• Latest
  • Trending
Google Pay ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ Vigilance Bureau ਵੱਲੋਂ ਗ੍ਰਿਫ਼ਤਾਰ

2 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

12 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Google Pay ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ Vigilance Bureau ਵੱਲੋਂ ਗ੍ਰਿਫ਼ਤਾਰ

February 22, 2025
in ਖਬਰਾਂ, ਪੰਜਾਬ
Google Pay ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ Vigilance Bureau ਵੱਲੋਂ ਗ੍ਰਿਫ਼ਤਾਰ

Google Pay ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 22 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਿਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਿਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10000 ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ। ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ Google Pay ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ।
ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ, ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ–ਵ-ਦਰੁਸਤ ਸਾਬਤ ਹੋਏ। ਇਸ ਤੋਂ ਬਾਅਦ ਹੌਲਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13(2) ਦੇ ਨਾਲ-ਨਾਲ 13(1) ਏ ਅਤੇ ਬੀਐਨਐਸ ਦੀ ਧਾਰਾ 308(2), 308(3), 316(5), 336(2), 336(3), 340(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiGoogle PayLatest Punjab newsLatest Punjab news in Punjabipunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

3 days ago
0

  ਰਿਆਦ, 25 ਅਕਤੂਬਰ (ਵਿਸ਼ਵ ਵਾਰਤਾ) - ਸਾਊਦੀ ਅਰਬ ਵਿੱਚ ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਿਆਦ ਅਤੇ ਦੰਮਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 