• Latest
  • Trending
Punjab Accident: ਫ਼ਿਰੋਜ਼ਪੁਰ ‘ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ

Punjab Accident: ਫ਼ਿਰੋਜ਼ਪੁਰ ‘ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ

2 years ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

5 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

30 minutes ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

1 hour ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

3 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

3 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

3 hours ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

5 hours ago
National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

5 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Accident: ਫ਼ਿਰੋਜ਼ਪੁਰ ‘ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ

January 31, 2025
in ਖਬਰਾਂ, ਪੰਜਾਬ
Punjab Accident: ਫ਼ਿਰੋਜ਼ਪੁਰ ‘ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ

Punjab Accident: ਫ਼ਿਰੋਜ਼ਪੁਰ ‘ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ

  • ਹਾਦਸੇ ਚ 9 ਲੋਕਾਂ ਦੀ ਮੌਤ, 11 ਜ਼ਖਮੀ
  • ਸੜਕ ਹਾਦਸੇ ‘ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ, 31 ਜਨਵਰੀ : ਫ਼ਿਰੋਜ਼ਪੁਰ ਵਿੱਚ ਅੱਜ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 9 ਲੋਕਾਂ ਦੀ ਮੌਤ ਹੋ ਗਈ। ਜਦਕਿ 11 ਲੋਕ ਜ਼ਖਮੀ ਹਨ,ਇਨਾ ‘ਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਰੋਜ਼ਪੁਰ ਦੀ ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਖ਼ਮੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਬੋਲੈਰੋ ਪਿਕਅੱਪ ‘ਚ ਸਵਾਰ ਸਾਰੇ ਲੋਕ ਵਿਆਹ ‘ਚ ਵੇਟਰ ਦਾ ਕੰਮ ਕਰਨ ਜਾ ਰਹੇ ਸਨ।ਇਸੇ ਦੌਰਾਨ ਪਿੱਕਅੱਪ ਦੀ ਕੈਂਟਰ ਨਾਲ ਟੱਕਰ ਹੋ ਗਈ। ਹਾਦਸੇ ਦੇ ਸਮੇਂ ਪਿਕਅੱਪ ਵਿੱਚ 20 ਤੋਂ ਵੱਧ ਲੋਕ ਸਵਾਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦਰਦਨਾਕ ਹਾਦਸੇ ਤੇ ਦੁੱਖ ਜਤਾਇਆ ਹੈ।
ਸੀਐਮ ਮਾਨ ਨੇ ਟਵੀਟ ਕੀਤਾ ਕਿ “ਫਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABPunjab Accidentpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
October 1, 2026
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

by Ranjit Singh
October 1, 2026
0

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਨੇ ਏਸ਼ੀਆਈ ਖੇਡਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

Most Popular

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
1 week ago
0

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 21 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 