• Latest
  • Trending
PUNJAB ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

PUNJAB ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

22 minutes ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

36 minutes ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

1 hour ago
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

2 hours ago
ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

3 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

3 hours ago
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

3 hours ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

4 hours ago
Hindi News
English News
Sunday, June 28, 2026
No Result
View All Result
42 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ

February 17, 2025
in ਖਬਰਾਂ, ਪੰਜਾਬ
PUNJAB ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

PUNJAB ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

– ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ PUNJAB ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਗ੍ਰੀਨ ਸਟੈਂਪ ਪੇਪਰ ਜਾਰੀ ਹੁੰਦਾ ਹੈ ਜਿਸ ਰਾਹੀਂ ਉਦਯੋਗ ਰਜਿਸਟਰਡ ਸੇਲ ਡੀਡ ਕਰਨ ਯੋਗ ਹੋ ਜਾਂਦੇ ਹਨ।

ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ, ਕਰੀਬ 3 ਸਾਲਾਂ ਦੌਰਾਨ 94,203 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਸਨਅਤੀ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।

ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਦੀ ਇਸ ਪਹਿਲ ਕਦਮੀ ਨਾਲ ਉਦਯੋਗਪਤੀਆਂ ਲਈ ਕਾਨੂੰਨੀ ਦਸਤਾਵੇਜਾਂ ਦੀ ਪ੍ਰੋਸੈਸਿੰਗ ਤੇਜ਼ ਹੋਈ ਹੈ। ਸਭ ਤੋਂ ਅਹਿਮ ਸਾਰਾ ਕੁਝ ਆਨ ਲਾਈਨ ਹੋਣ ਸਦਕਾ ਲੋਕਾਂ ਦੇ ਕੰਮ ਆਸਾਨੀ ਨਾਲ ਤੇ ਜਵਾਬਦੇਹੀ ਨਾਲ ਹੋ ਜਾਂਦੇ ਹਨ।

ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਨਾਲ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਤੇਜ਼ੀ ਨਾਲ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਂਦਾ ਹੈ। 6 ਵਿਭਾਗਾਂ ਵੱਲੋਂ ਨਿਰਧਾਰਤ ਸਮਾਂ-ਸੀਮਾਵਾਂ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਦਿੱਤੀਆਂ ਜਾਂਦੀਆਂ ਹਨ। ਇਹ ਵਿਭਾਗ ਹਨ- ਮਾਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਤੇ ਜੰਗਲੀ ਜੀਵ, ਕਿਰਤ ਅਤੇ ਫੈਕਟਰੀਆਂ।
——-

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss - ਸੈਮੀਫਾਈਨਲ 'ਚ ਪਹੁੰਚਣ ਲਈ ਭਾਰਤ...

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

by Jaspreet Kaur
June 28, 2026
0

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਸਊਦੀ ਅਰਬ ਵਿੱਚ ਵੱਡਾ...

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

by Jaspreet Kaur
June 28, 2026
0

IND vs IRE :ਭਾਰਤ - ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ -  ਟੀਮ ਇੰਡੀਆ ਨੇ ਜਿੱਤਿਆ Toss , ਜਾਣੋ ਕਪਤਾਨ ਸ਼੍ਰੇਅਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

by Jaspreet Kaur
1 week ago
0

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਹਰਿਆਣਾ, 18 ਜੂਨ 2026 (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 