• Latest
  • Trending
ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ

ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ

November 12, 2018
in ਪੰਜਾਬ
ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ

  • ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ
  • ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ

ਚੰਡੀਗੜ, 12 ਨਵੰਬਰ (ਵਿਸ਼ਵ ਵਾਰਤਾ)- ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ, ਕਾਰਜ ਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰਪਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ. ਸਿੱਧੂ ਨੇ ਕਿਹਾ ਕਿ ਨਗਰ ਕੌਂਸਲ ਨਾਭਾ ਕੋਲ ਗਰੀਬ ਪਰਿਵਾਰਾਂ ਦੇ ਮਕਾਨ ਬਣਾਉਣ ਲਈ ਹਾਊਸਿੰਗ ਫਾਰ ਆਲ ਸਕੀਮ ਤਹਿਤ ਆਏ ਫੰਡ ਅਤੇ ਸਵੱਛ ਭਾਰਤ ਤਹਿਤ ਆਏ ਫੰਡਾਂ ਦਾ ਉਕਤ ਅਧਿਕਾਰੀਆਂ ਨੇ ਠੇਕੇਦਾਰਾਂ ਨੂੰ ਮਿਲੀਭੁਗਤ ਨਾਲ ਗਲਤ ਭੁਗਤਾਨ ਕਰ ਦਿੱਤਾ। ਉਨ•ਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਇਨ•ਾਂ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸਾਦ ਵੱਲੋਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਦਾ ਪੱਖ ਸੁਣਨ ਲਈ ਉਨ•ਾਂ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ਅਤੇ ਸੁਣਵਾਈ ਉਪਰੰਤ ਤਿੰਨਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਠੇਕੇਦਾਰਾਂ 10 ਦਿਨਾਂ ਦੇ ਅੰਦਰ ਫੰਡ ਵਾਪਸ ਜਮ•ਾਂ ਕਰਵਾਏ ਜਾਣ। ਉਨ•ਾਂ ਕਿਹਾ ਕਿ ਗਰੀਬਾਂ ਲਈ ਆਇਆ ਪੈਸਾ ਗਰੀਬਾਂ ਲਈ ਹੀ ਖਰਚਿਆ ਜਾਵੇਗਾ।
ਸ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਦੇ ਅਜਿਹੇ ਕਿਸੇ ਮਾਮਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਅਜਿਹੇ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪਿਛਲੀ ਸਰਕਾਰ ਵੱਲੋਂ ਵੀ ਅਜਿਹੀ ਹੀ ਜਾਣਬੁੱਝ ਕੇ ਕੀਤੀ ਅਣਗਹਿਲੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜੀਵ ਅਵਾਸ ਯੋਜਨਾ ਤਹਿਤ 70 ਕਰੋੜ ਰੁਪਏ ਆਏ ਸਨ ਜੋ ਵਿੱਤ ਵਿਭਾਗ ਵੱਲੋਂ ਰਿਲੀਜ਼ ਨਹੀਂ ਕੀਤੇ ਗਏ। ਫੰਡ ਰਿਲੀਜ਼ ਨਾ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੂੰ ਵਰਤੋਂ ਸਰਟੀਫ਼ਿਕੇਟ (ਯੂ.ਸੀ.) ਨਹੀਂ ਦੇ ਸਕੇ ਜਿਸ ਕਾਰਨ ਕੇਂਦਰ ਸਰਕਾਰ ਨੇ ਫੰਡ ਵਾਪਸ ਮੰਗਾ ਲਏ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ

by Navjot
4 weeks ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 