• Latest
  • Trending
PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ

PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ

1 year ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

49 minutes ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

2 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

2 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

2 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

3 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

4 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ

January 31, 2025
in Politics, ਸਿਆਸੀ, ਖਬਰਾਂ, ਪੰਜਾਬ
PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ

PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ

PUNJAB

ਚੰਡੀਗੜ੍ਹ, 31ਜਨਵਰੀ(ਵਿਸ਼ਵ ਵਾਰਤਾ): ਅੱਜ (31ਜਨਵਰੀ) ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਹੈ ਜਿਸ ਵਿਚ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ। ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ।

ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਿੰਗ ਕਮੇਟੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗੀ। ਉਹਨਾਂ ਕਿਹਾ ਕਿ ਇਸ ਵਿਚ ਸੂਬੇ ਵਿਚ ਕਾਨੂੰਨ ਹੀਣਤਾ ਤੇ ਮੁੱਖ ਮੰਤਰੀ ਵੱਲੋਂ ਆਪਣੇ ਫਰਜ਼ ਨਿਭਾਉਣ ਤੋ ਟਾਲਾ ਵਟਣ ਸਮੇਤ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

Most Popular

“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

by Ankit
5 days ago
0

"2027 ਵਿੱਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ"- ਜੈ ਇੰਦਰ ਕੌਰ ਭਾਜਪਾ ਆਗੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 