• Latest
  • Trending
PUNJAB ਨੂੰ ਇੱਕ ਮਾਡਲ ਸੂਬਾ ਬਣਾਉਣ ਲਈ DELHI ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

PUNJAB ਨੂੰ ਇੱਕ ਮਾਡਲ ਸੂਬਾ ਬਣਾਉਣ ਲਈ DELHI ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

1 year ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

4 minutes ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

3 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

3 hours ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

3 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

5 hours ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੂੰ ਇੱਕ ਮਾਡਲ ਸੂਬਾ ਬਣਾਉਣ ਲਈ DELHI ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

ਆਪ ਦੀ ਪੰਜਾਬ ਸਰਕਾਰ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ, ਪੰਜਾਬ ਵਿਕਾਸ ਦਾ ਰਾਸ਼ਟਰੀ ਮਾਡਲ ਬਣੇਗਾ: ਮੁੱਖ ਮੰਤਰੀ ਮਾਨ

February 11, 2025
in ਖਬਰਾਂ, ਦਿੱਲੀ, ਪੰਜਾਬ
PUNJAB ਨੂੰ ਇੱਕ ਮਾਡਲ ਸੂਬਾ ਬਣਾਉਣ ਲਈ DELHI ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

PUNJAB ਨੂੰ ਇੱਕ ਮਾਡਲ ਸੂਬਾ ਬਣਾਉਣ ਲਈ DELHI ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

ਆਪ ਦੀ ਪੰਜਾਬ ਸਰਕਾਰ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ, ਪੰਜਾਬ ਵਿਕਾਸ ਦਾ ਰਾਸ਼ਟਰੀ ਮਾਡਲ ਬਣੇਗਾ: ਮੁੱਖ ਮੰਤਰੀ ਮਾਨ

ਅਸੀਂ ਘਟੀਆ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੁੰਦੇ, ਭਾਜਪਾ ਦੀਆਂ ਗੁਪਤ ਚਾਲਾਂ ਤੋਂ ਹਰ ਕੋਈ ਜਾਣੂ ਹੈ, ਸਾਡਾ ਇੱਕੋ-ਇੱਕ ਟਿਚਾ ਵਿਕਾਸ ਹੈ: ਮੁੱਖ ਮੰਤਰੀ ਮਾਨ

ਪੰਜਾਬ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਤਰੱਕੀ ਦਾ ਗਵਾਹ ਬਣ ਰਿਹਾ ਹੈ, ਦਿੱਲੀ ਦਾ 10 ਸਾਲਾਂ ਦਾ ਤਜਰਬਾ ਸਾਡੀ ਮਦਦ ਕਰੇਗਾ: ਭਗਵੰਤ ਮਾਨ

ਮਾਨ ਨੇ ਬਾਜਵਾ ‘ਤੇ ਸਾਧਿਆ ਨਿਸ਼ਾਨਾ – ਅਸੀਂ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ

ਪੰਜਾਬ ਪੁਲਿਸ ਸਿਆਸੀ ਦਬਾਅ ਅਤੇ ਪ੍ਰਭਾਵ ਤੋਂ ਮੁਕਤ ਕੰਮ ਕਰਦੀ ਹੈ, ਅਸੀਂ ‘ਪਰਚਾ ਕੱਲਚਰ’ ਨੂੰ ਖਤਮ ਕੀਤਾ: ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਮਜ਼ਬੂਤ ​​ਕਾਨੂੰਨ ਵਿਵਸਥਾ, ਵਧਦਾ ਨਿਵੇਸ਼ ਇਸ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਮਾਨ

ਨਵੀਂ ਦਿੱਲੀ/ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ PUNJAB ਦੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ DELHI ਦੇ ਕਪੂਰਥਲਾ ਹਾਊਸ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਪ੍ਰਗਤੀ ਅਤੇ ਅੱਗੇ ਦੇ ਰੋਡਮੈਪ ਬਾਰੇ ਚਰਚਾ ਕੀਤੀ। ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਇੱਕ ਉਦਾਹਰਣ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਨਗੇ।

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਅਤੇ ਦੋ ਸਾਲਾਂ ਦੇ ਅੰਦਰ ਸੂਬੇ ਨੂੰ ਵਿਕਾਸ ਦੇ ਮਾਡਲ ਵਿੱਚ ਤਬਦੀਲ ਕਰਨ ਦੇ ਮਹੱਤਵਾਕਾਂਖੀ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।

