• Latest
  • Trending
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

2 years ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

8 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

10 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

14 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

24 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

37 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

February 18, 2025
in Politics, ਸਿਆਸੀ, ਖਬਰਾਂ, ਪੰਜਾਬ
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ, 18 ਫਰਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਜਾਹਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਪੈਨਸ਼ਨ ਨਾਲ ਸਬੰਧਤ ਸੇਵਾਵਾਂ ਲਈ ਤਿਆਰ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਖ਼ਜ਼ਾਨੇ ਤੋਂ ਬੈਂਕਾਂ ਤੱਕ ਪੈਨਸ਼ਨ ਅਦਾਇਗੀ ਦੇ ਕੇਸਾਂ ਦੀ ਨਿਰਵਿਘਨ ਪ੍ਰਕਿਰਿਆ ਦੀ ਸਹੂਲਤ ਦੇਵੇਗਾ, ਪੈਨਸ਼ਨ ਅਦਾਇਗੀਆਂ ਵਿੱਚ ਦੇਰੀ ਨੂੰ ਘਟਾਏਗਾ, ਰੀਅਲ-ਟਾਈਮ ਕੇਸ ਟ੍ਰੈਕਿੰਗ ਅਤੇ ਸ਼ਿਕਾਇਤਾਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਏਗਾ।

ਵਿੱਤ ਮੰਤਰੀ ਚੀਮਾ ਨੇ ਗੈਰ-ਖਜ਼ਾਨਾ ਏਕੀਕ੍ਰਿਤ ਵਿੱਤੀ ਪ੍ਰਬੰਧਨ ਸਿਸਟਮ (ਐਨ.ਟੀ.-ਆਈ.ਐਫ.ਐਮ.ਐਸ) ਦਾ ਵੀ ਉਦਘਾਟਨ ਕੀਤਾ, ਜੋ ਕਿ ਜੰਗਲਾਤ ਅਤੇ ਵਰਕਸ ਵਿਭਾਗਾਂ ਦੁਆਰਾ ਪ੍ਰਬੰਧਿਤ ਜਮ੍ਹਾ ਕੰਮਾਂ ਦੀ ਲੇਖਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਮੋਹਰੀ ਗੈਰ-ਖਜ਼ਾਨਾ ਲੇਖਾ ਪ੍ਰਣਾਲੀ ਹੈ। ਉਨ੍ਹਾਂ ਐਨ.ਟੀ.-ਆਈ.ਐਫ.ਐਮ.ਐਸ ਦੇ ਫਾਇਦਿਆਂ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਇਹ ਮਾਡਿਊਲ ਨੂੰ ਖਜ਼ਾਨੇ ਰਾਹੀਂ ਨਾ ਹੋਣ ਵਾਲੇ ਖਰਚਿਆਂ ਅਤੇ ਪ੍ਰਾਪਤੀਆਂ ਲਈ ਤਿਆਰ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਮੋਡੀਊਲ ਪਾਰਦਰਸ਼ਤਾ, ਮਹੀਨਾਵਾਰ ਖਾਤਿਆਂ ਨੂੰ ਏਜੀ ਦਫ਼ਤਰ ਵਿਖੇ ਪੇਸ਼ ਕਰਨ ਅਤੇ ਕੰਪਾਈਲੇਸ਼ਨ ਨੂੰ ਯਕੀਨੀ ਬਨਾਉਂਦੇ ਹੋਏ ਸਬ-ਮੌਡਿਊਲਾਂ ਜਿਵੇਂ ਕਿ ਐਨ.ਟੀ.-ਐਮ.ਆਈ.ਐਸ, ਐਨ.ਟੀ.-ਅਕਾਊਂਟਿੰਗ, ਐਨ.ਟੀ-ਬਿਲਿੰਗ, ਅਤੇ ਐਨ.ਟੀ-ਰਸੀਦ ਦੁਆਰਾ ਸਹੀ ਰਿਪੋਰਟਿੰਗ ਨਾਲ ਬਿਹਤਰ ਫੈਸਲੇ ਲੈਣ ਵਿੱਚ ਸੁਧਾਰ ਕਰੇਗਾ।

