AAP Meeting : ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਕੀਤੀ ਮੁਲਾਕਾਤ ; ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ ਮੌਜੂਦ
ਚੰਡੀਗੜ੍ਹ, 11ਫਰਵਰੀ(ਵਿਸ਼ਵ ਵਾਰਤਾ)AAP Meeting : ‘ਆਪ’ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ(Arvind Kejriwal) ਵਲੋਂ ਦਿੱਲੀ ਵਿਚ ਬੁਲਾਈ ਗਈ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਮੀਟਿੰਗ ਖਤਮ ਹੋ ਗਈ ਹੈ। ਦਿੱਲੀ ਸਥਿਤ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਕਪੂਰਥਲਾ ਹਾਊਸ ਵਿੱਚ ਇਹ ਮੀਟਿੰਗ ਅੱਧਾ ਘੰਟਾ ਚੱਲੀ।

ਇਸ ਮੀਟਿੰਗ ਦੌਰਾਨ ਦਿੱਲੀ ਦੇ ਸਾਬਕਾ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀ ਮੌਜੂਦ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























