• Latest
  • Trending
Chandigarh News:ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ

Chandigarh News:ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

51 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

54 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

57 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News:ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ

February 5, 2025
in ਸਿਆਸੀ, ਖਬਰਾਂ, ਪੰਜਾਬ
Chandigarh News:ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ

ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ*

ਪੰਜਾਬ ਵਿੱਚ ਕਿਸਾਨ ਨੂੰ ਫੂਲਗੋਭੀ ਦਾ ਦਾਮ 1 ਰੁਪਏ ਕਿਲੋ ਮਿਲ ਰਿਹਾ ਹੈ ਅਤੇ ਹਰਿਆਣਾ ਵਿੱਚ ਭਾਜ਼ਪਾ ਸਰਕਾਰ 7.50 ਰੁਪਏ ਕਿਲੋ ਯਕੀਨੀ ਬਣਾਉਂਦੀ ਹੈ :- ਜੋਸ਼ੀ*

ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰ੍ਹਾਂ ਪੰਜਾਬ ਵਿੱਚ ਕਿਸਾਨਾਂ ਤੋਂ ਗੋਭੀ ਦੀ ਖਰੀਦ 7.50 ਰੁਪਏ ਕਿਲੋ ‘ਤੇ ਯਕੀਨੀ ਬਣਾਵੇ ਆਪ ਸਰਕਾਰ*

Chandigarh News:ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰਜ ‘ਤੇ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਪੰਜਾਬ ਸਰਕਾਰ

ਚੰਡੀਗੜ੍ਹ, 5 ਫਰਵਰੀ( ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਵਿੱਚ ਕਿਸਾਨਾਂ ਨੂੰ ਫੂਲਗੋਭੀ ਦਾ ਦਾਮ 1 ਤੋਂ 2 ਰੁਪਏ ਕਿਲੋ ਦੇ ਵਿਚਕਾਰ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਵਿੱਚ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਸਰਕਾਰ ਦੀ ਭਾਵਾਂਤਰ ਭਰਪਾਈ ਯੋਜਨਾ ਦੇ ਤਹਿਤ 7.50 ਰੁਪਏ ਮਿਲ ਰਹੇ ਹਨ, ਇਹ ਸਾਫ਼ ਦਰਸਾਉਂਦਾ ਹੈ ਕਿ ਭਾਜ਼ਪਾ ਕਿਸਾਨ ਹਿਤੈਸ਼ੀ ਹੈ, ਏਹ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਮੀਡਿਆ ਮੁਖੀ ਅਤੇ ਪੰਜਾਬ ਦੇ ਮੁਖਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਦਾ।

ਜੋਸ਼ੀ ਨੇ ਮੰਗ ਕੀਤੀ ਕਿ ਪੰਜਾਬ ਦੇ ਮੁਖਮੰਤਰੀ ਭਗਵੰਤ ਮਾਨ ਜੇ ਕਰ ਸਚਮੁਚ ਕਿਸਾਨਾਂ ਦੇ ਹਮਦਰਦ ਹਨ ਤਾਂ ਕਿਸਾਨਾਂ ਤੋਂ ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰ੍ਹਾਂ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਤੁਰੰਤ ਯਕੀਨੀ ਬਣਾਏ।

*ਕਿਸਾਨਾਂ ਦੀ ਤਰਸਯੋਗ ਸਥਿਤੀ ਲਈ ਆਪ ਸਰਕਾਰ ਜਿੰਮੇਵਾਰ*

ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 55,000 ਏਕੜ ‘ਚ ਫੂਲਗੋਭੀ ਦੀ ਖੇਤੀ ਕੀਤੀ ਜਾਂਦੀ ਹੈ, ਪਰ ਕਿਸਾਨਾਂ ਨੂੰ ਆਪਣੀ ਉਪਜ ਦੀ ਲਾਗਤ ਵੀ ਨਹੀਂ ਮਿਲ ਰਹੀ। ਕਿਸਾਨ ਨੂ ਮੰਡੀਆਂ ਤੱਕ ਫੂਲਗੋਭੀ ਲਿਜਾਣ ਜਾਂ ਖੇਤਾਂ ਚੋਂ ਤੋੜਨ ਦਾ ਖਰਚਾ ਭੀ ਨਹੀਂ ਮਿਲ ਰਹਾ । ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਕਿਸਾਨ ਫੂਲਗੋਭੀ ਨੂੰ ਖੇਤਾਂ ਵਿੱਚ ਹੀ ਜੋਤਣ ਲਈ ਮਜ਼ਬੂਰ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਮਟਰ ਦੀ ਫਸਲ ਬਰਬਾਦ ਹੋਣ ‘ਤੇ ਪੰਜਾਬ ਸਰਕਾਰ ਨੇ ਕੋਈ ਮੁਆਵਜਾ ਨਹੀਂ ਦਿੱਤਾ। ਇਸਦੇ ਇਲਾਵਾ, ਕੇਂਦਰ ਸਰਕਾਰ ਵੱਲੋਂ ਚੌਲ ਖਰੀਦ ਲਈ 44,000 ਕਰੋੜ ਰੁਪਏ ਭੇਜੇ ਜਾਣ ਦੇ ਬਾਵਜੂਦ ਰਾਜ ਵਿੱਚ ਚੌਲ ਦੀ ਖਰੀਦ ‘ਤੇ ਕਟੌਤੀ ਹੋਈ, ਪਰ ਮੁਖਮੰਤਰੀ ਇਸ ‘ਤੇ ਵੀ ਚੁਪ ਰਹੇ।