ਹਾਲ ਹੀ ਵਿੱਚ ਹੋਈਆਂ ਦਿੱਲੀ ਚੋਣਾਂ ਵਿੱਚ ਪੰਜਾਬ ਟੀਮ ਦੇ ਅਣਥੱਕ ਯਤਨਾਂ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਮਾਨ ਨੇ ਕਿਹਾ, “ਪੰਜਾਬ ਦੇ ਸਾਡੇ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਚੋਣਾਂ ਦੌਰਾਨ ਤਨਦੇਹੀ ਨਾਲ ਕੰਮ ਕੀਤਾ ਅਤੇ ਉਨ੍ਹਾਂ ਦਾ ਯੋਗਦਾਨ ਅਨਮੋਲ ਸੀ। ਅਰਵਿੰਦ ਕੇਜਰੀਵਾਲ ਜੀ ਅਤੇ ਮੈਂ ਉਨ੍ਹਾਂ ਦੇ ਸਮਰਪਣ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਧਿਆਨ ਪੰਜਾਬ ਵਿੱਚ ਬੇਮਿਸਾਲ ਸ਼ਾਸਨ ਪ੍ਰਦਾਨ ਕਰਨ ‘ਤੇ ਬਣਿਆ ਹੋਇਆ ਹੈ, ਜਿਸਦੀ ਪ੍ਰੇਰਨਾ ਪਿਛਲੇ ਦਹਾਕੇ ਦੌਰਾਨ ਦਿੱਲੀ ਵਿੱਚ ‘ਆਪ’ ਦੇ ਪਰਿਵਰਤਨਸ਼ੀਲ ਕੰਮਾਂ ਤੋਂ ਲਈ ਗਈ ਹੈ।

ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੇ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। 850 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੇ ਸਿਹਤ ਸੰਭਾਲ ਤੱਕ ਪਹੁੰਚ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਦੋਂ ਕਿ ਸਕੂਲ ਆਫ਼ ਐਮੀਨੈਂਸ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। “ਪੰਜਾਬ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਹ ਗੁਣਵੱਤਾ ਵਾਲੀ ਸਿੱਖਿਆ ਪ੍ਰਤੀ ਸਾਡੀ ਵਚਨਬੱਧਤਾ ਦਾ ਨਤੀਜਾ ਹੈ,”

ਮੁੱਖ ਮੰਤਰੀ ਨੇ ਸਰਕਾਰ ਦੀਆਂ ਰੁਜ਼ਗਾਰ ਪਹਿਲਕਦਮੀਆਂ ਵੱਲ ਇਹ ਕਹਿੰਦੇ ਹੋਏ ਇਸ਼ਾਰਾ ਕੀਤਾ, ਕਿ ਪਿਛਲੇ ਤਿੰਨ ਸਾਲਾਂ ਵਿੱਚ ਪੱਖਪਾਤ ਜਾਂ ਰਿਸ਼ਵਤਖੋਰੀ ਤੋਂ ਬਿਨਾਂ 50,000 ਤੋਂ ਵੱਧ ਯੋਗਤਾ-ਅਧਾਰਤ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 17 ਟੋਲ ਪਲਾਜ਼ਾ ਬੰਦ ਕਰਨਾ, ਜਨਤਾ ਲਈ ਰੋਜ਼ਾਨਾ 62 ਲੱਖ ਰੁਪਏ ਦੀ ਬਚਤ ਹੋਣੀ ਅਤੇ ਇੱਕ ਵਿਧਾਇਕ ਇਕ ਪੈਨਸ਼ਨ ਵਰਗੇ ਫੈਸਲਿਆਂ ਨੇ ਆਪ’ ਦੇ ਜ਼ਿੰਮੇਵਾਰ ਸ਼ਾਸਨ ‘ਤੇ ‘ ਧਿਆਨ ਨੂੰ ਦਰਸਾਇਆ ਹੈ।