ਐਸ.ਐਨ.ਏ- ਸਪਰਸ਼, ਕੇਂਦਰੀ ਸਪਾਂਸਰਡ ਸਕੀਮਾਂ ਲਈ ਇੱਕ ਨਵੀਂ ਫੰਡ ਪ੍ਰਵਾਹ ਵਿਧੀ ਦਾ ਉਦਘਾਟਨ ਕਰਦੇ ਹੋਏ, ਜਿਸ ਵਿੱਚ ਐਫ.ਐਮ.ਐਸ, ਸਟੇਟ ਆਈ.ਐਫ.ਐਮ.ਐਸ, ਅਤੇ ਆਰ.ਬੀ.ਆਈ ਦੇ ਈ-ਕੁਬੇਰ ਸਿਸਟਮ ਦੇ ਏਕੀਕ੍ਰਿਤ ਢਾਂਚੇ ਰਾਹੀਂ ਲਾਭਪਾਤਰੀਆਂ ਨੂੰ ਰੀਅਲ-ਟਾਈਮ ਫੰਡ ਟ੍ਰਾਂਸਫਰ ਕਰਨਾ ਸ਼ਾਮਲ ਹੈ, ਵਿੱਤ ਮੰਤਰੀ ਨੇ ਕਿਹਾ ਕਿ ਇਹ ਵਿਧੀ ਬੈਂਕ ਖਾਤਿਆਂ ਵਿੱਚ ਸਟੇਟ ਫੰਡਾਂ ਦੀ ਪਾਰਕਿੰਗ ਨੂੰ ਰੋਕੇਗਾ, ਕਰਜੇ ‘ਤੇ ਫਲੋਟ ਦੀ ਲਾਗਤ ਨੂੰ ਘਟਾਏਗਾ ਅਤੇ ਰਾਜ ਪੱਧਰ ‘ਤੇ ਨਕਦ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਕਤੂਬਰ 2024 ਵਿੱਚ ਐਸ.ਐਨ.ਏ- ਸਪਰਸ਼ ਲਾਗੂ ਕਰਨ ਲਈ ਚੁਣੇ ਗਏ ਰਾਜਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਰਣਨੀਤਕ ਯਤਨਾਂ ਰਾਹੀਂ ਵਿੱਤ ਵਿਭਾਗ ਨੇ 31 ਜਨਵਰੀ, 2025 ਤੱਕ ਸਫਲਤਾਪੂਰਵਕ 09 ਕੇਂਦਰੀ ਸਪਾਂਸਰਡ ਸਕੀਮਾਂ ਨੂੰ ਸਫਲਤਾਪੂਰਵਕ ਆਨਬੋਰਡ ਕੀਤਾ ਹੈ, ਜਿਸ ਨਾਲ ਰਾਜ ਭਾਰਤ ਸਰਕਾਰ ਤੋਂ 400 ਕਰੋੜ ਰੁਪਏ ਦੀ ਪ੍ਰੋਤਸਾਹਨ ਰਕਮ ਪ੍ਰਾਪਤ ਕਰਨ ਦਾ ਦਾਵੇਦਾਰ ਬਣ ਸਕਿਆ ਹੈ। ਸਮਾਗਮ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਜ਼ਾਨਾ ਅਤੇ ਲੇਖਾ, ਐਨ.ਆਈ.ਸੀ, ਅਤੇ ਪੀ.ਐਮ.ਐਫ.ਐਸ ਟੀਮ ਦੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਮਹੱਤਵਪੂਰਨ ਮੀਲ ਪੱਥਰਾਂ ਨੂੰ ਪ੍ਰਾਪਤ ਕਰਨ ਲਈ ਅਣਥੱਕ ਯਤਨਾਂ ਵਾਸਤੇ ਪ੍ਰਸੰਸਾ ਕਰਦਿਆਂ ਤਹਿ ਦਿਲੋਂ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਸਕੱਤਰ ਖਰਚਾ ਵਿਜੇ ਨਾਮਦੇਓਰਾਓ ਜ਼ਾਦੇ, ਡਾਇਰੈਕਟਰ ਖਜ਼ਾਨਾ ਤੇ ਲੇਖਾ ਮੁਹੰਮਦ ਤਇਅਬ, ਡਿਪਟੀ ਅਕਾਊਂਟੈਂਟ ਜਨਰਲ ਰਵੀ ਨੰਦਨ ਗਰਗ, ਡਿਪਟੀ ਅਕਾਊਂਟੈਂਟ ਜਨਰਲ ਮਨੀਸ਼ਾ ਤੂਰ, ਐਡੀਸ਼ਨਲ ਡਾਇਰੈਕਟਰ ਟੀ ਐਂਡ ਏ ਸਿਮਰਜੀਤ ਕੌਰ ਅਤੇ ਰਿਜਨਲ ਡਾਇਰੈਕਟਰ ਆਰਬੀਆਈ ਵਿਵੇਕ ਸ੍ਰੀਵਾਸਤਵ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

by Navjot
3 weeks ago
0

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਦਿੱਤਾ ਸੱਦਾ  ਯਰੂਸ਼ਲਮ/ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਇਜ਼ਰਾਈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 