• Latest
  • Trending
PUNJAB : ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

PUNJAB : ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

1 year ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

11 minutes ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

32 minutes ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

47 minutes ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

1 hour ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

2 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

3 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

4 hours ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

4 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

5 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

February 13, 2025
in Politics, ਸਿਆਸੀ, ਖਬਰਾਂ, ਧਾਰਮਿਕ
PUNJAB : ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

PUNJAB : ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ – ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ)PUNJAB : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ(Jathedar Gaini Raghbir Singh) ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਨਿਖੇਧੀ ਕੀਤੀ ਹੈ।

PUNJAB

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ(Jathedar Gaini Raghbir Singh) ਨੇ ਗਿਆਨੀ ਹਰਪ੍ਰੀਤ ਸਿੰਘ(Gaini Harpreet Singh) ਦਾ ਪੱਖ ਲਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ।

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋਂ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
June 25, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
June 25, 2026
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
June 25, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

Most Popular

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 