਿਲਾਂ ਵਾਲਿਆਂ ਦੇ 60 ‘ਚੋਂ 59 ਕੌਂਸਲਰ ਸਨ ਜੋ ਕਿ ਹੁਣ ਕੇਵਲ 4 ਤੱਕ ਸਿਮਟ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਤੇ ਉਨ੍ਹਾਂ ਆਗੂਆਂ ਨੂੰ ਨਕਾਰ ਦਿੰਦੇ ਹਨ, ਜੋ ਜਿੱਤਕੇ ਆਪਣੇ ਮਹਿਲਾਂ ਦੇ ਦਰਵਾਜੇ ਆਮ ਲੋਕਾਂ ਲਈ ਬੰਦ ਕਰ ਦਿੰਦੇ ਸਨ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਵੀ ਲੋਕਤੰਤਰ ਦੀ ਜਿੱਤ ਹੈ ਕਿ ਜਿੱਥੇ ਪਹਿਲਾਂ ਵੋਟਾਂ ਕੇਵਲ ਸਵੇਰੇ 10 ਵਜੇ ਤੱਕ ਹੀ ਪੈਂਦੀਆਂ ਸਨ ਤੇ ਮਹਿਲਾਂ ਵਾਲਿਆਂ ਦੀ ਸ਼ਹਿ ‘ਤੇ ਬੂਥਾਂ ‘ਤੇ ਕਬਜ਼ੇ ਹੋ ਜਾਂਦੇ ਸਨ ਪਰੰਤੂ ਇਸ ਵਾਰ ਲੋਕਾਂ ਨੇ ਸ਼ਾਮ 4 ਵਜੇ ਤੱਕ ਬਿਨ੍ਹਾਂ ਡਰ ਭੈਅ ਦੇ ਅਮਨ-ਅਮਾਨ ਨਾਲ ਵੋਟਾਂ ਪਾਈਆਂ, ਹਾਲਾਂਕਿ ਭਾਜਪਾ ਉਮੀਦਵਾਰਾਂ ਨੇ ਕੇਂਦਰੀ ਸੁਰੱਖਿਆ ਫੋਰਸ ਲੈਕੇ ਡਰਾਵੇ ਦੇਣ ਦੀ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।
ਵਿਧਾਇਕ ਕੋਹਲੀ ਨੇ ਪੰਜਾਬ ਦੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਚਾਈ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵੋਟਰਾਂ ਨੇ 60 ਵਿੱਚੋਂ 50 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਜਿਤਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ‘ਤੇ ਮੋਹਰ ਲਗਾਈ ਹੈ। ਇਸ ਦੌਰਾਨ ਨਵੇਂ ਕੌਂਸਲਰਾਂ ਨੇ ਵਿਸ਼ਵਾਸ਼ ਦੁਆਇਆ ਕਿ ਉਹ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਆਪਣੇ ਵਾਰਡਾਂ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨਗੇ।
Tags: BREAKING NEWSBreaking news in PunjabiLatest Punjab newsLatest Punjab news in PunjabiPatiala Newspunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

by Ranjit Singh
September 9, 2026
0

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ...

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

by Ranjit Singh
September 9, 2026
0

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਜਰਨਲਿਸਟਸ ਫੋਰਮ (SJF),...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Most Popular

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

by Jaspreet Kaur
1 week ago
0

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ - ਦਰਜਨਾਂ ਲੋਕ ਜ਼ਖਮੀ ਉੱਤਰ ਪ੍ਰਦੇਸ਼, 31 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 