• Latest
  • Trending
PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

1 year ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

31 minutes ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

40 minutes ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

58 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

1 hour ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

2 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

3 hours ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

Hindi News
English News
Sunday, June 28, 2026
No Result
View All Result
42 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

February 12, 2025
in ਖਬਰਾਂ, ਪੰਜਾਬ
PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਹਰਪਾਲ ਸਿੰਘ ਚੀਮਾ

ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ।

ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

by Navjot
June 28, 2026
0

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ  ਤਿਰੂਵਨੰਤਪੁਰਮ, 28 ਜੂਨ...

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

by Navjot
June 28, 2026
0

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਗੁਰਮੀਤ ਸਿੰਘ ਖੁੱਡੀਆਂ   ਚੰਡੀਗੜ੍ਹ,...

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

by Navjot
June 28, 2026
0

Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ  ਨਵੀਂ ਦਿੱਲੀ, 28 ਜੂਨ (ਵਿਸ਼ਵ ਵਾਰਤਾ)  ਕੇਂਦਰੀ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

by Navjot
June 28, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ   ਢਾਕਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 28, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 month ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 