• Latest
  • Trending
PUNJAB POLICE ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

2 years ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

47 seconds ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

6 minutes ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

9 minutes ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

2 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਹਾਲ ਹੀ ਵਿੱਚ ਭੀਖੀ ਵਿਖੇ ਹੋਏ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਸੁਖਚੈਨ ਉਰਫ਼ ਭੁਜੀਆ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ

February 20, 2025
in ਖਬਰਾਂ, ਪੰਜਾਬ
PUNJAB POLICE ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

PUNJAB POLICE ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

— ਹਾਲ ਹੀ ਵਿੱਚ ਭੀਖੀ ਵਿਖੇ ਹੋਏ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਸੁਖਚੈਨ ਉਰਫ਼ ਭੁਜੀਆ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ

— ਅਗਲੇਰੀ ਜਾਂਚ ਜਾਰੀ: ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ

ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ PUNJAB POLICE ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ਼ ਭੁਜੀਆ, ਵਾਸੀ ਪਿੰਡ ਮੱਟੀ, ਮਾਨਸਾ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਚੋਂ ਇੱਕ .32 ਕੈਲੀਬਰ ਦੀ ਪਿਸਤੌਲ ਸਮੇਤ ਪੰਜ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ, ਏ.ਡੀ.ਜੀ.ਪੀ. (ਏਜੀਟੀਐਫ) ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਇੱਕ ਪਿਸਤੌਲ ਸਮੇਤ ਮਾਨਸਾ ਦੇ ਭੀਖੀ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਹਾਲ ਹੀ ਵਿੱਚ ਭੀਖੀ ਵਿਖੇ ਵਾਪਰੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ , ਜਿਸ ਵਿੱਚ ਉਸ ਵਿਰੁੱਧ ਇਰਾਦਾ ਕਤਲ , ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ।

ਏ.ਆਈ.ਜੀ. (ਏ.ਜੀ.ਟੀ.ਐਫ.) ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਐਫਆਈਆਰ ਨੰ. 22 ਮਿਤੀ 10/2/2025 ਨੂੰ ਮਾਨਸਾ ਦੇ ਪੁਲਿਸ ਸਟੇਸ਼ਨ ਭੀਖੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾ 125, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਹੈ।

Tags: Breaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

by Ankit
October 28, 2026
0

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤਰਸ ਦੇ ਆਧਾਰ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
October 28, 2026
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
October 28, 2026
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

by Ankit
October 28, 2026
0

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤਰਸ ਦੇ ਆਧਾਰ...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 