• Latest
  • Trending
Patiala News: ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

1 year ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

4 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

6 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

Hindi News
English News
Sunday, June 28, 2026
No Result
View All Result
32 °c
Chandigarh
36 ° Mon
39 ° Tue
38 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

February 7, 2025
in ਖਬਰਾਂ
Patiala News: ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

Patiala News: ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

ਪਟਿਆਲਾ, 7 ਫਰਵਰੀ (ਵਿਸ਼ਵ ਵਾਰਤਾ):- ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ‘ਤੇ ਹੀ ਦੁਕਾਨਾਂ ‘ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

Most Popular

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

by Ranjit Singh
3 weeks ago
0

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ 'ਤੇ ਲਾਈ ਮੋਹਰ - ਆਮਿਰ ਖਾਨ 5 ਜੁਲਾਈ ਨੂੰ ਪ੍ਰੇਮਿਕਾ ਗੌਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 