• Latest
  • Trending
Latest News: ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ – ਸੰਦੀਪ ਸੈਣੀ

Latest News: ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ – ਸੰਦੀਪ ਸੈਣੀ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

27 minutes ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

40 minutes ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

2 hours ago
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

2 hours ago
ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

3 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

3 hours ago
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

3 hours ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

5 hours ago
Hindi News
English News
Sunday, June 28, 2026
No Result
View All Result
42 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ – ਸੰਦੀਪ ਸੈਣੀ

February 17, 2025
in ਖਬਰਾਂ, ਪੰਜਾਬ
Latest News: ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ – ਸੰਦੀਪ ਸੈਣੀ

Latest News: ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ – ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੋਜਵਾਨਾਂ ਨੂੰ ਹੱਥਕੜੀਆ ਲਗਾ ਕੇ ਵਾਪਿਸ ਭੇਜਣ ਅਤੇ ਜਹਾਜ਼ ਨੂੰ ਪੰਜਾਬ ਵਿੱਚ ਉਤਾਰਣ ਦੀ ਵੀ ਨਿਖੇਧੀ ਕੀਤੀ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੀ ਸੰਦੀਪ ਸੈਣੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੌਰ ਵਰਗ, ਅਤੇ ਘੱਟ ਗਿਣਤੀ ਵਰਗ (ਸਿੱਖ, ਮੁਸਲਮਾਨ, ਬੋਧੀ, ਜੈਣੀ ਆਦਿ) ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੌਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਇਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਨੂੰ ਤਰਜੀਹ ਦੇਣ ਦੀ ਜਗ੍ਹਾਂ ਨੌਜਵਾਨ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਬੈਕਫਿੰਕੋ ਦੇ ਸਮੂਹ ਜਿਲ੍ਹਿਆਂ ਵਿੱਚ ਸਥਿਤ ਫੀਲਡ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ, ਸ਼੍ਰੀ ਸੰਦੀਪ ਸੈਣੀ ਨੇ ਕਿਹਾ ਕਿ ਬੀਤੇ 3 ਸਾਲਾਂ ਦੌਰਾਨ ਨੌਜਵਾਨਾਂ ਨੂੰ 50 ਹਜਾਰ ਤੋਂ ਵਧੇਰੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਜਾਰਾਂ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਕੇਂਦਰ ਸਰਕਾਰ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ, ਜਿੰਨ੍ਹਾਂ ਵਿੱਚ ਦੂਸਰੇ ਰਾਜਾਂ ਗੁਜਰਾਤ, ਹਰਿਆਣਾ ਆਦਿ ਦੇ ਵੀ ਨੋਜਵਾਨ ਹਨ, ਨੂੰ ਪੰਜਾਬ ਵਿੱਚ ਉਤਾਰ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss - ਸੈਮੀਫਾਈਨਲ 'ਚ ਪਹੁੰਚਣ ਲਈ ਭਾਰਤ...

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

by Jaspreet Kaur
June 28, 2026
0

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਸਊਦੀ ਅਰਬ ਵਿੱਚ ਵੱਡਾ...

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

by Jaspreet Kaur
June 28, 2026
0

IND vs IRE :ਭਾਰਤ - ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ -  ਟੀਮ ਇੰਡੀਆ ਨੇ ਜਿੱਤਿਆ Toss , ਜਾਣੋ ਕਪਤਾਨ ਸ਼੍ਰੇਅਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

by Ranjit Singh
1 week ago
0

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ ਅੰਮ੍ਰਿਤਸਰ, 21 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 