• Latest
  • Trending
Hoshiarpur News: ਪ੍ਰਸ਼ਾਸਨ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਸਬੰਧੀ ਪ੍ਰੋਗਰਾਮ ਜਾਰੀ

Hoshiarpur News: ਪ੍ਰਸ਼ਾਸਨ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਸਬੰਧੀ ਪ੍ਰੋਗਰਾਮ ਜਾਰੀ

1 year ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

18 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

48 minutes ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

1 hour ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

1 hour ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

2 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

2 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

3 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

4 hours ago
Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

5 hours ago
Hindi News
English News
Thursday, June 18, 2026
No Result
View All Result
41 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News: ਪ੍ਰਸ਼ਾਸਨ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਸਬੰਧੀ ਪ੍ਰੋਗਰਾਮ ਜਾਰੀ

February 16, 2025
in ਹੁਸਿਆਰਪੁਰ, ਖਬਰਾਂ, ਪੰਜਾਬ
Hoshiarpur News: ਪ੍ਰਸ਼ਾਸਨ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਸਬੰਧੀ ਪ੍ਰੋਗਰਾਮ ਜਾਰੀ

Hoshiarpur News: ਪ੍ਰਸ਼ਾਸਨ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਸਬੰਧੀ ਪ੍ਰੋਗਰਾਮ ਜਾਰੀ

• ਪੌਂਗ ਡੈਮ ਵਿਖੇ ਬਰਡ ਵਾਚਿੰਗ ਤੇ ਅਲਾਪ ਸਿਕੰਦਰ ਦੀ ਪੇਸ਼ਕਾਰੀ ਨਾਲ ਹੋਵੇਗੀ ਫੈਸਟ ਦੀ ਸ਼ੁਰੂਆਤ
• ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਬੂਟਿੰਗ, ਜੰਗਲ ਸਫਾਰੀ ਤੇ ਸੱਭਿਆਚਾਰਕ ਸ਼ਾਮ ਦਾ ਆਨੰਦ ਮਾਣ ਸਕਣਗੇ ਲੋਕ
• ਤਿਆਰੀਆਂ ਜੰਗੀ ਪੱਧਰ ’ਤੇ ਜਾਰੀ : ਡਿਪਟੀ ਕਮਿਸ਼ਨਰ
• ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਤੇ ਵੈੱਬਸਾਈਟ ਵੀ ਸਥਾਪਤ

ਹੁਸ਼ਿਆਰਪੁਰ, 16 ਫਰਵਰੀ (ਵਿਸ਼ਵ ਵਾਰਤਾ): ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਨੇਚਰ ਫੈਸਟ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਪ੍ਰਮੁੱਖ ਸੈਰ ਸਪਾਟੇ ਵਾਲੀਆਂ ਥਾਵਾਂ ’ਤੇ ਵੱਖ-ਵੱਖ ਸਰਗਰਮੀਆਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜ ਦਿਨਾਂ ਨੇਚਰ ਫੈਸਟ ਦੌਰਾਨ ਹੋਣ ਵਾਲੇ ਵੱਖ-ਵੱਖ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮੂਹ ਭਾਗੀਦਾਰਾਂ ਨਾਲ ਚਰਚਾ ਉਪਰੰਤ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਨੇਚਰ ਫੈਸਟ ਦੀ ਸ਼ੁਰੂਆਤ ਹੋਵੇਗੀ ਜਦਕਿ ਸ਼ਾਮ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਟਾਰ ਨਾਈਟ ਹੋਵੇਗੀ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਲਾਪ ਸਿਕੰਦਰ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਯਾਦਗਾਰੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। 22 ਫਰਵਰੀ ਨੂੰ ਦੂਜੇ ਦਿਨ ਵੀ ਮਨੋਰੰਜਕ ਗਤੀਵਿਧੀਆਂ ਜਾਰੀ ਰਹਿਣਗੀਆਂ, ਜਿਨ੍ਹਾਂ ਵਿੱਚ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾ ਪਾਰਕ ਵਿਖੇ ਕਿਡਜ਼ ਕਾਰਨੀਵਾਲ ਅਤੇ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਸ਼ਾਮਲ ਹੈ।
ਆਫ਼-ਰੋਡਿੰਗ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਫ਼-ਰੋਡਿੰਗ ਕੁਕਾਨੇਟ ਵਿਖੇ ਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲ ਵਿਖੇ ਬੂਟਿੰਗ ਤੇ ਜੰਗਲ ਸਫਾਰੀ ਅਤੇ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਸੰਗੀਤਕ ਸ਼ਾਮ ਸਮਾਪਤੀ ਵਾਲੇ ਦਿਨ ਦੇ ਮੁੱਖ ਆਕਰਸ਼ਣ ਹੋਣਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਖਾਸ ਕਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਨੇਚਰ ਫੈਸਟ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਫੈਸਟ ਸਬੰਧੀ ਲੋਕਾਂ ਨੂੰ ਸੂਚਨਾਵਾਂ ਤੋਂ ਜਾਣੂ ਕਰਵਾਉਣ ਲਈ ਵੈੱਬਸਾਈਟ Naturefesthsp.com ਸਥਾਪਤ ਕਰਨ ਤੋਂ ਇਲਾਵਾ ਹੈਲਪਲਾਈਨ ਨੰਬਰ 90565-68870 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪ੍ਰੋਗਰਾਮ ਮਨੋਰੰਜਨ ਅਤੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਹੋਵੇਗਾ ਅਤੇ ਲੋਕਾਂ ਨੂੰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਦਾ ਆਨੰਦ ਲੈਣ ਮਾਨਣ ਲਈ ਫੈਸਟ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।

Tags: BREAKING NEWSBreaking news in PunjabiHoshiarpur NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

by Ranjit Singh
June 18, 2026
0

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਦੁਨੀਆ...

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

by Ranjit Singh
June 18, 2026
0

High Court ਦੇ ਮੁੱਖ ਜੱਜ ਦੇ ਹੁਕਮਾਂ 'ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ ਚੰਡੀਗੜ੍ਹ, 18 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Most Popular

IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
3 weeks ago
0

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ - ਵੈਭਵ ਸੂਰਿਆਵੰਸ਼ੀ ਨੇ 47 ਗੇਂਦਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 