• Latest
  • Trending
Fazilka News: ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

1 year ago
ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

6 minutes ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

16 minutes ago
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

30 minutes ago
 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

1 hour ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

2 hours ago
PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

Hindi News
English News
Sunday, June 28, 2026
No Result
View All Result
40 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

February 11, 2025
in ਖਬਰਾਂ, ਪੰਜਾਬ
Fazilka News: ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

Fazilka News: ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

ਫਾਜਿਲਕਾ 11 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਲੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।

ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਵਿੱਚ ਕਲੀਨੀਕਲ ਅਸਿਸਟੈਂਟ ਦੀ ਖਾਲੀ ਪਈ ਆਸਾਮੀ ਲਈ ਡਾ ਕਵਿਤਾ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਮੇਂ ਡਾ ਸੁਨੀਤਾ ਕੰਬੋਜ਼, ਡਾ ਆਮਨਾ ਕੰਬੋਜ਼, ਰਾਜੇਸ਼ ਕੁਮਾਰ, ਵਿਨੋਦ ਖੁਰਾਣਾ, ਅਤਿੰਦਰ ਸਿੰਘ, ਆਕਾਸ਼ ਕੁਮਾਰ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
June 28, 2026
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

by Navjot
June 28, 2026
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼     ਮੁੰਬਈ, 28 ਜੂਨ (ਵਿਸ਼ਵ ਵਾਰਤਾ)...

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

by Navjot
June 28, 2026
0

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ਅਤੇ...

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

by Navjot
June 28, 2026
0

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ    ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
June 28, 2026
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

Most Popular

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 