• Latest
  • Trending
Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ ; ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

2 years ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

7 minutes ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

28 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

44 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ ; ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

February 14, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ
Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ ; ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ 

ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ) Kisan Andolan : ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਦੀ 13 ਫਰਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ ਇੱਕ ਸਾਲ ਪੂਰਾ ਹੋ ਚੁੱਕਾ ਹੈ।

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ  ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ(Jagjit Singh Dallewal) ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਇਸ ਤੋਂ ਪਹਿਲਾਂ ਚਾਰ ਮੀਟਿੰਗਾਂ ਹੋਈਆਂ ਜੋ ਬੇਸਿੱਟਾ ਰਹੀਆਂ। 

Kisan Andolan

ਜਗਜੀਤ ਸਿੰਘ ਡੱਲੇਵਾਲ(Jagjit Singh Dallewal), ਜੋ 81 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਕੇਂਦਰ ਵੱਲੋਂ ਮੀਟਿੰਗ ਵਿੱਚ ਕੌਣ-ਕੌਣ ਸ਼ਾਮਲ ਹੋਣਗੇ, ਇਸ ਬਾਰੇ ਜਾਣਕਾਰੀ ਅਜੇ ਨਹੀਂ ਦਿੱਤੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਦਫ਼ਤਰ ਵਿੱਚ ਸ਼ਾਮ 5.30 ਵਜੇ ਹੋਵੇਗੀ। ਸਰਵਣ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ ; ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarh Meeting UpdateFarmer protestJagjit DallewalLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
September 30, 2026
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
September 30, 2026
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

Most Popular

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
1 week ago
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 