• Latest
  • Trending
Bathinda ‘ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

1 year ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

50 seconds ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

6 minutes ago
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

24 minutes ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

29 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

40 minutes ago
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

41 minutes ago
Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

1 hour ago
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

4 hours ago
Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ‘ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

'AAP' ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ

February 5, 2025
in ਖਬਰਾਂ, ਪੰਜਾਬ, ਬਠਿੰਡਾ
Bathinda ‘ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

Bathinda ‘ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

‘AAP’ ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਵਧਾਈ, ਕਿਹਾ- ਮਹਿਤਾ ਦੀ ਅਗਵਾਈ ਵਿਚ ਬਠਿੰਡਾ ਵਿਚ ਹੋਵੇਗਾ ਰਿਕਾਰਡ ਤੋੜ ਕੰਮ, ਰੁਕੇ ਹੋਏ ਕੰਮਾਂ ਨੂੰ ਵੀ ਮਿਲੇਗਾ ਹੁਲਾਰਾ

ਬਠਿੰਡਾ/ਚੰਡੀਗੜ੍ਹ, 5 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ। ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ।

ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 15 ਵੋਟਾਂ ਮਿਲੀਆਂ। ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਮਹਿਤਾ ਕਰੀਬ 850 ਵੋਟਾਂ ਨਾਲ ਜੇਤੂ ਰਹੇ ਸਨ।

ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਨੀਸ਼ ਦਹੀਆ, ਪਾਰਟੀ ਦੇ ਸਹਿ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਆਗੂ ਨੀਲ ਗਰਗ ਅਤੇ ਸ਼ਮਿੰਦਰ ਖਿੰਡਾ ਹਾਜ਼ਰ ਸਨ।

ਅਮਨ ਅਰੋੜਾ ਨੇ ਬਠਿੰਡਾ ਦੇ ਲੋਕਾਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਨਵੇਂ ਮੇਅਰ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕੌਂਸਲਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਥੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ। ਅਰੋੜਾ ਨੇ ਕਿਹਾ ਕਿ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਸਮੱਸਿਆਵਾਂ ਦਾ ਜਲਦੀ ਹੱਲ ਲਈ ‘ਆਪ’ ਦਾ ਮੇਅਰ ਬਣਾਇਆ ਹੈ।

ਅਰੋੜਾ ਨੇ ਕਿਹਾ ਕਿ ਹਾਲ ਹੀ ‘ਚ ਸੰਪੰਨ ਹੋਈਆਂ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਸਿਰਫ 19 ਫੀਸਦੀ ਸੀਟਾਂ ਹੀ ਜਿੱਤ ਸਕੀ ਹੈ। ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ 35 ਥਾਵਾਂ ‘ਤੇ ਆਪਣੇ ਮੇਅਰ ਅਤੇ ਪ੍ਰਧਾਨ ਬਣਾਏ। ਹਾਲ ਹੀ ਵਿੱਚ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਵਿੱਚ ਸਾਡਾ ਮੇਅਰ ਬਣਿਆ। ਅੱਜ ਆਮ ਆਦਮੀ ਪਾਰਟੀ ਦਾ ਬਠਿੰਡਾ ਵਿੱਚ ਵੀ ਮੇਅਰ ਬਣ ਗਿਆ ਹੈ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਅਰੋੜਾ ਨੇ ਬਠਿੰਡਾ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ‘ਆਪ’ ਦੇ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਵਿੱਚ ਰਿਕਾਰਡ ਤੋੜ ਕੰਮ ਕੀਤੇ ਜਾਣਗੇ। ਰੁਕੇ ਹੋਏ ਕੰਮ ਨੂੰ ਵੀ ਤੇਜ਼ ਕੀਤਾ ਜਾਵੇਗਾ ਅਤੇ ਕੰਮ ਲਈ ਵਿਸਤ੍ਰਿਤ ਯੋਜਨਾ ਬਣਾਈ ਜਾਵੇਗੀ। ਅਸੀਂ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਾਂ।

Tags: AAP PunjabBATHINDABREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

by Ankit
June 5, 2026
0

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ...

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

by Ankit
June 5, 2026
0

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ...

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

by Ankit
June 5, 2026
0

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5...

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

by Ankit
June 5, 2026
0

  ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਲੋਕਾਂ ਦੀਆਂ ਸਮੱਸਿਆਵਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

by Ankit
June 5, 2026
0

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ...

Most Popular

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

by Jaspreet Kaur
3 weeks ago
0

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ ਨਵੀ ਦਿੱਲੀ, 12 ਮਈ 2026(ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੈਂਟਰਲ ਬਿਊਰੋ ਆਫ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 