• Latest
  • Trending
Mohali News: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

Mohali News: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

18 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

29 minutes ago
ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

40 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 hours ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

2 hours ago
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

3 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

3 hours ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

4 hours ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

5 hours ago
Hindi News
English News
Sunday, June 28, 2026
No Result
View All Result
36 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਮੀ ਓਪਨ ਏਰੀਏ ਵਿੱਚ ਛੱਡੇ ਗਏ ਨੰਨ੍ਹੇ ਟਾਈਗਰ

February 19, 2025
in MOHALI, ਖਬਰਾਂ, ਪੰਜਾਬ
Mohali News: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

Mohali News: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

  • ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਮੀ ਓਪਨ ਏਰੀਏ ਵਿੱਚ ਛੱਡੇ ਗਏ ਨੰਨ੍ਹੇ ਟਾਈਗਰ
  • ਵੈਟਰਨਰੀ ਹਸਪਤਾਲ ਦਾ ਨਵੀਨੀਕਰਨ ਸਮੇਤ ਹੋਰ ਪ੍ਰੋਜੈਕਟਾਂ ਦਾ ਉਦਘਾਟਨ
  • ਜੰਗਲੀ ਜੀਵ ਸੁਰੱਖਿਆ ਵਿਭਾਗ ਵੰਨ ਸੁਵੰਨੀਆਂ ਗਤੀਵਿਧੀਆਂ ਰਾਹੀਂ ਜੰਗਲੀ ਜੀਵਾਂ ਦੀ ਪ੍ਰਤੀ ਸੰਵੇਦਨਸ਼ੀਲਤਾ ਵਧਾਉਣ ਲਈ ਲਗਾਤਾਰ ਯਤਨਸ਼ੀਲ: ਲਾਲ ਚੰਦ ਕਟਾਰੂਚੱਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, ਫਰਵਰੀ 19 (ਸਤੀਸ਼ ਕੁਮਾਰ ਪੱਪੀ):- ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ ਅਕਤੂਬਰ 31, 2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿੰਨ੍ਹਾ ਵਿੱਚ ਇੱਕ ਚਿੱਟਾ ਅਤੇ ਇੱਕ ਪੀਲਾ ਸੀ, ਦਾ ਜਨਮ ਹੋਇਆ। ਮੰਤਰੀ ਨੇ ਦੱਸਿਆ ਕਿ ਇਹ ਦੋਵੇ ਬੱਚੇ ਤੰਦਰੁਸਤ ਹਨ ਅਤੇ ਇਹਨਾਂ ਨੂੰ ਇੱਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ ਲਈ ਪਿੰਜਰੇ (ਐਨਕਲੋਜ਼ਰ) ਵਿੱਚ ਛੱਡਿਆ ਜਾਵੇਗਾ।

ਇਸ ਤੋਂ ਇਲਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿਖੇ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੇ ਫੰਡਾਂ ਵਿੱਚੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਵਿੱਚੋਂ ਹੇਠ ਲਿਖੇ ਕੰਮ ਪੂਰੇ ਹੋਣ ਉਪਰੰਤ ਉਦਘਾਟਨ ਕੀਤਾ। ਇਨ੍ਹਾਂ ਵਿੱਚ ਵੈਟਰਨਰੀ ਹਸਪਤਾਲ ਦੇ ਪੁਰਾਣੇ ਪ੍ਰਸ਼ਾਸਨਿਕ ਬਲਾਕ ਦਾ ਨਵੀਨੀਕਰਨ ਹੋਣ ਉਪਰੰਤ ਉਦਘਾਟਨ ਸ਼ਾਮਿਲ ਸੀ। ਇਸ ਵਿੱਚ ਇੱਕ ਸੀਨੀਅਰ ਵੈਟਰਨਰੀ ਅਫਸਰ ਦਾ ਦਫਤਰ, ਵੈਟਰਨਰੀ ਇੰਸਪੈਕਟਰ ਦਾ ਦਫਤਰ, ਵੈਟਰਨਰੀ ਸਟਾਫ ਦਾ ਕਮਰਾ, ਲੈਬੋਰੇਟਰੀ-1 ਅਤੇ ਲੈਬੋਰੇਟਰੀ-2, ਡਿਸਪੈਂਸਰੀ, ਰਿਸਰਚ ਰੂਮ, ਪੈਂਟਰੀ ਅਤੇ ਦੋ ਵਾਸ਼ਰੂਮ ਸਾਮਿਲ ਹਨ।

