• Latest
  • Trending
ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦੇ ਤੀਜੇ ਪੜਾਅ ਤਹਿਤ CHANDIGARH ਜ਼ੋਨ ਦੀਆਂ ਦੋ ਸ਼ਾਖਾਵਾਂ, MOHALI ਫੇਜ਼ 6 ਅਤੇ ਟੀਡੀਆਈ ਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਸਵੱਛ ਜਲ਼ , ਸਵੱਛ ਮਨ’ ਸਫਾਈ ਮੁਹਿੰਮ ਦੀ ਸ਼ੁਰੂਆਤ

ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦੇ ਤੀਜੇ ਪੜਾਅ ਤਹਿਤ CHANDIGARH ਜ਼ੋਨ ਦੀਆਂ ਦੋ ਸ਼ਾਖਾਵਾਂ, MOHALI ਫੇਜ਼ 6 ਅਤੇ ਟੀਡੀਆਈ ਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਸਵੱਛ ਜਲ਼ , ਸਵੱਛ ਮਨ’ ਸਫਾਈ ਮੁਹਿੰਮ ਦੀ ਸ਼ੁਰੂਆਤ

2 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

6 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

14 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

19 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

41 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦੇ ਤੀਜੇ ਪੜਾਅ ਤਹਿਤ CHANDIGARH ਜ਼ੋਨ ਦੀਆਂ ਦੋ ਸ਼ਾਖਾਵਾਂ, MOHALI ਫੇਜ਼ 6 ਅਤੇ ਟੀਡੀਆਈ ਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਸਵੱਛ ਜਲ਼ , ਸਵੱਛ ਮਨ’ ਸਫਾਈ ਮੁਹਿੰਮ ਦੀ ਸ਼ੁਰੂਆਤ

