• Latest
  • Trending
Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

1 year ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

19 minutes ago
National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

37 minutes ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

1 hour ago
National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

2 hours ago
Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

2 hours ago
Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

2 hours ago
Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

3 hours ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

12 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

February 9, 2025
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ
Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)Latest News : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਜਿਸ ਦਾ ਪਿਛਲੇ ਦਿਨੀ ਪੁਨਰ ਗਠਨ ਕਰਦਿਆਂ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਨ ਨੇ ਡਾ: ਦੀਪਕ ਮਨਮੋਹਨ ਸਿੰਘ ਨੂੰ ਭਾਰਤੀ ਚੈਪਟਰ ਦਾ ਪ੍ਰਧਾਨ ਅਤੇ ਉੱਘੇ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸਕੱਤਰ ਜਨਰਲ ਅਤੇ ਚੀਫ਼ ਕੋਆਰਡੀਨੇਟਰ ਬਣਾਇਆ ਸੀ ਅਤੇ ਬਾਕੀ ਅਹੁਦੇਦਾਰਾਂ ਨੂੰ ਨਿਯੁਕਤ ਕਰਨ ਦੇ ਅਧਿਕਾਰ ਪ੍ਰਧਾਨ ਅਤੇ ਸਕੱਤਰ ਜਨਰਲ ਨੂੰ ਦੇ ਦਿੱਤੇ ਸਨ। ਅੱਜ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਭਾਰਤੀ ਇਕਾਈ ਦਾ ਮੁਕੰਮਲ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਨਰਲ ਸਹਿਜਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਉੱਘੇ ਕਵੀ ਗੁਰਭਜਨ ਗਿੱਲ ਅਤੇ ਸਾਬਕਾ ਰਜਿਸਟਰਾਰ ਡਾ ਸ਼ਿੰਦਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Latest News

ਸ਼੍ਰੋਮਣੀ ਪੰਜਾਬੀ ਕਾਵਿ ਦਰਸ਼ਨ ਸਿੰਘ ਬੁੱਟਰ, ਮੁਕਤਸਰ ਸਾਹਿਬ ਤੋਂ ਪ੍ਰਿੰਸੀਪਲ ਡਾ ਤਰਲੋਕ ਬੰਧੂ, ਪੰਜਾਬ ਯੂਨੀਵਰਸਟੀ ਤੋਂ ਸੀਨੀਅਰ ਪ੍ਰੋਫੈਸਰ ਤੇ ਉੱਘੇ ਚਿੰਤਕ ਡਾ ਖਾਲਿਦ ਮੁਹੰਮਦ ਅਤੇ ਜਲੰਧਰ ਤੋਂ ਡਾ ਨਵਰੂਪ ਕੌਰ ਨੂੰ ਸੰਸਥਾ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਲੁਧਿਆਣਾ ਵਿਖੇ ਨਗਰ ਨਿਗਮ ਵਿਚ ਤਾਇਨਾਤ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਖ਼ਜਾਨਚੀ ਹੋਣਗੇ ਅਤੇ ਸੀਮਾ ਗਰੇਵਾਲ ਉਨ੍ਹਾਂ ਦੇ ਸਹਾਇਕ ਹੋਣਗੇ।

