• Latest
  • Trending
ਬਠਿੰਡਾ ਕਤਲ ਕਾਂਡ: PUNJAB POLICE ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਬਠਿੰਡਾ ਕਤਲ ਕਾਂਡ: PUNJAB POLICE ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਕਤਲ ਕਾਂਡ: PUNJAB POLICE ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

February 17, 2025
in ਖਬਰਾਂ, ਪੰਜਾਬ
ਬਠਿੰਡਾ ਕਤਲ ਕਾਂਡ: PUNJAB POLICE ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਬਠਿੰਡਾ ਕਤਲ ਕਾਂਡ: PUNJAB POLICE ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ
—ਦੋਵਾਂ ਮੁਲਜ਼ਮਾਂ ਨੂੰ ਕਰਾਸ-ਐਫਆਈਆਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ, ਵਾਸੀ ਪਿੰਡ ਬੁਰਜ, ਬਠਿੰਡਾ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ, ਵਾਸੀ ਪਿੰਡ ਭਾਈ ਰੂਪਾ, ਵਜੋਂ ਹੋਈ ਹੈ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕਰਨ ਤੋਂ ਦੋ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਅਨੁਸਾਰ ਬਠਿੰਡਾ ਦੇ ਭਾਈ ਰੂਪਾ ਦੇ ਓਵਰਸੀਅਰ ਸਿੰਘ, ਜਿਸਦਾ ਕਿ ਪੁਰਾਣਾ ਅਪਰਾਧਿਕ ਰਿਕਾਰਡ ਸੀ, ਨੂੰ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਨਿੱਜੀ ਦੁਸ਼ਮਣੀ ਕਾਰਨ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹਨਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਈ ਅਤੇ ਪੁਲਿਸ ਟੀਮਾਂ ਨੇ ਦੋਵਾਂ ਨੂੰ ਬਠਿੰਡਾ ਦੇ ਪਿੰਡ ਭਾਈ ਰੂਪਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਮ੍ਰਿਤਕ ਓਵਰਸੀਅਰ ਸਿੰਘ ਦੇ ਸਾਥੀ ਹਨ ਅਤੇ ਉਨ੍ਹਾਂ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਕਰਾਸ ਐਫਆਈਆਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 11 ਮਿਤੀ 05.02.25 ਦਰਜ ਕੀਤੀ ਗਈ ਸੀ ਅਤੇ ਕਰਾਸ-ਐਫਆਈਆਰ ਦੇ ਹਿੱਸੇ ਵਜੋਂ ਬੀਐਨਐਸ ਦੀ ਧਾਰਾ 109 ਜੋੜ ਦਿੱਤੀ ਗਈ ਸੀ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

by Ranjit Singh
2 weeks ago
0

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 