• Latest
  • Trending
PUNJAB : ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

PUNJAB : ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

1 year ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

8 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

30 minutes ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

38 minutes ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

49 minutes ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

1 hour ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

3 hours ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

9 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

11 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

11 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

12 hours ago
Hindi News
English News
Wednesday, May 27, 2026
No Result
View All Result
29 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

February 3, 2025
in ਖਬਰਾਂ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ
PUNJAB : ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

PUNJAB : ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

  •  ਡੀਜੀਪੀ ਨੇ ਪੰਜਾਬ ਪੁਲਿਸ, ਫੌਜ ਅਤੇ ਬੀਐਸਐਫ ਦੀ ਸਾਂਝੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਅੱਤਵਾਦੀ-ਗੈਂਗਸਟਰ-ਤਸਕਰਾਂ ਦੇ ਗਠਜੋੜ ਨੂੰ ਤੋੜਨ ਲਈ ਸਾਂਝੀ ਕਾਰਵਾਈ ਕਰਨ ਲਈ ਕਿਹਾਡੀਜੀਪੀ ਨੇ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਡਿਸਕ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨਿਤ
  • ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਕਮਲਜੀਤ ਸਿੰਘ ਬੀਓਪੀ ਦਾ ਵੀ ਕੀਤਾ ਦੌਰਾ

ਚੰਡੀਗੜ੍ਹ/ਪਠਾਨਕੋਟ, 3 ਫਰਵਰੀ (ਵਿਸ਼ਵ ਵਾਰਤਾ)ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਅਸੀਂ ਪਠਾਨਕੋਟ ਤੋਂ ਫਾਜ਼ਿਲਕਾ ਤੱਕ 703 ਰਣਨੀਤਕ ਸਥਾਨਾਂ ‘ਤੇ 45 ਕਰੋੜ ਰੁਪਏ ਦੀ ਲਾਗਤ ਨਾਲ 2300 ਸੀਸੀਟੀਵੀ ਕੈਮਰੇ ਲਗਾ ਕੇ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ।

https://x.com/DGPPunjabPolice/status/1886369320881783243

ਡੀਜੀਪੀ ਅੱਜ ਪਠਾਨਕੋਟ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਡਿਵੀਜ਼ਨ-1 ਦੀ ਦੂਜੀ ਮੰਜ਼ਿਲ ‘ਤੇ ਸਥਿਤ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਉਦਘਾਟਨ ਸਮੇਤ ਜ਼ਿਲ੍ਹੇ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਆਏ ਸਨ।
ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਗੁੰਝਲਦਾਰ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਆਨਲਾਈਨ ਧੋਖਾਧੜੀ ਦੇ ਪੀੜਤਾਂ ਨੂੰ ਤਰੁੰਤ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰਨ ਲਈ ਉੱਨਤ ਤਕਨਾਲੋਜੀ ਨਾਲ ਲੈਸ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕ ਸਿੱਧੇ ਪੁਲਿਸ ਸਟੇਸ਼ਨ ਜਾਂ ਟੋਲ-ਫ੍ਰੀ ਹੈਲਪਲਾਈਨ ਨੰਬਰ 1930 ‘ਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਕਰ ਸਕਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਨਵੀਨੀਕਰਨ ਕੀਤੇ ਪੁਲਿਸ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਵੀ ਉਦਘਾਟਨ ਕੀਤਾ ਜਿਸਦਾ ਉਦੇਸ਼ ਪੂਰੇ ਪਠਾਨਕੋਟ ਵਿੱਚ ਆਉਣ-ਜਾਣ ਵਾਲੇ ਸਾਰੇ ਸਥਾਨਾਂ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖ ਕੇ ਸਰਹੱਦੀ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ 344 ਐਚਡੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਵਿੱਚ ਆਟੋ ਨੰਬਰ ਪਲੇਟ ਰੀਡਰ (ਏਐਨਪੀਆਰ) ਕੈਮਰੇ ਸ਼ਾਮਲ ਹਨ ਅਤੇ ਰੱਖਿਆ ਦੀ ਦੂਜੀ ਕਤਾਰ, ਪੇਂਡੂ ਖੇਤਰਾਂ ਅਤੇ ਪੂਰੇ ਪਠਾਨਕੋਟ ਸ਼ਹਿਰ ਸਮੇਤ ਪ੍ਰਮੁੱਖ ਖੇਤਰਾਂ ਦੀ ਲਾਈਵ ਕਵਰੇਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ 357 ਹੋਰ ਕੈਮਰੇ ਲਗਾਏ ਜਾ ਰਹੇ ਹਨ।