ਮਾਨ ਨੇ ਦੁਹਰਾਇਆ ਕਿ ‘ਆਪ’ ਇੱਕ ਅਜਿਹੀ ਪਾਰਟੀ ਹੈ ਜੋ ਨਤੀਜੇ ਦਿੰਦੀ ਹੈ, ਖਾਲੀ ਵਾਅਦੇ ਨਹੀਂ ਕਰਦੀ। “ਅਸੀਂ ਆਪਣੇ ਕੰਮ ਲਈ ਜਾਣੇ ਜਾਂਦੇ ਹਾਂ। ਅਸੀਂ ਧਾਰਮ ਦੀ ਰਾਜਨੀਤੀ, ਗੁੰਡਾਗਰਦੀ ਜਾਂ ਬਦਲਾਖੋਰੀ ਵਿੱਚ ਸ਼ਾਮਲ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਕਈ ਹੋਰ ਰਾਜਾਂ ਨਾਲੋਂ ਬਿਹਤਰ ਹੈ, ਅਤੇ ਇਸੇ ਕਰਕੇ ਵੱਡੀਆਂ ਕੰਪਨੀਆਂ ਹੁਣ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ।

*ਮਾਨ ਨੇ ਬਾਜਵਾ ‘ਤੇ ਸਾਧਿਆ ਨਿਸ਼ਾਨਾ – ਅਸੀਂ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ*

ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਉਨ੍ਹਾਂ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ‘ਆਪ’ ਵਿਧਾਇਕ ਵਿਰੋਧੀ ਧਿਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਬਾਜਵਾ ਲਗਭਗ ਤਿੰਨ ਸਾਲਾਂ ਤੋਂ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੇਰਾ ਸੁਝਾਅ ਹੈ ਕਿ ਉਹ ਸਾਡੇ ਵਿਧਾਇਕਾਂ ਦੀ ਬਜਾਏ ਆਪਣੇ ਵਿਧਾਇਕਾਂ ਵੱਵ ਧਿਆਨ ਦੇਣ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ‘ਆਪ’ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ। ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਉਲਟ, ‘ਆਪ’ ਸੱਚੀ ਸੇਵਾ ਅਤੇ ਵਿਕਾਸ ‘ਤੇ ਕੇਂਦ੍ਰਿਤ ਹੈ।

ਮੁੱਖ ਮੰਤਰੀ ਨੇ ਦਿੱਲੀ ਚੋਣਾਂ ਦੌਰਾਨ ਦਰਪੇਸ਼ ਚੁਣੌਤੀਆਂ, ਜਿਨ੍ਹਾਂ ਵਿੱਚ ਵੋਟਰਾਂ ਨੂੰ ਰਿਸ਼ਵਤ ਦੇਣਾ ਅਤੇ ਭਾਜਪਾ ਵੱਲੋਂ ਡਰਾਉਣਾ ਸ਼ਾਮਲ ਹੈ, ‘ਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ “ਅਸੀਂ ਪੈਸੇ ਜਾਂ ਡਰ ਨਾਲ ਚੋਣਾਂ ਨਹੀਂ ਜਿੱਤਦੇ; ਅਸੀਂ ਪਿਆਰ ਨਾਲ ਜਿੱਤਦੇ ਹਾਂ। ਲੋਕਾਂ ਦਾ ਫੈਸਲਾ ਸਰਵਉੱਚ ਹੈ ਅਤੇ ਅਸੀਂ ਇਸਦਾ ਸਤਿਕਾਰ ਕਰਦੇ ਹਾਂ। ਰੁਕਾਵਟਾਂ ਦੇ ਬਾਵਜੂਦ, ਜਨਤਾ ਦੀ ਸੇਵਾ ਕਰਨ ਦਾ ਸਾਡਾ ਇਰਾਦਾ ਅਡੋਲ ਹੈ,”

*ਪੰਜਾਬ ਪੁਲਿਸ ਸਿਆਸੀ ਦਬਾਅ ਅਤੇ ਪ੍ਰਭਾਵ ਤੋਂ ਮੁਕਤ ਕੰਮ ਕਰਦੀ ਹੈ, ਅਸੀਂ ‘ਪਰਚਾ ਕੱਲਚਰ’ ਨੂੰ ਖਤਮ ਕੀਤਾ: ਮੁੱਖ ਮੰਤਰੀ ਮਾਨ*

*ਪੰਜਾਬ ਵਿੱਚ ਮਜ਼ਬੂਤ ​​ਕਾਨੂੰਨ ਵਿਵਸਥਾ, ਵਧਦਾ ਨਿਵੇਸ਼ ਇਸ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਮਾਨ*

