• Latest
  • Trending
PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ

1 hour ago
CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ

CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ

2 hours ago
Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

2 hours ago
Punjab Weather: ਪੰਜਾਬ ‘ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

Punjab Weather: ਪੰਜਾਬ ‘ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

3 hours ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਫੇਰ ਫਸਿਆ ਪੇਚ, ਅੱਜ ਦਾ ਸਹੁੰ ਚੁੱਕ ਸਮਾਗਮ ਰੱਦ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਫੇਰ ਫਸਿਆ ਪੇਚ, ਅੱਜ ਦਾ ਸਹੁੰ ਚੁੱਕ ਸਮਾਗਮ ਰੱਦ

3 hours ago
Breaking: ਸੁਵੇਂਦੂ ਅਧਿਕਾਰੀ ਨੇ ਬੰਗਾਲ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ

Breaking: ਸੁਵੇਂਦੂ ਅਧਿਕਾਰੀ ਨੇ ਬੰਗਾਲ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

4 hours ago
Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

5 hours ago
National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

6 hours ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

6 hours ago
Hindi News
English News
Saturday, May 9, 2026
No Result
View All Result
34 °c
Chandigarh
34 ° Sun
36 ° Mon
36 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

February 18, 2025
in ਹੁਸਿਆਰਪੁਰ, ਖਬਰਾਂ, ਪੰਜਾਬ
PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 
PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 
ਹੁਸ਼ਿਆਰਪੁਰ 18 ਫਰਵਰੀ ( ਤਰਸੇਮ ਦੀਵਾਨਾ ) PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ (ਰਜਿ.) ਦੀ ਮੀਟਿੰਗ ਔਰਾ ਜਿਮ, ਲੋਧੀ ਕਲੱਬ ਰੋਡ, ਲੁਧਿਆਣਾ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੀਆਂ ਐਸੋਸੀਏਸ਼ਨਾਂ ਦੇ ਅਹੁਦੇਦਾਰ ਮੌਜੂਦ ਸਨ। ਇਸ ਮੀਟਿੰਗ ਵਿੱਚ ਪਦਮਸ਼੍ਰੀ ਪ੍ਰੇਮ ਚੰਦ ਡੋਗਰਾ ਜੀ ਉਚੇਚੇ ਤੌਰ `ਤੇ ਪਹੁੰਚੇ। ਅੱਜ ਦੀ ਮੀਟਿੰਗ ਐਸੋਸੀਏਸ਼ਨ ਦੀ ਪਹਿਲੀ ਟੀਮ ਦੇ ਚਾਰ ਸਾਲ ਪੂਰੇ ਹੋਣ `ਤੇ ਨਵੀਂ ਟੀਮ ਦੀ ਨਿਯੁਕਤੀ ਲਈ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇੰਡਿਅਨ ਬਾਡੀ ਬਿਲਡਰਸ ਫੈਡਰੇਸ਼ਨ ਵੱਲੋਂ ਚੰਡੀਗੜ੍ਹ ਦੇ  ਸੂਰਜ ਭਾਨ ਨੂੰ ਆਬਜ਼ਰਬਰ ਦੇ ਤੌਰ `ਤੇ ਭੇਜਿਆ ਗਿਆ ਸੀ, ਜਿਨ੍ਹਾਂ ਦੀ ਨਿਗਰਾਨੀ ਵਿੱਚ ਇਹ ਚੋਣ ਕੀਤੀ ਗਈ।  