February 23, 2025
in MOHALI, ਖਬਰਾਂ, ਚੰਡੀਗੜ੍ਹ, ਪੰਜਾਬ
ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦੇ ਤੀਜੇ ਪੜਾਅ ਤਹਿਤ CHANDIGARH ਜ਼ੋਨ ਦੀਆਂ ਦੋ ਸ਼ਾਖਾਵਾਂ, MOHALI ਫੇਜ਼ 6 ਅਤੇ ਟੀਡੀਆਈ ਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਸਵੱਛ ਜਲ਼ , ਸਵੱਛ ਮਨ’ ਸਫਾਈ ਮੁਹਿੰਮ ਦੀ ਸ਼ੁਰੂਆਤ
ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦੇ ਤੀਜੇ ਪੜਾਅ ਤਹਿਤ CHANDIGARH ਜ਼ੋਨ ਦੀਆਂ ਦੋ ਸ਼ਾਖਾਵਾਂ, MOHALI ਫੇਜ਼ 6 ਅਤੇ ਟੀਡੀਆਈ ਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਸਵੱਛ ਜਲ਼ , ਸਵੱਛ ਮਨ’ ਸਫਾਈ ਮੁਹਿੰਮ ਦੀ ਸ਼ੁਰੂਆਤ
ਮੋਹਾਲੀ, 23 ਫਰਵਰੀ, 2025 (ਵਿਸ਼ਵ ਵਾਰਤਾ) ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਭਾਵਨਾ ਅਤੇ ਮਾਨਵ ਕਲਿਆਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ‘ਸਵੱਛ ਜਲ਼ , ਸਵੱਛ ਮਨ’ ਪ੍ਰੋਜੈਕਟ ਦੇ ਤੀਸਰੇ ਪੜਾਅ ਤਹਿਤ ਪਰਮ ਪੂਜਨੀਕ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਰਾਜਪਿਤਾ ਰਮਿਤ ਜੀ ਦੀ ਪਾਵਨ ਅਸ਼ੀਰਵਾਦ ਸਦਕਾ ਅੱਜ ਸਵੱਛਤਾ ਅਭਿਆਨ ਦੀ ਸ਼ੁਰੂਆਤ MOHALI ਦੇ ਸੈਕਟਰ 74 ਸ਼ਹੀਦ ਊਧਮ ਸਿੰਘ ਕਲੋਨੀ ਦੇ ਨਾਲ ਲੱਗਦੇ ਦੋ ਬਰਸਾਤੀ ਨਾਲਿਆਂ ਦੀ ਸਾਫ ਸਫਾਈ ਦਾ ਅਭਿਆਨ ਚਲਾਇਆ ਗਿਆ। ਜਿਸ ਦਾ ਉਦਘਾਟਨ CHANDIGARH ਦੇ ਜ਼ੋਨਲ ਇੰਚਾਰਜ ਸ੍ਰੀ ਓ.ਪੀ. ਨਿਰੰਕਾਰੀ ਜੀ, ਖੇਤਰੀ ਸੰਚਾਲਕ ਸ਼੍ਰੀ ਕਰਨੈਲ ਸਿੰਘ, ਕੋਆਰਡੀਨੇਟਰ ਸ਼੍ਰੀਮਤੀ ਡਾ: ਜੇ. ਕੇ . ਚੀਮਾ ਅਤੇ ਟੀ.ਡੀ.ਆਈ. ਸਿਟੀ ਦੇ ਮੁਖੀ ਸ਼੍ਰੀ ਗੁਰਪ੍ਰਤਾਪ ਸਿੰਘ ਜੀ ਦੀ ਹਾਜ਼ਰੀ ਵਿੱਚ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਸੰਤ ਨਿਰੰਕਾਰੀ ਮਿਸ਼ਨ ਸ਼ਾਖਾ ਮੁਹਾਲੀ ਫੇਜ਼ 6 ਦੇ ਕੋਆਰਡੀਨੇਟਰ ਡਾ.ਜੇ.ਕੇ. ਚੀਮਾ ਜੀ ਅਤੇ ਬ੍ਰਾਂਚ ਟੀ.ਡੀ.ਆਈ ਸਿਟੀ ਦੇ ਮੁਖੀ ਮਹਾਤਮਾ ਗੁਰਪ੍ਰਤਾਪ ਸਿੰਘ ਜੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅੱਜ ਸਵੇਰੇ 7 ਵਜੇ ਤੋਂ 10 ਵਜੇ ਤੱਕ ਸੈਕਟਰ 74 ਦੇ ਨਾਲ ਲੱਗਦੇ ਬਰਸਾਤੀ ਨਾਲੇ ਵਿੱਚ ਦੋ ਵੱਖ-ਵੱਖ ਡਰੇਨਾਂ ਦੀ ਸਫ਼ਾਈ ਸੇਵਾ ਦਲ ਦੀਆਂ ਦੋਵੇਂ ਬ੍ਰਾਂਚਾਂ ਦੇ ਵੀਰਾਂ-ਭੈਣਾਂ ਅਤੇ ਸਤਿਸੰਗ ਦੇ ਮੈਂਬਰਾਂ ਵੱਲੋਂ ਕੀਤੀ ਗਈ।

 ਇਸ ਪ੍ਰੋਜੈਕਟ ਦਾ ਉਦੇਸ਼ ਪਾਣੀ ਦੀ ਸੰਭਾਲ ਅਤੇ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਪਾਣੀ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇ।
ਮੋਹਾਲੀ ਬ੍ਰਾਂਚ ਦੇ ਕੋਆਰਡੀਨੇਟਰ ਡਾ.ਜੇ.ਕੇ.ਚੀਮਾ ਜੀ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ਨੂੰ ਗ੍ਰਹਿਣ ਕਰਦੇ ਹੋਏ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ ਨਾਲ ਸਾਲ 2023 ਵਿੱਚ ‘ਪ੍ਰੋਜੈਕਟ ਅੰਮ੍ਰਿਤ’ ਸ਼ੁਰੂ ਕੀਤਾ ਸੀ।

