ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾ ਟੀ-20 ਕੱਲ੍ਹ – ਜਾਣੋ ਕਿਹੜੇ ਖਿਡਾਰੀਆਂ ਨੂੰ ਮਿਲੇਗਾ ਮੌਕਾ

Advertisement

ਕੋਲਕਾਤਾ, 3 ਨਵੰਬਰ – ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾ ਟੀ-20 ਕੱਲ੍ਹ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ਉਤੇ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਦੋਨਾਂ ਟੀਮਾਂ ਵਿਚਾਲੇ 3 ਮੈਚ ਖੇਡੇ ਜਾਣਗੇ।

ਵੈਸਟ ਇੰਡੀਜ ਖਿਲਾਫ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਇਸ ਪ੍ਰਕਾਰ ਹੈ-