• Latest
  • Trending
Patiala News: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

Patiala News: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

38 minutes ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

50 minutes ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

1 hour ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

2 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

3 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

3 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

4 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

5 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

6 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

6 hours ago
Hindi News
English News
Sunday, August 23, 2026
No Result
View All Result
28 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ

February 17, 2025
in ਖਬਰਾਂ, ਪੰਜਾਬ
Patiala News: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

Patiala News: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ

ਪਟਿਆਲਾ 17 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ  ਵੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ।

                        ਡਾ: ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਇਸ ਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ , ਲੋਕਾਂ ਦੇ ਕੰਮ ਮਿੱਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਅਤੇ ਲੋਕਾਂ ਦਾ ਹਰੇਕ ਕੰਮ ਜਿਵੇਂ ਪੈਨਸ਼ਨ , ਸਰਟੀਫਿਕੇਟ ਆਦਿ ਕੋਈ ਵੀ ਦਫਤਰੀ ਕੰਮ ਪਿਆਰ ਨਾਲ ਕਰਨ ਦੀ ਹਦਾਇਤ ਵੀ ਦਿੱਤੀ। ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ  ਬਜਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ।

                        ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜੁੰਮੇਵਾਰ ਹੋਵੇਗਾ ।

                        ਇਸ ਮੌਕੇ ਐਸ.ਐਸ.ਪੀ. ਨਾਨਕ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ)ਇਸ਼ਾ ਸਿੰਗਲ,  ਏ.ਡੀ.ਸੀ(ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ , ਸਮੂਹ ਐਸ.ਡੀ.ਐਮਜ਼ ਅਤੇ ਸਮੂਹ ਬੀ.ਡੀ.ਪੀ.ਓਜ਼, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Tags: BREAKING NEWSBreaking news in PunjabiLatest Punjab newsLatest Punjab news in PunjabiPatiala Newspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
2 weeks ago
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 