• Latest
  • Trending
Latest News: ਲੋਕ ਨਿਰੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ–ਐਸ.ਡੀ. ਐਮ ਦਮਨਦੀਪ ਕੌਰ

Latest News: ਲੋਕ ਨਿਰੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ–ਐਸ.ਡੀ. ਐਮ ਦਮਨਦੀਪ ਕੌਰ

1 year ago
ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

6 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

16 minutes ago
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

33 minutes ago
Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

42 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

51 minutes ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

3 hours ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

7 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

9 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

10 hours ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

10 hours ago
Hindi News
English News
Sunday, June 28, 2026
No Result
View All Result
35 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਲੋਕ ਨਿਰੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ–ਐਸ.ਡੀ. ਐਮ ਦਮਨਦੀਪ ਕੌਰ

ਟ੍ਰੇਨਰ ਅਲੀਸ਼ਾ ਵੱਲੋਂ ਮੋਹਾਲੀ ਦੇ ਵੱਖ-ਵੱਖ ਸੈਕਟਰਾਂ ਵਿਖੇ ਲਾਏ ਜਾ ਰਹੇ ਨੇ ਰੋਜ਼ਾਨਾ 6 ਯੋਗਾ ਸੈਸ਼ਨ

February 8, 2025
in ਖਬਰਾਂ, ਪੰਜਾਬ
Latest News: ਲੋਕ ਨਿਰੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ–ਐਸ.ਡੀ. ਐਮ ਦਮਨਦੀਪ ਕੌਰ

Latest News: ਲੋਕ ਨਿਰੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ–ਐਸ.ਡੀ. ਐਮ ਦਮਨਦੀਪ ਕੌਰ