ਇਸ ਇਲਾਹੀ ਉਪਰਾਲੇ ਦਾ ਉਦੇਸ਼ ਨਾ ਸਿਰਫ਼ ਪਾਣੀ ਦੇ ਸੋਮਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ ਸਗੋਂ ਪਾਣੀ ਦੀ ਸੰਭਾਲ ਨੂੰ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਮਾਨਸਿਕਤਾ ਦਾ ਵਿਕਾਸ ਕਰਨਾ ਵੀ ਹੈ। ਨਦੀਆਂ, ਝੀਲਾਂ, ਤਾਲਾਬਾਂ, ਖੂਹਾਂ ਅਤੇ ਚਸ਼ਮੇ ਵਰਗੇ ਕੁਦਰਤੀ ਜਲ ਸਰੋਤਾਂ ਦੀ ਸਫਾਈ ਅਤੇ ਸੰਭਾਲ ਨੂੰ ਸਮਰਪਿਤ ਇਸ ਮੈਗਾ ਮੁਹਿੰਮ ਨੇ ਆਪਣੇ ਪਹਿਲੇ ਦੋ ਪੜਾਵਾਂ ਵਿੱਚ ਬੇਮਿਸਾਲ ਸਫਲਤਾ ਪ੍ਰਾਪਤ ਕੀਤੀ। ਇਸੇ ਪ੍ਰੇਰਨਾ ਨਾਲ, ਇਸ ਸਾਲ ਤੀਜੇ ਪੜਾਅ ਨੂੰ ਵਧੇਰੇ ਵਿਆਪਕ, ਪ੍ਰਭਾਵਸ਼ਾਲੀ ਅਤੇ ਦੂਰਗਾਮੀ ਦ੍ਰਿਸ਼ਟੀ ਨਾਲ ਅੱਗੇ ਵਧਾਇਆ ਗਿਆ ਹੈ ਤਾਂ ਜੋ ਇਹ ਮੁਹਿੰਮ ਲਗਾਤਾਰ ਫੈਲੇ ਅਤੇ ਸਮਾਜ ਵਿੱਚ ਜਾਗਰੂਕਤਾ, ਸੇਵਾ ਅਤੇ ਸਮਰਪਣ ਦੀ ਇੱਕ ਮਜ਼ਬੂਤ ਲਹਿਰ ਪੈਦਾ ਕਰੇ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੰਤ ਨਿਰੰਕਾਰੀ ਮਿਸ਼ਨ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਸ਼੍ਰੀ ਓ.ਪੀ ਨਿਰੰਕਾਰੀ ਜੀ ਨੇ ਦੱਸਿਆ ਕਿ ਅੱਜ ਦੇਸ਼ ਭਰ ਦੇ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 900 ਤੋਂ ਵੱਧ ਸ਼ਹਿਰਾਂ ਵਿੱਚ 1600 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਇਹ ਵਿਸ਼ਾਲ ਮੁਹਿੰਮ ਚਲਾਈ ਗਈ।

ਸ਼੍ਰੀ ਓ ਪੀ ਨਿਰੰਕਾਰੀ ਜੀ ਨੇ ਅੱਗੇ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਵੀ ਸਾਨੂੰ ਇਸ ਧਰਤੀ ਨੂੰ ਹੋਰ ਸੁੰਦਰ ਰੂਪ ਵਿੱਚ ਛੱਡਣ ਲਈ ਅਕਸਰ ਪ੍ਰੇਰਦੇ ਹਨ। ਇਹ ਮੁਹਿੰਮ ਉਸ ਸੰਕਲਪ ਦਾ ਇੱਕ ਰੂਪ ਹੈ, ਜੋ ਸਮਾਜ ਨੂੰ ਜਾਗਰੂਕਤਾ, ਸੇਵਾ ਅਤੇ ਸਮਰਪਣ ਦੀ ਦਿਸ਼ਾ ਵਿੱਚ ਅੱਗੇ ਲਿਜਾਣ ਦਾ ਕੰਮ ਕਰੇਗੀ।

ਇਸ ਮੈਗਾ ਮੁਹਿੰਮ ਦਾ ਇਹ ਬੇਮਿਸਾਲ ਪੈਮਾਨਾ ਇਸ ਨੂੰ ਇਤਿਹਾਸਕ ਪਾਤਰ ਪ੍ਰਦਾਨ ਕਰੇਗਾ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਸਵੱਛਤਾ ਦਾ ਸੰਦੇਸ਼ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Most Popular

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

by Navjot
3 weeks ago
0

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ ਮਾਨਸਾ 22 ਅਕਤੂਬਰ(ਵਿਸ਼ਵ ਵਾਰਤਾ)  ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 