• Latest
  • Trending

PATIALA NEWS :ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਔਰਤਾਂ ਦੇ ਜੀਵਨ ਪੱਧਰ ’ਚ ਸੁਧਾਰ ਲਈ ਕੌਮੀ ਮਹਿਲਾ ਕਮਿਸ਼ਨ ਵਚਨਬੱਧ-ਡਾ. ਮਨਮੋਹਨ ਸ਼ਰਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਔਰਤਾਂ ਦੇ ਜੀਵਨ ਪੱਧਰ ’ਚ ਸੁਧਾਰ ਲਈ ਕੌਮੀ ਮਹਿਲਾ ਕਮਿਸ਼ਨ ਵਚਨਬੱਧ-ਡਾ. ਮਨਮੋਹਨ ਸ਼ਰਮਾ

-ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਖੇ ‘ਜੇਲ੍ਹਾਂ ’ਚ ਬੰਦੀ ਔਰਤਾਂ ਨਾਲ ਸਬੰਧਤ ਕਾਨੂੰਨ’ ਬਾਰੇ ਕਾਨੂੰਨ ਸਲਾਹ ਪ੍ਰੋਗਰਾਮ ਮੌਕੇ ਬੰਦੀ ਮਹਿਲਾਵਾਂ ਦੇ ਜੀਵਨ ’ਚ ਸੁਧਾਰ ਬਾਰੇ ਚਰਚਾ

February 5, 2025
in ਖਬਰਾਂ, ਪੰਜਾਬ

ਪਟਿਆਲਾ, 5 ਫਰਵਰੀ:  ਰਾਸ਼ਟਰੀ ਮਹਿਲਾ ਕਮਿਸ਼ਨ, ਨਵੀਂ ਦਿੱਲੀ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਦੇ ਸਹਿਯੋਗ ਨਾਲ ਭਾਰਤ ਦੇ ਉੱਤਰ-ਪੱਛਮੀ ਖੇਤਰ ਲਈ ‘ਜੇਲ੍ਹਾਂ ’ਚ ਬੰਦੀ ਔਰਤਾਂ ਨਾਲ ਸਬੰਧਤ ਕਾਨੂੰਨ’ ਬਾਰੇ ਇੱਕ ਕਾਨੂੰਨ ਸਲਾਹ ਪ੍ਰੋਗਰਾਮ ਕਰਵਾਇਆ ਗਿਆ।

          ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਦੇ ਕਾਨੂੰਨ ਅਫ਼ਸਰ ਡਾ. ਮਨਮੋਹਨ ਸ਼ਰਮਾ ਨੇ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਇਸ ਗੱਲੋਂ ਵਚਨਬੱਧ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਕਿ ਉਹ ਰਿਹਾਅ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸਨਮਾਨਯੋਗ ਢੰਗ ਨਾਲ ਵਿਚਰਨ ਦੇ ਯੋਗ ਹੋ ਸਕਣ।

          ਉਨ੍ਹਾਂ ਕਿਹਾ ਕਿ ਇਸੇ ਲਈ ਕਮਿਸ਼ਨ ਨੇ ਖੋਜ, ਅਕਾਦਮਿਕ ਅਤੇ ਕਾਨੂੰਨੀ ਸੋਧਾਂ ਦੇ ਮਾਮਲੇ ਵਿੱਚ ‘ਸੰਸਥਾਗਤ ਸਹਿਯੋਗ’ ਲਈ ਅਜਿਹੇ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਨਾਲ ਵੱਖ-ਵੱਖ ਰਾਜਾਂ ਵਿੱਚ ਮਹਿਲਾ ਕੈਦੀਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਭਾਰੀ ਅਤੇ ਬਹੁਤ ਹੀ ਕਾਰਜਸ਼ੀਲ ਸੁਧਾਰ ਹੋ ਸਕਦੇ ਹਨ।

          ਉਦਘਾਟਨੀ ਸਮਾਰੋਹ ਵਿੱਚ ਕਾਨੂੰਨ ਸਲਾਹ ਪ੍ਰੋਗਰਾਮ ਦੀ ਕਨਵੀਨਰ ਡਾ. ਜਸਲੀਨ ਕੇਵਲਾਨੀ ਦੁਆਰਾ ਸੰਪਾਦਿਤ “ਤਕਨਾਲੋਜੀ, ਮੀਡੀਆ ਅਤੇ ‘ਯੂਥ’: ਐਕਸਪਲੋਰਿੰਗ ਦ ਕੰਟੈਕਸਟ ਆਫ ਸਸਟੇਨੇਬਲ ਡਿਵੈਲਪਮੈਂਟ ਐਂਡ ਗ੍ਰੋਥ” ਨਾਮਕ ਇੱਕ ਕਿਤਾਬ ਵੀ ਜਾਰੀ ਕੀਤੀ ਗਈ। ਕਾਨੂੰਨ ਸਲਾਹ ਪ੍ਰੋਗਰਾਮ ਦੀ ਕਨਵੀਨਰ ਡਾ. ਜਸਲੀਨ ਕੇਵਲਾਨੀ ਨੇ ਕਿਹਾ ਕਿ ਇਹ ਸਮਾਗਮ ਇਤਿਹਾਸਕ ਹੋ ਨਿਬੜਿਆ ਹੈ, ਕਿਉਂਜੋ ਇਸ ਵਿੱਚ ਜੇਲ੍ਹਾਂ ਵਿੱਚ ਬੰਦ ਔਰਤਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਨਿੱਠ ਕੇ ਚਰਚਾ ਕੀਤੀ ਗਈ ਹੈ, ਜੋ ਕਿ ਮੌਜੂਦਾ ਕਾਨੂੰਨਾਂ ਵਿੱਚ ਪ੍ਰਭਾਵਸ਼ਾਲੀ ਸੁਧਾਰ ਕਰਨ ਅਤੇ ਨੀਤੀ ਨਿਰਮਾਣ ਅਤੇ ਕਾਰਜਸ਼ੀਲ ਸੋਧਾਂ ਵੱਲ ਲੈ ਜਾਵੇਗੀ।