ਇਸੇ ਤਰ੍ਹਾਂ ਡਾ ਸੁਰਿੰਦਰ ਸਿੰਘ ਸੰਘਾ ਪ੍ਰਿੰਸੀਪਲ ਦਸ਼ਮੇਸ਼ ਕਾਲਜ ਆਫ ਐਜੂਕੇਸ਼ਨ ਬਾਦਲ, ਕਮਲ ਪ੍ਰੀਤ ਕੌਰ ਦੋਸਾਂਝ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਤੋਂ ਡਾਃ ਪਰਮਜੀਤ ਕੌਰ ਸਿੱਧੂ ਜਥੇਬੰਦਕ ਸਕੱਤਰ ਹੋਣਗੇ। ਡਾਃ ਭੀਮਇੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਪ੍ਰਵੀਨ ਕੌਰ ਅਤੇ ਡਾ ਜਸਵਿੰਦਰ ਸਿੰਘ ਖੁਣ ਖੁਣ ਸਕੱਤਰ ਹੋਣਗੇ। ਉੱਘੇ ਵਕੀਲ ਮਨਜੀਤ ਸਿੰਘ ਖ਼ੈਰਾ ਗੁਰਭੇਜ ਸਿੰਘ ਗੁਰਾਇਆ ਪਰਮਿੰਦਰ ਸਿੰਘ ਗਿੱਲ ਅਤੇ ਦਲਜੀਤ ਸਿੰਘ ਸਾਹੀ ਕਾਨੂੰਨੀ ਸਲਾਹਕਾਰ ਹੋਣਗੇ ਜਦੋਂ ਕਿ ਪ੍ਰੈਸ ਦੀ ਜਿੰਮੇਵਾਰੀ ਨਵਦੀਪ ਸਿੰਘ ਗਿੱਲ, ਡਾ ਜਗਤਾਰ ਧੀਮਾਨ ਜਗਤਾਰ ਸਿੰਘ ਭੁੱਲਰ ਅਤੇ ਸ਼ਾਇਦਾ ਬਾਨੋ ਨੂੰ ਦਿੱਤੀ ਗਈ ਹੈ। ਡਾ ਸੁਖਬੀਰ ਕੌਰ ਮਾਹਲ ਡਾ ਸੁਨੀਤਾ ਧੀਰ, ਡੌਲੀ ਗੁਲੇਰੀਆ, ਡਾ ਪਾਲ ਕੌਰ, ਡਾ ਰਵੀ ਰਵਿੰਦਰ,ਖਾਲਿਦ ਹੁਸੈਨ ਕੰਵਰ ਜਸਵਿੰਦਰਪਾਲ ਸਿੰਘ, ਡਾ ਗੁਰਇਕਬਾਲ ਸਿੰਘ,ਸਤੀਸ਼ ਗੁਲਾਟੀ,ਗੁਰਰਾਜ ਸਿੰਘ ਚਾਹਲ ਬੀਬਾ ਬਲਵੰਤ, ਸੁਨੀਲ ਕਟਾਰੀਆ, ਡਾਃ ਸਰਘੀ, ਗੁਰਬੀਰ ਬਰਾੜ, ਤ੍ਰੈਲੋਚਨ ਲੋਚੀ ਅਤੇ ਗੁਰਚਰਨ ਕੌਰ ਕੋਚਰ ਕਾਰਜਕਾਰਨੀ ਦੇ ਮੈਂਬਰ ਹੋਣਗੇ।
ਉਪਰੋਕਤ ਤੋਂ ਇਲਾਵਾ ਸੰਸਥਾ ਨੂੰ ਸਹਿਯੋਗ ਅਤੇ ਸਲਾਹ ਦੇਣ ਲਈ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਮਨਮੋਹਨ, ਅਸ਼ੋਕ ਗੁਪਤਾ, ਡੀ ਐਸ ਸਰੋਇਆ, ਕਾਹਨ ਸਿੰਘ ਪੰਨੂ,ਸਤਨਾਮ ਮਾਣਕ, ਡਾ ਸਰਬਜਿੰਦਰ ਸਿੰਘ, ਅੰਮ੍ਰਿਤ ਕੌਰ ਗਿੱਲ, ਪੰਮੀ ਬਾਈ,ਸੁਖੀ ਬਰਾੜ, ਜੇ ਬੀ ਗੋਇਲ, ਗੁਰਪ੍ਰੀਤ ਸਿੰਘ ਤੂਰ, ਮਾਧਵੀ ਕਟਾਰੀਆ ਅਤੇ ਜਸਵੰਤ ਸਿੰਘ ਜ਼ਫਰ ਸਲਾਹਕਾਰ ਹੋਣਗੇ। ਸਹਿਜਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕੇ ਉਪਰੋਕਤ ਅਹੁਦੇਦਾਰਾਂ ਦਾ ਕਾਰਜਕਾਲ 2 ਸਾਲ ਲਈ ਹੋਵੇਗਾ ਅਤੇ 2 ਸਾਲ ਬਾਅਦ ਨਵੀਂ ਟੀਮ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤੀ ਚੈਪਟਰ ਦਾ ਮੁਖ ਦਫਤਰ ਲੁਧਿਆਣਾ ਵਿਖੇ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

by Ranjit Singh
July 28, 2026
0

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ 'ਤੇ "E-20...

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

by Ranjit Singh
July 28, 2026
0

National: ਪ੍ਰਦਰਸ਼ਨਾਂ ਦੌਰਾਨ 'ਪੈਲੇਟ ਗਨ' 'ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਜੁਲਾਈ (ਵਿਸ਼ਵ...

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

by Ranjit Singh
July 28, 2026
0

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ 'ਤੇ ਅੱਜ ਹੋਵੇਗੀ ਸੁਣਵਾਈ - ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਉਮੀਦਵਾਰਾਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

Most Popular

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

by Navjot
4 weeks ago
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ ਕਾਰਾਕਸ, 1 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 