• Latest
  • Trending
ਪੰਜਾਬ ਵਿੱਚ ਕਣਕ ਦੀ ਬਿਜਾਈ ਜ਼ੋਰਾਂ ‘ਤੇ : ਪਨੂੰ

ਪੰਜਾਬ ਵਿੱਚ ਕਣਕ ਦੀ ਬਿਜਾਈ ਜ਼ੋਰਾਂ ‘ਤੇ : ਪਨੂੰ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਕਣਕ ਦੀ ਬਿਜਾਈ ਜ਼ੋਰਾਂ ‘ਤੇ : ਪਨੂੰ

November 10, 2018
in ਪੰਜਾਬ
ਪੰਜਾਬ ਵਿੱਚ ਕਣਕ ਦੀ ਬਿਜਾਈ ਜ਼ੋਰਾਂ ‘ਤੇ : ਪਨੂੰ

– 38 ਫੀਸਦੀ ਰਕਬੇ ‘ਤੇ ਬਿਜਾਈ ਮੁਕੰਮਲ, ਬਿਜਾਈ ਲਈ ਲੋੜੀਂਦੀ ਸਾਰੀ ਖੇਤੀ ਸਮੱਗਰੀ ਉਪਲੱਬਧ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿੱਚ ਸ਼ਨੀਵਾਰ ਤੱਕ 33 ਲੱਖ ਏਕੜ ਰਕਬੇ ‘ਤੇ ਕਣਕ ਦੀ ਬਿਜਾਈ ਹੋ ਗਈ ਹੈ ਜਿਸ ਦੇ ਨਾਲ ਪੰਜਾਬ ਸੂਬੇ ਭਰ ਵਿੱਚ ਕੁੱਲ 104 ਲੱਖ ਏਕੜ ਖੇਤੀਬਾੜੀ ਰਕਬੇ ਵਿੱਚੋਂ 87 ਲੱਖ ਏਕੜ ਰਕਬੇ ‘ਤੇ ਹਾੜ੍ਹੀ ਦੀ ਫਸਲ ਦੀ ਬਿਜਾਈ ਮੁਕੰਮਲ ਕਰਨ ਦੇ ਆਪਣੇ ਟੀਚੇ ਨੂੰ ਹਾਸਲ ਕਰਨ ਲਈ ਪੂਰੀ ਤਰ੍ਹਾਂ ਅੱਗੇ ਵਧ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਖੇਤੀਬਾੜੀ ਸਕੱਤਰ, ਸ੍ਰੀ ਕੇ.ਐਸ. ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਣਕ ਦੀ ਬਿਜਾਈ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਜਿਸ ਵਿੱਚ ਸਿੰਜਾਈ ਲਈ ਯਕੀਨਨ ਬਿਜਲੀ ਸਪਲਾਈ, ਨਿਯਮਿਤ ਨਹਿਰੀ ਜਲ ਸਪਲਾਈ ਅਤੇ ਕਿਸਾਨਾਂ ਨੂੰ 4.50 ਲੱਖ ਟਨ ਡੀ.ਏ.ਪੀ. ਖਾਦਾਂ ਉਪਲੱਬਧ ਕਰਵਾਉਣਾ ਸ਼ਾਮਲ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ‘ਤੇ  2.84 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਅਕਤੂਬਰ ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਕੀਤੀ ਜਾਂਦੀ ਹੈ ਅਤੇ ਨਵੰਬਰ ਦੇ ਅਖੀਰ ਤੱਕ ਜਾਰੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 33 ਲੱਖ ਏਕੜ ਰਕਬੇ ‘ਤੇ ਕਣਕ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਜੋ ਪਿਛਲੇ ਸਾਲ ਦੇ ਬਰਾਬਰ ਹੈ।

ਖਾਦਾਂ ਦੀ ਸੰਤੁਲਿਤ ਵਰਤੋਂ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਪਨੂੰੂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਦੀ ਢੁਕਵੀਂ ਵਰਤੋਂ ਦੇ ਲਾਭਾਂ ਬਾਰੇ ਜਾਣਕਾਰੀ ਦੇਣ ਲਈ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਇੱਕ ਏਕੜ ਵਿੱਚ ਡੀ.ਏ.ਪੀ. ਖਾਦ ਦੀ 1 ਬੋਰੀ ਤੋਂ ਜ਼ਿਆਦਾ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਸ੍ਰੀ ਪਨੂੰ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਸਾੜੇ ਬਿਨਾਂ ਕਣਕ ਦੀ ਸਿੱਧੀ ਬਿਜਾਈ ਲਈ ਪਹਿਲੀ ਵਾਰ 13000 ਮਸ਼ੀਨਾਂ ਉਪਲੱਬਧ ਕਰਵਾਈਆਂ ਗਈਆਂ ਹਨ ਅਤੇ ਕਿਸਾਨ ਪੂਰੇ ਉਤਸ਼ਾਹ ਨਾਲ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ

Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ

by Ranjit Singh
1 week ago
0

Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 