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬ ਪੁਲਿਸ ਬਿਨਾਂ ਕਿਸੇ ਰਾਜਨੀਤਿਕ ਦਬਾਅ ਜਾਂ ਪ੍ਰਭਾਵ ਦੇ ਕੰਮ ਕਰ ਰਹੀ ਹੈ। ਮਾਨ ਨੇ ਕਿਹਾ, “ਅਸੀਂ ‘ਪਰਚਾ ਕਲਚਰ’ ਨੂੰ ਖਤਮ ਕਰ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਨੇ ਨਾ ਸਿਰਫ਼ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਬਲਕਿ ਰਾਜ ਵਿੱਚ ਮਹੱਤਵਪੂਰਨ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।

“ਪੰਜਾਬ ਵਿੱਚ ਆਉਣ ਵਾਲੇ ਨਿਵੇਸ਼ਕਾਂ ਦੀ ਵੱਧ ਰਹੀ ਗਿਣਤੀ ਸਾਡੇ ਸ਼ਾਸਨ ਵਿੱਚ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਤਰੱਕੀ ਲਈ ਇੱਕ ਮਜ਼ਬੂਤ ​​ਕਾਨੂੰਨ ਅਤੇ ਵਿਵਸਥਾ ਪ੍ਰਣਾਲੀ ਜ਼ਰੂਰੀ ਹੈ ਅਤੇ ਸਾਨੂੰ ਇੱਕ ਅਜਿਹਾ ਮਾਹੌਲ ਬਣਾਉਣ ‘ਤੇ ਮਾਣ ਹੈ ਜਿੱਥੇ ਕਾਰੋਬਾਰ ਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਨਿਵੇਸ਼ ਕਰਨ ਲਈ ਉਤਸ਼ਾਹਿਤ ਹੁੰਦੇ ਹਨ,” ਮਾਨ ਨੇ ਪੰਜਾਬ ਨੂੰ ਵਿਕਾਸ ਦਾ ਰਾਸ਼ਟਰੀ ਮਾਡਲ ਬਣਾਉਣ ਲਈ ਸਰਕਾਰ ਦੀਆਂ ਮਹੱਤਵਾਕਾਂਖੀ ਯੋਜਨਾਵਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ “ਅਗਲੇ ਦੋ ਸਾਲਾਂ ਵਿੱਚ ਪੰਜਾਬ ਪੂਰੇ ਦੇਸ਼ ਲਈ ਇੱਕ ਉਦਾਹਰਣ ਹੋਵੇਗਾ। ਅਸੀਂ ਪੰਜਾਬ ਵਿੱਚ ਤਰੱਕੀ ਨੂੰ ਤੇਜ਼ ਕਰਨ ਲਈ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਦਿੱਲੀ ਦੇ ਦਹਾਕੇ ਲੰਬੇ ਤਜ਼ਰਬੇ ਦੀ ਵਰਤੋਂ ਕਰ ਰਹੇ ਹਾਂ,”

ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ‘ਆਪ’ ਦੇ ਸਮਰਪਣ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਸਾਡੀ ਸਰਕਾਰ ਜਨਤਕ ਫੰਡਾਂ ਦੀ ਵਰਤੋਂ ਸਿਰਫ਼ ਜਨਤਕ ਲਾਭ ਲਈ ਕਰਨ ਲਈ ਵਚਨਬੱਧ ਹੈ। ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ, ਅਤੇ ਉਹ ਗਾਰੰਟੀਆਂ ਵੀ ਜੋ ਅਸੀਂ ਸਪੱਸ਼ਟ ਤੌਰ ‘ਤੇ ਨਹੀਂ ਕੀਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।”

Tags: BREAKING NEWSBreaking news in PunjabiLatest Delhi newsLatest Punjab news in PunjabiPUNJABPunjab CM Bhagwant Mannpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Most Popular

Breaking: ਪੰਜਾਬ ‘ਚ 102 ਨਗਰ ਪ੍ਰੀਸ਼ਦਾ-ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ

Breaking: ਪੰਜਾਬ ‘ਚ 102 ਨਗਰ ਪ੍ਰੀਸ਼ਦਾ-ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ

by Ranjit Singh
1 week ago
0

Breaking: ਪੰਜਾਬ 'ਚ 102 ਨਗਰ ਪ੍ਰੀਸ਼ਦਾ-ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦਾ ਦਾ ਕਾਰਜਕਾਲ ਖ਼ਤਮ ਚੰਡੀਗੜ੍ਹ, 7 ਅਪ੍ਰੈਲ 2026 -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 