• Latest
  • Trending
CHANDIGARH NEWS: ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

CHANDIGARH NEWS: ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

2 years ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

28 minutes ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

56 minutes ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

1 hour ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

1 hour ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

1 hour ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

3 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

4 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

4 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

4 hours ago
Hindi News
English News
Wednesday, August 26, 2026
No Result
View All Result
31 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

150 ਦਾਨੀਆਂ ਨੇ ਕੀਤਾ ਖੂਨ ਦਾਨ

February 21, 2025
in Punjab-Chandigarh, ਸਿਹਤ, ਖਬਰਾਂ, ਚੰਡੀਗੜ੍ਹ
CHANDIGARH NEWS: ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

CHANDIGARH NEWS: ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

150 ਦਾਨੀਆਂ ਨੇ ਕੀਤਾ ਖੂਨ ਦਾਨ

ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ):- ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ।

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ।

ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ।

ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।

ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।

Tags: BREAKING NEWSBreaking news in Punjabichandigarh newsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

by Ranjit Singh
August 26, 2026
0

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼,...

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 26, 2026
0

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪਾਕਿਸਤਾਨ ਦੀ...

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

by Ranjit Singh
August 26, 2026
0

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

by Ranjit Singh
August 26, 2026
0

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼,...

Most Popular

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 20-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 