• Latest
  • Trending
Mansa News: ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਨਮਿੱਤ ਅੰਤਿਮ ਅਰਦਾਸ ਭਲਕੇ 31 ਨੂੰ

Mansa News: ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਨਮਿੱਤ ਅੰਤਿਮ ਅਰਦਾਸ ਭਲਕੇ 31 ਨੂੰ

1 year ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

1 hour ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

2 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa News: ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਨਮਿੱਤ ਅੰਤਿਮ ਅਰਦਾਸ ਭਲਕੇ 31 ਨੂੰ

January 30, 2025
in ਖਬਰਾਂ, ਪੰਜਾਬ
Mansa News: ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਨਮਿੱਤ ਅੰਤਿਮ ਅਰਦਾਸ ਭਲਕੇ 31 ਨੂੰ

Mansa News: ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਨਮਿੱਤ ਅੰਤਿਮ ਅਰਦਾਸ ਭਲਕੇ 31 ਨੂੰ

ਮਾਨਸਾ 30 ਜਨਵਰੀ (ਵਿਸ਼ਵ ਵਾਰਤਾ) : ਮਾਲਵਾ ਖੇਤਰ ਦੇ ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ, ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਫਤਹਿ ਬੁਲਾ ਗਏ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 31 ਜਨਵਰੀ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮਾਨਸਾ ਖੁਰਦ ਵਿਖੇ ਪਵੇਗਾ। ਉਹ ਗੁਰਦੀਸ਼ ਸਿੰਘ ਹਨੀ ਮਾਨਸ਼ਾਹੀਆ ਦੇ ਵੱਡੇ ਭਰਾ ਸਨ ਅਤੇ ਆਪਣੇ ਜ਼ਮਾਨੇ ਦੇ ਮਸ਼ਹੂਰ ਬੱਸ ਟਰਾਂਸਪੋਰਟਰ ਤੇ ਪ੍ਰਸਿੱਧ ਰਾਜਨੀਤੀਵਾਨ ਰਹੇ ਮਰਹੂਮ ਸਰਦਾਰ ਬਰਜਿੰਦਰ ਸਿੰਘ ਜੀ ਮਾਨਸ਼ਾਹੀਆ ਦੇ ਵੱਡੇ ਸਪੁੱਤਰ ਸਨ। ਉਨ੍ਹਾਂ ਦਾ ਜਨਮ 21 ਮਾਰਚ 1963 ਹੋਇਆ ਅਤੇ ਉਹ ਤਕਰੀਬਨ 63 ਸਾਲ ਦੀ ਉਮਰ ਹੰਢਾਅ ਕੇ ਇਸ ਸੰਸਾਰ ਵਿੱਚ ਪਰਿਵਾਰ, ਰਿਸ਼ਤੇਦਾਰ,ਸਕੇ ਸਬੰਧੀਆਂ, ਮਿੱਤਰਾਂ ਦੋਸਤਾਂ ਅਤੇ ਅੰਗਾ ਸਾਕਾ ਦਾ ਵੱਡਾ ਬਾਗ ਬਗੀਚਾ ਛੱਡ ਗਏ ਹਨ। ਉਹ ਕਹਿਣੀ ਕਰਨੀ ਅਤੇ ਕੌਲ ਕਰਾਰਾਂ ਦੇ ਪੱਕੇ ਸਨ।ਉਹ ਦੀਨ ਦੁਖੀਆਂ ਦੇ ਹਮੇਸ਼ਾ ਮਦਦਗਾਰ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਸਦਾ ਤੱਤਪਰ ਰਹਿੰਦੇ ਸਨ। ਉਨ੍ਹਾਂ ਦੇ ਕੋਲ ਦੋਸਤਾਂ ਮਿੱਤਰਾਂ ਦੀ ਮਹਿਫ਼ਲ ਲੱਗਦੀ ਰਹਿੰਦੀ ਸੀ।
ਉਹ ਪੰਚਾਇਤ ਵਿਭਾਗ ਚੋਂ ਵੱਡੇ ਅਫਸਰ ਵੱਜੋਂ ਸੇਵਾ ਮੁਕਤ ਹੋਏ ਸਨ ਅਤੇ ਪਿੰਡ ਦੇ ਸਰਪੰਚ ਹੁੰਦਿਆਂ ਉਨ੍ਹਾਂ ਅਨੇਕਾਂ ਵਿਕਾਸ ਕਾਰਜ ਕਰਵਾਏ ਸਨ। ਉਂਝ ਉਹ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ।
ਉਨ੍ਹਾਂ ਦੇ ਇਸ ਅਕਹਿ ਵਿਛੋੜੇ ਦਾ‌ ਬੇਹੱਦ ਅਫਸੋਸ ਇਲਾਕੇ ਭਰ ਵਿਚ ਸਾਰੀਆਂ ਹੀ ਧਿਰਾਂ ਵਲੋਂ ਪਰਿਵਾਰਕ ਮੈਂਬਰਾਂ ਨਾਲ ਹਰ ਰੋਜ਼ ਹੀ ਮਨਾਇਆ ਜਾ ਰਿਹਾ ਹੈ। ਆਪ ਜੀ ਨੂੰ ਭੋਗ ਦੋਰਾਨ ਸ਼ਾਮਲ ਹੋਣ ਲਈ ਪਰਿਵਾਰ ਵਲੋਂ ਬੇਨਤੀ ਕੀਤੀ ਗਈ ਹੈ ਜੀ, ਅਤੇ ਇਸ ਮੌਕੇ ਵਿਛੜੀ ਰੂਹ ਦੀ ਯਾਦ ਵਿੱਚ ਲਾਏ ਲੰਗਰ ਲਈ ਵੀ ਹਾਜ਼ਰੀ ਭਰਨ ਵਾਸਤੇ ਹੱਥ ਜੋੜ ਕੇ ਅਪੀਲ ਕੀਤੀ ਗਈ ਹੈ ਜੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

by Navjot
5 days ago
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680  ਢਾਕਾ, 22ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 