ਇਸ ਤੋਂ ਇਲਾਵਾ 3500 ਵਰਗਮੀਟਰ ਸਰਵਿਸ ਸਰਕੂਲੇਸ਼ਨ ਪਾਥ ਦਾ ਕੰਮ ਪੂਰਾ ਹੋਣ ਉਪਰੰਤ ਸਰਵਿਸ ਪਾਥ ਨੂੰ ਸਟਾਫ ਦੇ ਆਉਣ ਜਾਣ ਲਈ, ਫੀਡ ਫੋਡਰ ਦੇ ਵਾਹਨ ਅਤੇ ਬੈਸਟ ਐਨੀਮਲ ਮੈਨੇਜਮੈਂਟ ਪ੍ਰੈਕਟਿਸ ਲਾਗੂ ਕਰਨ ਵਾਸਤੇ ਸਰਵਿਸ ਪਾਥ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ। ਇਸ ਨਾਲ ਜਾਨਵਰਾਂ ਜਾਂ ਆਮ ਜਨਤਾ ਨੂੰ ਬਿਨਾਂ ਔਕੜ ਤੋਂ ਜਾਨਵਰਾਂ ਦੇ ਘਰਾਂ ਵਿੱਚ ਫੀਡ/ਚਾਰਾ ਆਦਿ ਦੀ ਸਪਲਾਈ ਕੀਤੀ ਜਾ ਸਕੇਗੀ। ਇਹ ਇੱਕ ਆਧੁਨਿਕ ਚਿੜੀਆਘਰ ਦੀ ਨਿਸ਼ਾਨੀ ਹੈ। ਇੰਨਾ ਹੀ ਨਹੀਂ ਸਗੋਂ 3200 ਵਰਗਮੀਟਰ ( 800 ਮੀਟਰ ਲੰਬਾਂ ਅਤੇ 4 ਮੀਟਰ ਚੌੜਾ) ਲੰਬਾ ਵਿਜੀਟਰ ਪਾਥ ਦਰਸ਼ਕਾਂ ਦੀ ਸਹੂਲਤ ਲਈ ਵੱਖ ਵੱਖ ਪਿੰਜਰਿਆਂ ਦੇ ਸਾਹਮਣੇ ਬਣਾਇਆ ਗਿਆ ਹੈ, ਉਹ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਛੁੱਟ ਚਿੜੀਆਘਰ ਛੱਤਬੀੜ ਵਿਖੇ ਰਾਤ ਸਮੇਂ ਕੰਮ ਕਰਨ ਵਾਲੇ ਚੌਕੀਦਾਰਾਂ ਵਾਸਤੇ ਨਵੇਂ ਬਣੇ ਦੋ ਨਾਈਟ ਸੈਲਟਰ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ ਅਤੇ ਪੰਜਾਬ ਜ਼ੂਜ਼ ਡਿਵੈਲਪਮੈਂਟ ਸੋਸਾਇਟੀ ਦੇ ਲੋਗੋ ਦੀ ਵੀ ਘੁੰਡ ਚੁਕਾਈ ਕੀਤੀ ਗਈ।

ਇਸਤੋਂ ਇਲਾਵਾ ਮੰਤਰੀ ਵੱਲੋਂ ਪਾਰਕਿੰਗ ਸਟੈਂਡ ਫਾਰ ਵਾਈਲਡਲਾਈਫ ਸਫਾਰੀ ਬੱਸਾਂ, ਵਿਜੀਟਰ ਸ਼ੈਲਟਰ ਨੇੜੇ ਲਾਇਨ ਸਫਾਰੀ ਕੰਟੀਨ ਅਤੇ ਸ਼ੈਲੋਲੇਕ ਕੰਟੀਨ, ਮਗਰਮੱਛ ਇਨਕਲੋਜਰ, ਪਾਰਕਿੰਗ ਸਟੈਂਡ ਫਾਰ ਬੈਟਰੀ ਓਪਰੇਟਡ ਵਹੀਕਲ (ਬੀ.ਓ.ਟੀ.) ਅਤੇ ਫੀਡਿੰਗ ਪਲੇਟਫਾਰਮ ਫਾਰ ਅੰਗੂਲੇਟਸ ਇਨ ਡੀਅਰ ਸਫਾਰੀ ਆਦਿ ਕੰਮਾਂਦਾ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਚਿੜੀਆਘਰ ਛੱਤਬੀੜ ਸਮੇਂ ਸਮੇਂ ਸਿਰ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ, ਜਿਸ ਵਿੱਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਹਨਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ।

ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਸ਼੍ਰੀ ਧਰਮਿੰਦਰ ਸ਼ਰਮਾ, ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨੀਰਜ ਕੁਮਾਰ, ਮੁੱਖ ਵਣਪਾਲ ਜੰਗਲਾਤ (ਜੰਗਲੀ ਜੀਵ) ਸਾਗਰ ਸੇਤੀਆ ਆਦਿ ਵੀ ਹਾਜ਼ਿਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ 2026 (ਵਿਸ਼ਵ ਵਾਰਤਾ) :ਪੰਜਾਬ ਦੇ...

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
June 28, 2026
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ  ਹਰਮਨਪ੍ਰੀਤ ਕੌਰ ਨੇ ਲਗਾਇਆ ਅਰਧ ਸੈਂਕੜਾ ਜਾਣੋ ਭਾਰਤ ਨੇ ਆਸਟ੍ਰੇਲੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

by Ranjit Singh
4 weeks ago
0

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 