ਟ੍ਰੇਨਰ ਅਲੀਸ਼ਾ ਵੱਲੋਂ ਮੋਹਾਲੀ ਦੇ ਵੱਖ-ਵੱਖ ਸੈਕਟਰਾਂ ਵਿਖੇ ਲਾਏ ਜਾ ਰਹੇ ਨੇ ਰੋਜ਼ਾਨਾ 6 ਯੋਗਾ ਸੈਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਫਰਵਰੀ, 2025 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਜੀਵਨ ਨਾਲ ਸਬੰਧਤ ਦਿੱਤੀਆਂ ਜਾਣ ਵਾਲੀਆ ਹੋਰ ਸਹੂਲਤਾਂ ਦੇ ਨਾਲ-ਨਾਲ ਨਿਰੋਈ ਸਿਹਤ ਪ੍ਰਦਾਨ ਕਰਨ ਲਈ ਸ਼ਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲੈ ਕੇ ਲੋਕ ਸਿਹਤਮੰਤ ਜੀਵਨ ਦਾ ਆਨੰਦ ਮਾਣ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਦਮਨਦੀਪ ਕੌਰ ਐਸ.ਡੀ.ਐਮ. ਮੋਹਾਲੀ ਨੇ ਦੱਸਿਆ ਕਿ ਟ੍ਰੇਨਰ ਅਲੀਸ਼ਾ ਵੱਲੋਂ ਮੋਹਾਲੀ ਦੇ ਸੈਕਟਰ 65, 66 ਫੇਜ਼-11 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ ਜੀਵਨ ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ।
ਐਸ.ਡੀ.ਐਮ ਮੋਹਾਲੀ ਨੇ ਦੱਸਿਆ ਕਿ ਟ੍ਰੇਨਰ ਅਲੀਸ਼ਾ ਵੱਲੋਂ ਮੋਹਾਲੀ ਦੇ ਸੈਕਟਰ 65, 11 ਫੇਜ਼ ਪਾਰਕ ਬੈਕਸਾਈਡ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਕਲਾਸ ਸਵੇਰੇ 6.00 ਤੋਂ 7.00 ਵਜੇ, ਦੂਸਰੀ ਕਲਾਸ ਐਰੋਸਿਟੀ ਐੱਫ ਬਲਾਕ, ਵਿਖੇ ਸਵੇਰੇ 7.15 ਤੋਂ 8.15 ਵਜੇ, ਤੀਸਰੀ ਕਲਾਸ ਅੰਬੀਕਾ ਲਾਅ ਪੈਰੀਸ਼ੀਅਨ ਸੈਕਟਰ 66-ਬੀ ਵਿਖੇ ਸਵੇਰੇ 8.25ਤੋਂ 9.25 ਵਜੇ ਤੱਕ, ਚੌਥੀ ਕਲਾਸ ਕਮਾਂਡੋ ਕੰਪਲੈਕਸ ਸੈਕਟਰ 65, ਫੇਜ਼-11 ਵਿਖੇ ਦੁਪਹਿਰ 2.55 ਤੋਂ 3.55 ਵਜੇ ਤੱਕ ਅਤੇ ਪੰਜਵੀਂ ਕਲਾਸ ਸਪੋਰਟਸ ਕੰਪਲੈਕਸ ਸੈਕਟਰ-65 ਫੇਜ਼-11 ਵਿਖੇ ਸ਼ਾਮ 4.00 ਤੋਂ 5.00 ਵਜੇ ਤੱਕ ਅਤੇ ਛੇਵੀਂ ਕਲਾਸ ਲਕਸ਼ਮੀ ਨਾਰਾਇਣ ਮੰਦਿਰ ਸੈਕਟਰ, 65 ਫੇਜ਼-11 ਮੋਹਾਲੀ ਵਿਖੇ ਸ਼ਾਮ 5.05 ਤੋਂ 6.05 ਵਜੇ ਤੱਕ ਲਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਯੋਗਾ ਦਾ ਲਗਾਤਾਰ ਕੀਤਾ ਜਾਣ ਵਾਲਾ ਅਭਿਆਸ ਸਰੀਰ ਨੂੰ ਤਾਂ ਤੰਦਰੁਸਤ ਕਰਦਾ ਹੀ ਹੈ, ਨਾਲ ਦੀ ਨਾਲ ਮਾਨਸਿਕ ਤੰਦਰੁਸਤੀ ਲਈ ਬਹੁਤ ਲਾਭਦਾਇਕ ਸਿੱਧ ਹੋ ਰਿਹਾ ਹੈ। ਯੋਗਾ ਦੇ ਰੋਜ਼ਾਨਾ ਅਭਿਆਸ ਨਾਲ ਭਾਗੀਦਾਰਾਂ ਵੱਲੋਂ ਪੁਰਾਣੀਆਂ ਬਿਮਾਰੀਆਂ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਹਨ, ਜੋ ਕਿ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਬਹੁਤ ਸਾਰੇ ਭਾਗੀਦਾਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਯੋਗ ਅਭਿਆਸ ਤੋਂ ਬਿਨਾਂ ਜਿੰਦਗੀ ਅਧੂਰੀ ਲਗਦੀ ਹੈ। ਯੋਗਾ ਨੇ ਉਨ੍ਹਾਂ ਦੀ ਜ਼ਿੰਦਗੀ ’ਚ ਪੂਰਨ ਤੌਰ ਤੇ ਬਦਲਾਅ ਲੈ ਆਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਧਕ ਬਣਨ ਲਈ ਬਸ ਇੱਕ ਵਾਰ ਮਨ ਨੂੰ ਧਿਆਨ ’ਚ ਲਿਆਉਣਾ ਪੈਂਦਾ ਹੈ ਅਤੇ ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਨੂੰ ਛੱਡਣਾ ਅਸੰਭਵ ਹੋ ਜਾਂਦਾ ਹੈ। ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in ‘ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ ‘ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

Tags: BREAKING NEWSBreaking news in PunjabiLatest Punjab newsLatest Punjab news in Punjabimohalipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

by Navjot
June 28, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ...

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

by Navjot
June 28, 2026
0

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਆਇਰਲੈਂਡ ਵਿਚਾਲੇ...

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

by Navjot
June 28, 2026
0

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ   ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Most Popular

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
24 hours ago
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 