• Latest
  • Trending
PUNJAB ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

1 year ago
PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

1 minute ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

14 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

37 minutes ago
Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

40 minutes ago
ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

1 hour ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

2 hours ago
Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

4 hours ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

8 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

10 hours ago
Hindi News
English News
Sunday, June 28, 2026
No Result
View All Result
37 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

February 11, 2025
in ਖਬਰਾਂ, ਪੰਜਾਬ
PUNJAB ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

PUNJAB ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

Tags: BREAKING NEWSBreaking news in PunjabiChandigarhLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

by Navjot
June 28, 2026
0

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

by Navjot
June 28, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430      ਕਾਰਾਕਸ, 28 ਜੂਨ (ਵਿਸ਼ਵ ਵਾਰਤਾ) ਵੈਨੇਜ਼ੁਏਲਾ ਦੀ ਰਾਸ਼ਟਰੀ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 28, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning...

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

by Navjot
June 28, 2026
0

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ 'ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ ਚੰਡੀਗੜ੍ਹ, 28 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

by Navjot
June 28, 2026
0

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ...

Most Popular

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

by Ankit
4 weeks ago
0

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ ਚੰਡੀਗੜ੍ਹ, 29 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 