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸਟੇਸ਼ਨ ਨਰੋਟ ਜੈਮਲ ਸਿੰਘ ਵਿਖੇ ਪੰਜਾਬ ਪੁਲਿਸ, ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
ਡਰੋਨ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਉੱਚ ਪੱਧਰੀ ਤਾਲਮੇਲ ਅਤੇ ਯਤਨਾਂ ਵਾਸਤੇ ਪਠਾਨਕੋਟ ਪੁਲਿਸ ਦੀ ਸ਼ਲਾਘਾ ਕਰਦਿਆਂ, ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ, ਫੌਜ, ਬੀਐਸਐਫ ਅਤੇ ਕੇਂਦਰੀ ਏਜੰਸੀਆਂ ਨੂੰ ਪਾਕਿ-ਆਈਐਸਆਈ ਦੇ ਆਦੇਸ਼ਾਂ ‘ਤੇ ਕੰਮ ਕਰਨ ਵਾਲੇ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਤੋੜਨ ਲਈ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਸਾਂਝੀ ਕਰਨਾ ਬੇਹੱਦ ਜ਼ਰੂਰੀ ਹੈ, ਅਤੇ ਇਨ੍ਹਾਂ ਖਤਰਿਆਂ ਨਾਲ ਨਜਿੱਠਣ ਲਈ ਏਜੰਸੀਆਂ ਦਰਮਿਆਨ ਤਾਲਮੇਲ ਸਮੇਂ ਦੀ ਲੋੜ ਹੈ।
ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਵਾਸਤੇ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਵੀ ਕੀਤਾ।

PUNJAB
ਡੀਜੀਪੀ ਨੇ ਪਠਾਨਕੋਟ ਪੁਲਿਸ ਵੱਲੋਂ ਆਯੋਜਿਤ ‘ਵੱਡਾ ਖਾਣਾ’ ਦੁਪਹਿਰ ਦੇ ਖਾਣੇ ਵਿੱਚ ਖਾਣਾ ਖਾਧਾ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਬਲ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਿਆ ਜਿਸ ਨਾਲ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਜ਼ਰੂਰੀ ਸਬੰਧ ਮਜ਼ਬੂਤ ਹੋਏ।
ਬਾਅਦ ਵਿੱਚ, ਡੀਜੀਪੀ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਾਰਤ-ਪਾਕਿ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਬੀਐਸਐਫ ਦੀ ਸ਼ਹੀਦ ਕਮਲਜੀਤ ਸਿੰਘ ਬਾਰਡਰ ਆਊਟਪੋਸਟ (ਬੀਓਪੀ) ਦਾ ਵੀ ਦੌਰਾ ਕੀਤਾ ਅਤੇ ਉੱਥੇ ਤਾਇਨਾਤ ਸੁਰੱਖਿਆ ਬਲਾਂ ਨਾਲ ਗੱਲਬਾਤ ਕੀਤੀ।
ਪਠਾਨਕੋਟ ਵਿਖੇ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਦੇ ਉਦਘਾਟਨ ਮੌਕੇ, ਕਈ ਵਿਸ਼ੇਸ਼ ਮਹਿਮਾਨ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ ਜਿਹਨਾਂ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਆਈਪੀਐਸ; ਡੀਆਈਜੀ ਬੀਐਸਐਫ ਗੁਰਦਾਸਪੁਰ ਸੈਕਟਰ ਯੁਵਰਾਜ ਦੁਬੇ; ਖੁਰਮੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਜਤਿੰਦਰ ਪਾਲ ਸਿੰਘ; ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਆਈਏਐਸ; ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਆਈਪੀਐਸ; ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਆਈਪੀਐਸ; ਐਸਐਸਪੀ ਬਟਾਲਾ ਸੁਹੇਲ ਮੀਰ ਆਈਪੀਐਸ; ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਪੀਪੀਐਸ ਅਤੇ ਕਰਨਲ ਮਾਲਿਆ ਬਾਈਆ, ਐਸਐਮ, ਕਮੂਨ ਰੈਜੀਮੈਂਟ (ਆਰਮੀ); ਕਮਾਂਡੈਂਟ ਸੁਨੀਲ ਮਿਸ਼ਰਾ 121 ਬਟਾਲੀਅਨ ਬੀਐਸਐਫ ਅਤੇ ਕਮਾਂਡੈਂਟ ਸ੍ਰੀ ਕਮਲ ਯਾਦਵ 58 ਬਟਾਲੀਅਨ ਬੀਐਸਐਫ ਸ਼ਾਮਲ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

by Ranjit Singh
May 27, 2026
0

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਪੰਜਾਬ...

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
May 27, 2026
0

IPL 2026: ਐਲੀਮੀਨੇਟਰ ਮੁਕਾਬਲੇ 'ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਮੋਹਾਲੀ, 27 ਮਈ (ਵਿਸ਼ਵ ਵਾਰਤਾ) : ਆਈਪੀਐਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Most Popular

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
2 weeks ago
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 