ਸੂਰਜ ਭਾਨ ਵਲੋਂ ਪੁਰਾਣੀ ਟੀਮ ਨੂੰ ਭੰਗ ਕਰਨ ਤੋਂ ਬਾਅਦ ਸਰਬ ਸਮਤੀ ਨਾਲ ਨਵੀਂ ਟੀਮ ਦੀ ਚੋਣ ਕੀਤੀ ਗਈ। ਅਹੁਦੇਾਦਾਰਾਂ ਦੀ ਚੋਣ ਹੇਠ ਲਿਖਤ ਅਨੁਸਾਰ ਕੀਤੀ ਗਈ – ਪ੍ਰਧਾਨ ਨਵਨੀਤ ਸਿੰਘ, ਕਾਰਜਕਾਰੀ ਮੀਤਪ੍ਰਧਾਨ ਪਦਮਸ਼੍ਰੀ ਪ੍ਰੇਮ ਚੰਦ ਡੋਗਰਾ, ਮੀਤਪ੍ਰਧਾਨ ਡਾ. ਐਮ. ਜਮੀਲ ਬਾਲੀ, ਸੁਖਦੇਵ ਸਿੰਘ ਸੋਢੀ, ਰਾਜਨ ਪਾਲ, ਰਘੁਰਾਜ ਸ਼ਰਮਾ, ਗੁਰਿੰਦਰ ਬੰਸਲ, ਜਨਰਲ ਸਕੱਤਰ ਮੋਨੂ ਸੱਭਰਵਾਲ, ਵਿਤ ਸਕੱਤਰ ਮਦਨ ਲਾਲ ਮਹਾਜਨ, ਵਾਈਸ ਚੇਅਰਮੈਨ ਰਮੇਸ਼ ਬਾਂਗੜ, ਡਾਇਰੈਕਟਰ ਰਣਜੀਤ ਪਾਲ ਪਾਬਲਾ, ਸੰਯੁਕੱਤ ਸਕੱਤਰ ਅਮਰਜੀਤ ਸਿੰਘ, ਪ੍ਰਵੀਣ ਕੁਮਾਰ, ਆਰਗੇਨਾਈਜ਼ਰ ਸਕੱਤਰ ਮੁਹੰਮਦ ਰਮਜ਼ਾਨ, ਕਿਰਣਪ੍ਰੀਤ ਸਿੰਘ, ਕੇ.ਐਸ. ਭਾਂਵਰਾ, ਲਖਵੀਰ ਸਿੰਘ, ਕਾਰਜਕਾਰੀ ਮੈਂਬਰ ਗੁਰਮੀਤ ਕੌਰ, ਪ੍ਰਭਜੋਤ ਕੌਰ, ਅਸ਼ੋਕ ਰਾਣਾ, ਮੈਂਬਰ ਲੋਕੇਸ਼ ਦੱਤ, ਅਮਿਤ ਵਸ਼ਿਸ਼ਟ, ਸੰਦੀਪ ਸ਼ਰਮਾ, ਦਲਜੀਤ ਸਿੰਘ, ਮੋਨਿਕਾ, ਸੁਨੀਲ ਕੁਮਾਰ, ਸ਼ਸ਼ੀ। ਮਹਿਲਾ ਕਮੇਟੀ – ਚੇਅਰਮੈਨ ਪ੍ਰਭਜੋਤ ਕੌਰ, ਪ੍ਰਧਾਨ ਗੁਰਮੀਤ ਕੌਰ, ਮੀਤਪ੍ਰਧਾਨ ਜੂਹੀ ਵਰਮਾ, ਸਕੱਤਰ ਸੁਖੂ ਗਿੱਲ, ਵਾਈਸ ਚੇਅਰਮੈਨ ਅੰਜਨਾ ਰਾਜਲ, ਮੋਨਿਕਾ
—
Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ

by Ranjit Singh
May 9, 2026
0

International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ ਨਵੀਂ ਦਿੱਲੀ, 9 ਮਈ 2026 – ਅਮਰੀਕਾ ਅਤੇ...

CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ

CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ

by Ranjit Singh
May 9, 2026
0

CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ ਨਵੀਂ ਦਿੱਲੀ, 9 ਮਈ 2026 – ਲੱਖਾਂ ਵਿਦਿਆਰਥੀ ਆਪਣੇ 12ਵੀਂ...

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

by Ranjit Singh
May 9, 2026
0

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ ਚੰਡੀਗੜ੍ਹ, 9 ਮਈ 2026 – ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

by Ranjit Singh
4 weeks ago
0

Punjab 'ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਅਪ੍ਰੈਲ 2026 – ਤੇਜ਼ ਧੁੱਪ ਕਾਰਨ ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 