• Latest
  • Trending
Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

1 year ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

18 minutes ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

47 minutes ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

4 hours ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, June 25, 2026
No Result
View All Result
37 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

February 10, 2025
in ਖਬਰਾਂ, ਪੰਜਾਬ
Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫ਼ੈਸਲਾ

ਚੰਡੀਗੜ੍ਹ, 10ਫਰਵਰੀ(ਵਿਸ਼ਵ ਵਾਰਤਾ)Breaking News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ।

ਹਰਜਿੰਦਰ ਸਿੰਘ ਧਾਮੀ(Harjinder Singh Dhami) ਦੀ ਅਗਵਾਈ ਹੇਠ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਹ ਵੱਡਾ ਫ਼ੈਸਲਾ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ‘ਮੁਅੱਤਲ’ ਚੱਲ ਰਹੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਫਾਰਿਗ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਸੀ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।

Breaking News

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

by Jaspreet Kaur
June 25, 2026
0

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ  ਪੀਐੱਫ ਕਢਵਾਉਣ 'ਚ ਆਵੇਗੀ ਦਿੱਕਤ! ਨਵੀ ਦਿੱਲੀ,...

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

Most Popular

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
3 weeks ago
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 