          ਇਸ ਪ੍ਰੋਗਰਾਮ ਮੌਕੇ ਪੰਜਾਬ, ਹਿਮਾਚਲ ਪ੍ਰਦੇਸ਼,ਉਤਰਾਖੰਡ, ਲੱਦਾਖ ਅਤੇ ਜੰਮੂ ਅਤੇ ਕਸ਼ਮੀਰ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਨਿਆਂਪਾਲਿਕਾ, ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ, ਕਾਨੂੰਨੀ ਸਹਾਇਤਾ, ਕਾਨੂੰਨੀ ਅਤੇ ਵਿਦਿਅਕ ਸੰਸਥਾਵਾਂ, ਮੈਡੀਸਿਨ, ਖੇਡਾਂ, ਬਾਲ ਨਿਆਂ ਬੋਰਡਾਂ ਦੇ ਰਿਸੋਰਸ ਪਰਸਨ ਵਜੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਪਰਮਜੀਤ ਸਿੰਘ ਧਾਲੀਵਾਲ, ਹਰਿਆਣਾ ਦੇ ਸਾਬਕਾ ਡੀਜੀਪੀ ਜੇਲਾਂ ਡਾ. ਕੇ.ਪੀ. ਸਿੰਘ, ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ, ਕੌਮੀ ਮਹਿਲਾ ਕਮਿਸ਼ਨ ਦੇ ਸਲਾਹਕਾਰ ਬੋਰਡ ਦੇ ਮੈਂਬਰ ਅੰਜਨਾ ਬਿੰਦਲਾ, ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਵਰੁਣ ਸ਼ਰਮਾ, ਪੰਜਾਬ ਜੇਲ੍ਹ ਸਿਖਲਾਈ ਸਕੂਲ, ਪਟਿਆਲਾ ਦੇ  ਵਾਈਸ ਪ੍ਰਿੰਸੀਪਲ ਮੁਕੇਸ਼ ਕੁਮਾਰ, ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੀ ਸ਼ਾਮਲ ਹੋਏ।

          ਪ੍ਰੋਗਰਾਮ ਮੌਕੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਡੀਨ ਅਕਾਦਮਿਕ ਪ੍ਰੋ. ਨਰੇਸ਼ ਵਤਸ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਸਲਾਹ-ਮਸ਼ਵਰਾ ਪ੍ਰੋਗਰਾਮ ਨੇ ਚਾਰ ਅਕਾਦਮਿਕ ਸੈਸ਼ਨਾਂ ਵਿੱਚ ਮਾਹਿਰਾਂ ਦੁਆਰਾ ਵਿਚਾਰ-ਵਟਾਂਦਰੇ ਨੂੰ ਰਿਕਾਰਡ ਕੀਤਾ ਗਿਆ ਅਤੇ ਇਸ ਦੌਰਾਨ ਦਿੱਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਖੋਜ ਟੀਮ ਨੇ ਰਿਕਾਰਡ ਕੀਤਾ, ਜਿਸ ਨੂੰ ਕੌਮੀ ਮਹਿਲਾ ਕਮਿਸ਼ਨ ਨੂੰ ਭੇਜਿਆ ਜਾਵੇਗਾ ਅਤੇ ਇਸ ਦੁਆਰਾ ਜੇਲਾਂ ਵਿੱਚ ਬੰਦ ਮਹਿਲਾਵਾਂ ਦੇ ਜੀਵਨ ਵਿੱਚ ਸੁਧਾਰ ਹਿਤ ਮੌਜੂਦਾ ਕਾਨੂੰਨਾਂ ਵਿੱਚ ਹੋਰ ਸੁਧਾਰ ਲਿਆਉਣ ਵੱਲ ਕਦਮ ਵਧਾਏ ਜਾਣਗੇ।ਇਸ ਮੌਕੇ ਡੀਨ ਖੋਜ ਡਾ. ਕਮਲਜੀਤ ਕੌਰ, ਕਾਰਜਕਾਰੀ ਰਜਿਸਟਰਾਰ ਡਾ. ਇਵਨੀਤ ਵਾਲੀਆ ਤੇ ਕਾਨੂੰਨ ਸਲਾਹ ਪ੍ਰੋਗਰਾਮ ਦੀ ਸਹਿ-ਕਨਵੀਨਰ ਡਾ. ਰਚਨਾ ਸ਼ਰਮਾ ਵੀ ਮੌਜੂਦ ਸਨ।

Breaking news in Punjabi
Latest news in Punjabi
Punjab news
Top headlines in Punjabi
Punjab news in Punjabi

PATIALA NEWS

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
1 month ago
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 