• Latest
  • Trending
PUNJAB : ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

PUNJAB : ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

1 year ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

12 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

17 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

58 minutes ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

1 hour ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

2 hours ago
ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

2 hours ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

2 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

January 30, 2025
in ਖਬਰਾਂ, ਖੇਡਾਂ, ਪੰਜਾਬ
PUNJAB : ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

PUNJAB : ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ

PUNJAB

ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗਤਕੇ ਦੀ ਸਿੱਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਵੱਲੋਂ ਹਰ ਸਾਲ ਵੱਡੀਆਂ ਮਲਾਂ ਮਾਰੀਆਂ ਜਾਂਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਸਾਲ ਦੇ ਆਉਣ ਵਾਲੇ ਸੈਸ਼ਨ ਲਈ ਕਬੱਡੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ, ਜੋ ਮੇਜਰ ਸਿੰਘ ਸਹੇੜੀ ਕੋਚ ਦੀ ਨਿਗਰਾਨੀ ਹੇਠ ਮੇਜਰ ਲੀਗ ਕਬੱਡੀ ਫੈਡਰੇਸ਼ਨ ’ਚ ਖੇਡੇਗੀ। ਇਸ ਟੀਮ ਵਿਚ ਭੁਪਿੰਦਰ ਸਿੰਘ ਭਿੰਦਾ ਮੂਲੇਵਾਲ ਨੂੰ ਕਪਤਾਨ ਅਤੇ ਕੁਲਦੀਪ ਸਿੰਘ ਸ਼ਿਕਾਰ ਮਾਛੀਆਂ ਤੇ ਜਰਮਨਜੀਤ ਸਿੰਘ ਬੱਲਪੁਰੀਆਂ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵਿਚ ਅੰਮ੍ਰਿਤਪਾਲ ਸਿੰਘ ਲੰਬੜ ਮੱਲੀਆਂ, ਮਨਪ੍ਰੀਤ ਸਿੰਘ ਟਰਪੱਲਾ, ਸ਼ਨੀਪ੍ਰਤਾਪ ਸਿੰਘ ਡੇਰਾ ਬਾਬਾ ਨਾਨਕ, ਬਲਰਾਜ ਸਿੰਘ ਬੱਲਾ ਕਠਿਆਲਾ, ਲਵਜੀਤ ਸਿੰਘ ਕੁਹਾਲਾ, ਸੁਖਰਾਜ ਸਿੰਘ ਰਤਨਗੜ੍ਹ, ਜਸਪਿੰਦਰ ਸਿੰਘ ਜੱਸ, ਕਰਮਜੀਤ ਸਿੰਘ ਲਸਾੜਾ, ਧਰਮਪਾਲ ਸਿੰਘ ਅਵਾਨ, ਕੁਲਜੀਤ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਮੰਗੂ,. ਗੁਰਪ੍ਰੀਤ ਸਿੰਘ ਮੰਡੀਆਂ, ਕੰਮਲਜੀਤ ਸਿੰਘ ਲੰਬੜ, ਗਗਨਦੀਪ ਸਿੰਘ ਡੇਰਾ ਬਾਬਾ ਨਾਨਕ, ਲਵਪ੍ਰੀਤ ਸਿੰਘ ਗਗੂ, ਹਰਮਨਪ੍ਰੀਤ ਸਿੰਘ ਰੋਡੇ ਤੇ ਬਲਰਾਜ ਸਿੰਘ ਬੱਲਾ ਖੇਡਣਗੇ। ਉਨ੍ਹਾਂ ਨੌਜਵਾਨਾ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਕੱਤਰ ਖੇਡ ਤਜਿੰਦਰ ਸਿੰਘ ਪੱਡਾ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਡੈਂਟ ਸੁਰਜੀਤ ਸਿੰਘ ਰਾਣਾ ਤੇ ਕਬੱਡੀ ਖਿਡਾਰੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabiਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

by Jaspreet Kaur
June 26, 2026
0

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼ 109 ਮੰਜ਼ਿਲਾ ਇਮਾਰਤ ਕਰਵਾਈ ਖਾਲੀ ਬੀਜਿੰਗ , 26 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

Most Popular

ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

by Navjot
3 weeks ago
0

ਅਦਾਕਾਰ ਵਿਜੇ ਦੀ ਫਿਲਮ 'Nooru Saami' 19 ਜੂਨ ਨੂੰ ਹੋਵੇਗੀ ਰਿਲੀਜ਼   ਚੇਨਈ, 3 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਸ਼ਸੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 