• Latest
  • Trending
Latest News: ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

1 year ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

24 minutes ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

45 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

5 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼

February 15, 2025
in ਖਬਰਾਂ, ਪੰਜਾਬ
Latest News: ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

Latest News: ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼

ਜੈਤੋ ,15 ਫਰਵਰੀ( ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ! ਚੰਡੀਗੜ੍ਹ, 28 ਜੂਨ...

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

by Jaspreet Kaur
June 28, 2026
0

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ - ਜਾਣੋ ਕਿਹੜੀ ਮੰਗ 'ਤੇ ਅੜੇ ! ਨਵੀ ਦਿੱਲੀ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
June 28, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ! ਚੰਡੀਗੜ੍ਹ, 28 ਜੂਨ...

Most Popular

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
5 days ago
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 