• Latest
  • Trending
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ

Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

26 minutes ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

57 minutes ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

2 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

2 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

2 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

2 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

2 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

3 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

4 hours ago
Hindi News
English News
Wednesday, August 19, 2026
No Result
View All Result
24 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ

ਕੇਂਦਰ ਨਾਲ ਕਿਸਾਨਾਂ ਦੀ ਛੇਵੀਂ ਮੀਟਿੰਗ ਵਿੱਚ ਵੀ ਨਹੀਂ ਨਿਕਲਿਆ ਕੋਈ ਹੱਲ ; ਹੁਣ ਅਗਲੀ ਮੀਟਿੰਗ 19 ਮਾਰਚ 

February 23, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ

Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ

ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Kisan Andolan : ਫਸਲਾਂ ਅਤੇ ਹੋਰ ਮੰਗਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਹੋਈ ਛੇਵੇਂ ਦੌਰ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ।

ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਆਪਣੀ ਮੰਗ ‘ਤੇ ਅੜੇ ਰਹੇ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਦੂਜੇ ਪਾਸੇ, ਕਿਸਾਨਾਂ ਨੇ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ।

Kisan Andolan

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਕਿਸਾਨ ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲੈ ਸਕਦੇ ਹਨ।

Breaking News

ਬੀਤੀ ਸ਼ਾਮ ਹੋਈ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਕਿਸਾਨਾਂ ਦੇ ਸਾਹਮਣੇ ਰੱਖੀਆਂ। ਕਿਸਾਨਾਂ ਦੀ ਗੱਲ ਵੀ ਸੁਣੀ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।

ਦੱਸ ਦਈਏ ਕਿ ਮੀਟਿੰਗ ਲਈ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ ਸੀ।ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿੱਚ ਆਏ, ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਅਤੇ ਉਹਨਾਂ ਨੇ ਡੱਲੇਵਾਲ ਤੋਂ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਬਾਅਦ ਉਹ ਹੋਰ ਕਿਸਾਨ ਆਗੂਆਂ ਨੂੰ ਮਿਲੇ। ਦੱਸ ਦਈਏ ਕਿ ਮੀਟਿੰਗ ਵਿੱਚ ਕਿਸਾਨਾਂ ਦੇ ਪੱਖ ਵਿੱਚ, ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ(Harpal Singh Cheema) ਅਤੇ ਲਾਲ ਚੰਦ ਕਟਾਰੂਚੱਕ ਵੀ ਮੀਟਿੰਗ ਵਿੱਚ ਮੌਜੂਦ ਰਹੇ।

Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKisan AndolanLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
August 19, 2026
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 