• Latest
  • Trending
Patwari ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ -ਡਾ. ਪ੍ਰੀਤੀ ਯਾਦਵ

2 years ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

12 minutes ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

19 minutes ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

24 minutes ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

27 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

29 minutes ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

33 minutes ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

47 minutes ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

2 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Tuesday, September 15, 2026
No Result
View All Result
27 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patwari ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ -ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ਦੇ ਪਟਵਾਰੀਆਂ ਨੂੰ ਆਦੇਸ਼ ਜਾਰੀ

February 4, 2025
in ਖਬਰਾਂ, ਪੰਜਾਬ
Patwari ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ -ਡਾ. ਪ੍ਰੀਤੀ ਯਾਦਵ

Patwari ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ -ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ਦੇ ਪਟਵਾਰੀਆਂ ਨੂੰ ਆਦੇਸ਼ ਜਾਰੀ

ਪਟਿਆਲਾ, 4 ਫਰਵਰੀ (ਵਿਸ਼ਵ ਵਾਰਤਾ):- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਪਟਵਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣਗੇ। ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ‘ਚ ਤਾਇਨਾਤ ਪਟਵਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਵਰਕ ਸਟੇਸ਼ਨਾਂ ‘ਤੇ ਰੋਜ਼ਾਨਾ ਸਵੇਰੇ 9 ਤੋਂ 11 ਵਜੇ ਤੱਕ (ਸਿਵਾਏ ਕਿਸੇ ਕੋਰਟ ਕੇਸ ਜਾਂ ਕਿਸੇ ਹੋਰ ਜਰੂਰੀ ਦਫ਼ਤਰੀ ਕੰਮ ਦੇ) ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਲੋਕਾਂ ਨੂੰ ਮਿਲਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਪਟਵਾਰੀ ਨੇ ਆਪਣੇ ਖੇਤਰ ‘ਚ ਕਿਸੇ ਦੌਰੇ ‘ਤੇ ਜਾਣਾ ਹੈ ਤਾਂ ਉਹ ਸਵੇਰੇ 11 ਵਜੇ ਤੋਂ ਬਾਅਦ ਜਾਣਗੇ ਅਤੇ ਪਹਿਲਾਂ ਲੋਕਾਂ ਨੂੰ ਮਿਲਕੇ ਤੇ ਉਨ੍ਹਾਂ ਦੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣਗੇ ਤਾਂ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ ਤੇ ਉਹ ਖੱਜਲ ਖੁਆਰ ਨਾ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਟਵਾਰੀ ਦੀ ਕੋਈ ਫੀਲਡ ਜਾਂ ਉਚ ਦਫ਼ਤਰਾਂ ਵਿਖੇ ਕੋਈ ਡਿਊਟੀ ਨਹੀਂ ਹੈ ਤਾਂ ਉਹ 11 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੇ ਕੰਮਾਂ ਲਈ ਦਫ਼ਤਰ ਵਿੱਚ ਹਾਜ਼ਰ ਰਹਿਣਗੇ।

Tags: Breaking news in PunjabiLatest Punjab newsLatest Punjab news in Punjabipatwaripunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
3 weeks ago
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 