• Latest
  • Trending
ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (MOHALI) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (MOHALI) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

3 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

4 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

6 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

6 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

6 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

7 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

7 hours ago
Hindi News
English News
Monday, November 30, 2026
No Result
View All Result
15 °c
Chandigarh
18 ° Mon
18 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (MOHALI) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਪ੍ਰਾਪਰਟੀ ਟੈਕਸ ਅਸੈਸਮੈਂਟ ਲਈ ਡਰੋਨ ਸਰਵੇਖਣ ਕੀਤਾ ਜਾਵੇਗਾ

February 18, 2025
in MOHALI, ਖਬਰਾਂ, ਪੰਜਾਬ
ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (MOHALI) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (MOHALI) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਪ੍ਰਾਪਰਟੀ ਟੈਕਸ ਅਸੈਸਮੈਂਟ ਲਈ ਡਰੋਨ ਸਰਵੇਖਣ ਕੀਤਾ ਜਾਵੇਗਾ

ਐਸ.ਏ.ਐਸ.ਨਗਰ, 18 ਫਰਵਰੀ, 2025 (ਸਤੀਸ਼ ਕੁਮਾਰ ਪੱਪੀ):- ਨਗਰ ਨਿਗਮ, ਐਸ.ਏ.ਐਸ. ਨਗਰ (MOHALI), ਨੂੰ ਭੂਮੀ ਸਰੋਤ ਵਿਭਾਗ, ਪੇਂਡੂ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੁਆਰਾ, ਨੈਸ਼ਨਲ ਜੀਓਸਪੇਸ਼ੀਅਲ ਗਿਆਨ-ਅਧਾਰਤ ਭੂਮੀ ਸਰਵੇਖਣ, ਸ਼ਹਿਰੀ ਆਬਾਦੀ (ਨਕਸ਼ਾ) ਪ੍ਰੋਜੈਕਟ ਅਧੀਨ ਚੁਣੇ ਗਏ ਪੰਜਾਬ ਦੇ 6 ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਕਮਿਸ਼ਨਰ, ਐਮ ਸੀ ਮੋਹਾਲੀ, ਟੀ ਬੈਨਿਥ ਨੇ ਦੱਸਿਆ ਕਿ ਇਹ 26 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇੱਕ ਸਾਲ ਦਾ ਸਿਟੀ ਸਰਵੇ ਪਪਾਇਲਟ ਪ੍ਰੋਗਰਾਮ ਹੈ, ਜਿਸ ਵਿੱਚ 152 ਸ਼ਹਿਰਾਂ ਅਤੇ 4142.63 ਵਰਗ ਕਿਲੋਮੀਟਰ ਖੇਤਰ ਖੇਤਰ ਨੂੰ ਕਵਰ ਕੀਤਾ ਗਿਆ ਹੈ।
ਅਰੰਭਤਾ ਸਮਾਗਮ ਵਿੱਚ ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ। ਇਸ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸਰਵੇ ਆਫ ਇੰਡੀਆ ਦੇ ਅਧਿਕਾਰੀ ਸਰਵੇਅਰ ਸ਼੍ਰੀ ਸ਼ੁਭਕਰਨ ਵੀ ਮੌਜੂਦ ਸਨ।
ਨਕਸ਼ਾ ਪ੍ਰੋਜੈਕਟ ਦਾ ਉਦੇਸ਼ ਜ਼ਮੀਨੀ ਰਿਕਾਰਡ ਦੀ ਸ਼ੁੱਧਤਾ ਨੂੰ ਵਧਾਉਣਾ, ਸ਼ਹਿਰੀ ਯੋਜਨਾਬੰਦੀ ਦਾ ਸਮਰਥਨ ਕਰਨਾ ਅਤੇ ਐਸਏਐਸ ਨਗਰ ਅਤੇ ਹੋਰ ਚੁਣੇ ਹੋਏ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸੁਧਾਰ ਕਰਨਾ ਹੈ।
ਅਧਿਕਾਰੀਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪਹਿਲਕਦਮੀ ਭੂਮੀ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਸਹੀ ਦਸਤਾਵੇਜ਼ਾਂ ਨੂੰ ਯਕੀਨੀ ਬਣਾਉਣ ਅਤੇ ਉੱਨਤ ਭੂ-ਸਥਾਨਕ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਯੋਜਨਾਬੱਧ ਸ਼ਹਿਰੀ ਵਿਕਾਸ ਦੀ ਸਹੂਲਤ ਲਈ ਮਦਦ ਕਰੇਗੀ।

Tags: BREAKING NEWSBreaking news in PunjabiDeputy Commissioner MohaliLatest Punjab newsLatest Punjab news in PunjabimohaliMOHALI NEWSpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
5 days ago
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 