*ਹਰਿਆਣਾ ਤੋਂ ਸਿੱਖੇ ਪੰਜਾਬ ਸਰਕਾਰ*

ਜੋਸ਼ੀ ਨੇ ਹਰਿਆਣਾ ਦਾ ਉਦਾਹਰਣ ਦਿੰਦਿਆਂ ਕਿਹਾ ਕਿ ਉਥੇ ਦੀ ਭਾਜ਼ਪਾ ਸਰਕਾਰ 2018 ਤੋਂ ਲਗਾਤਾਰ ਭਾਵਾਂਤਰ ਭਰਪਾਈ ਯੋਜਨਾ ਦੇ ਤਹਿਤ 16 ਸਬਜ਼ੀਆਂ ਅਤੇ 5 ਫਲਾਂ ‘ਤੇ ਘੱਟੋ ਘੱਟ ਸਹਾਇਤਾ ਮੁੱਲ (ਐਮਐਸਪੀ) ਉਪਲਬਧ ਕਰਵਾ ਰਹੀ ਹੈ। ਇਨ੍ਹਾਂ ਸਬਜ਼ੀਆਂ ਵਿੱਚ ਟਮਾਟਰ, ਪਿਆਜ਼, ਆਲੂ, ਫੂਲਗੋਭੀ, ਭਿੰਡੀ, ਲੌਕੀ, ਕਰੇਲਾ, ਬੈਗਨ, ਗਾਜਰ, ਪੱਤਾਗੋਭੀ, ਮਿਰਚ, ਸ਼ਿਮਲਾ ਮਿਰਚ, ਮਟਰ, ਮੁੱਲੀ, ਹਲਦੀ ਅਤੇ ਲਹਸਨ ਸ਼ਾਮਲ ਹਨ, ਜਦਕਿ ਫਲਾਂ ਵਿੱਚਆਂ ਆਮ, ਅਮਰੂਦ, ਕਿੱਨੂ, ਬੇਰ ਅਤੇ ਲੀਚੀ ਸ਼ਾਮਲ ਹਨ। ਇਸਦੇ ਵਿਰੁੱਧ, ਪੰਜਾਬ ਵਿੱਚ ਕਿਸਾਨਾਂ ਨੂੰ ਨਾ ਤਾਂ ਮੁਆਵਜਾ ਦਿੱਤਾ ਗਿਆ ਅਤੇ ਨਾ ਹੀ ਸਬਜ਼ੀ ਅਤੇ ਫਲਾਂ ਦੀਆਂ ਫਸਲਾਂ ‘ਤੇ ਕੋਈ ਸੋਲੀ ਪ੍ਰਨੀਤੀ ਬਣਾਈ ਗਈ। ਜੋਸ਼ੀ ਨੇ ਕਿਹਾ ਕਿ ਆਲੂ ਅਤੇ ਟਮਾਟਰ ਦੇ ਕਿਸਾਨਾਂ ਦੀ ਸਥਿਤੀ ਵੀ ਬਦਤਰ ਹੈ।

*ਕਿਸਾਨੀ ‘ਤੇ ਪੰਜਾਬ ਦੀ ਆਪ ਸਰਕਾਰ ਦਾ ਦੋਹਰਾ ਰਵੱਈਆ*

ਪੰਜਾਬ ਦੀ ਆਪ ਸਰਕਾਰ ਦੇ ਨੇਤਾਵਾਂ ‘ਤੇ ਦੋਹਰਾ ਰਵੱਈਆ ਅਪਣਾਉਣ ਦਾ ਅਰੋਪ ਲਾਇਆ। ਉਨ੍ਹਾਂ ਨੇ ਕਿਹਾ ਕਿ ਇਹ ਨੇਤਾ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਜਾ ਕੇ ਕਿਸਾਨ ਜਥੇਬੰਦੀਆਂ ਦੇ ਆੰਦੋਲਨ ਦਾ ਸਮਰਥਨ ਕਰਦੇ ਹਨ, ਪਰ ਰਾਜ ਵਿੱਚ ਕਿਸਾਨਾਂ ਦੀ ਬਰਬਾਦੀ ‘ਤੇ ਚੁਪ ਰਹਿੰਦੇ ਹਨ।

*7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਯਕੀਨੀ ਬਣਾਵੇ ਭਗਵੰਤ ਮਾਨ*

ਜੋਸ਼ੀ ਨੇ ਦੁਬਾਰਾ ਮੰਗ ਕੀਤੀ ਕਿ ਪੰਜਾਬ ਦੇ ਮੁਖਮੰਤਰੀ ਭਗਵੰਤ ਮਾਨ ਜੇ ਕਰ ਸਚਮੁਚ ਕਿਸਾਨਾਂ ਦੇ ਹਮਦਰਦ ਹਨ ਤਾਂ ਕਿਸਾਨਾਂ ਤੋਂ ਹਰਿਆਣਾ ਦੀ ਭਾਜ਼ਪਾ ਸਰਕਾਰ ਦੀ ਤਰ੍ਹਾਂ 7.50 ਰੁਪਏ ਕਿਲੋ ‘ਤੇ ਗੋਭੀ ਦੀ ਖਰੀਦ ਤੁਰੰਤ ਯਕੀਨੀ ਬਣਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
1 week ago
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 