• Latest
  • Trending
PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

2 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

7 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

13 minutes ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

48 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

2 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

2 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

2 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

2 hours ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

3 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

3 hours ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

3 hours ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

3 hours ago
Hindi News
English News
Friday, October 2, 2026
No Result
View All Result
27 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

February 22, 2025
in ਸੰਗਰੂਰ, ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਠਿੰਡਾ, ਮਲੇਰਕੋਟਲਾ, ਮਾਨਸਾ
PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

  • ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ
  • ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ
  • ਸੰਗਰੂਰ ਦੇ ਮੈਡੀਕਲ ਕਾਲਜ ਦਾ ਨਿਰਮਾਣ ਛੇਤੀ ਹੋਵੇਗਾ ਸ਼ੁਰੂ, ਸਾਰੀਆਂ ਰੁਕਾਵਟਾਂ ਦੂਰ ਹੋਈਆਂ

Punjab CM

ਸੰਗਰੂਰ, 22 ਫਰਵਰੀ (ਵਿਸ਼ਵ ਵਾਰਤਾ):- ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ PUNJAB ਦੇ ਵੱਖ ਵੱਖ ਸ਼ਹਿਰਾਂ ਵਿੱਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਖ ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ਵਿੱਚ ਨਹੀਂ ਉਤਰਨਾ ਪਵੇਗਾ ਸਗੋਂ ਉਹਨਾਂ ਨੂੰ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਕਰਨ ਵਾਸਤੇ ਸਿਖਲਾਈ ਦਿੱਤੀ ਜਾਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਬਹੁਤ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇਸ਼ ਤੌਰ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਸ਼ਹਿਰਾਂ ਨੂੰ ਛੇਤੀ ਹੀ ਅਜਿਹੀਆਂ ਆਧੁਨਿਕ ਮਸ਼ੀਨਾਂ ਮੁੱਹਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ PUNJAB ਦੇ ਸ਼ਹਿਰਾਂ ਦੀ ਆਬਾਦੀ ਵਧਣ ਨਾਲ ਉਸ ਰਫਤਾਰ ਨਾਲ ਸਹੂਲਤਾਂ ਨਹੀਂ ਵਧੀਆਂ ਜਿਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਫਾਈ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਇਹਨਾਂ ਸ਼ਹਿਰਾਂ ਨੂੰ ਨਵੀਆਂ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਸ਼ਹਿਰਾਂ ਵਿੱਚ ਸਫਾਈ ਦੀ ਸੁਚੱਜੀ ਅਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ।

ਸੰਗਰੂਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਲਈ ਸਾਰੇ ਅੜਿਕੇ ਦੂਰ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕੁਝ ਸਵਾਰਥੀ ਲੋਕਾਂ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਇਸ ਕਾਲਜ ਦਾ ਕੰਮ ਰੋਕਣ ਵਿੱਚ ਰੁਕਾਵਟ ਪਾਈ ਸੀ ਜੋ ਸਰਕਾਰ ਦੇ ਯਤਨਾਂ ਸਦਕਾ ਦੂਰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਬਹੁਤ ਛੇਤੀ ਇਸ ਕਾਲਜ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਸੰਗਰੂਰ ਸਮੇਤ ਤਿੰਨ ਨਵੇਂ ਮੈਡੀਕਲ ਬਣ ਜਾਣਗੇ ਜਿਸ ਨਾਲ ਸਾਡੇ ਬੱਚੇ ਇੱਥੇ ਹੀ ਮੈਡੀਕਲ ਦੀ ਪੜ੍ਹਾਈ ਕਰਕੇ ਸਿਹਤ ਖੇਤਰ ਵਿੱਚ ਸੇਵਾ ਨਿਭਾਉਣਗੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ PUNJAB ਵਿੱਚ ਅੱਠ ਯੂ.ਪੀ.ਐਸ.ਸੀ. ਕੇਂਦਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਕੇਂਦਰ ਸੰਗਰੂਰ ਵਿੱਚ ਖੋਲ੍ਹਿਆ ਜਾਵੇਗਾ ਅਤੇ ਹਰ ਕੇਂਦਰ ਵਿੱਚ ਲਾਇਬ੍ਰੇਰੀ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣਗੀਆਂ ਤਾਂ ਕਿ ਸਾਡੇ ਨੌਜਵਾਨ ਚੰਗੀ ਸਿਖਲਾਈ ਹਾਸਿਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬ ਹੋ ਸਕਣ।

ਸੰਗਰੂਰ ਜ਼ਿਲ੍ਹੇ ਵਿੱਚ ਪਹਿਲ ਪ੍ਰੋਜੈਕਟ ਦੇ ਉਪਰਾਲੇ ਹੇਠ ਔਰਤਾਂ ਨੂੰ ਔਰਤਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਕਦਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ PUNJAB ਮੁੱਖ ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਵਰਦੀਆਂ ਵੀ ਔਰਤਾਂ ਵੱਲੋਂ ਤਿਆਰ ਜਾ ਰਹੀਆਂ ਹਨ ਜਿਸ ਨਾਲ ਉਹਨਾਂ ਨੂੰ ਵਿੱਤੀ ਤੌਰ ਉੱਤੇ ਬਹੁਤ ਫਾਇਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਸਾਡੀਆਂ ਮਹਿਲਾਵਾਂ ਖਾਸ ਤੌਰ ‘ਤੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਇਆ ਜਾ ਸਕੇ

ਸੜਕ ਸੁਰੱਖਿਆ ਫੋਰਸ ਦੇ ਇੱਕ ਸਾਲ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੋਰਸ ਦੇ ਗਠਨ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ ਬਹੁਤ ਕਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੌਤ ਦਰ ਵਿੱਚ 48.10 ਫੀਸਦੀ ਦੀ ਕਮੀ ਆਈ ਹੈ. ਉਹਨਾਂ ਦੱਸਿਆ ਕਿ ਇਸ ਫੋਰਸ ਦਾ ਗਠਨ ਕਰਨ ਵਾਲਾ PUNJAB ਪਹਿਲਾ ਸੂਬਾ ਹੈ ਜਿਸ ਕਰਕੇ ਹੋਰ ਸੂਬੇ ਵੀ ਇਸ ਫੋਰਸ ਦੇ ਗਠਨ ਲਈ ਸਾਥੋਂ ਸਲਾਹ ਲੈ ਰਹੇ ਹਨ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
October 2, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

by Ankit
October 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
October 2, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

Most Popular

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

by Navjot
2 weeks ago
0

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ ਵੁਹਾਨ, 18 ਸਤੰਬਰ (ਵਿਸ਼ਵ ਵਾਰਤਾ) ਵੁਹਾਨ ਓਪਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 