• Latest
  • Trending
Latest News: ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ- ਡਾ ਗੋਸਲ

Latest News: ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ- ਡਾ ਗੋਸਲ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

15 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

21 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

29 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

34 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

56 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ- ਡਾ ਗੋਸਲ

ਭੁਪਿੰਦਰ ਕੌਰ ਪਾਤਰ ਨੇ ਭਾਵੁਕਤਾ ਨਾਲ ਯਾਦਾਂ ਸਾਂਝੀਆਂ ਕੀਤੀਆਂ

February 24, 2025
in ਖਬਰਾਂ, ਪੰਜਾਬ
Latest News: ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ- ਡਾ ਗੋਸਲ

Latest News: ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ- ਡਾ ਗੋਸਲ

ਭੁਪਿੰਦਰ ਕੌਰ ਪਾਤਰ ਨੇ ਭਾਵੁਕਤਾ ਨਾਲ ਯਾਦਾਂ ਸਾਂਝੀਆਂ ਕੀਤੀਆਂ

ਚੰਡੀਗੜ੍ਹ, 24 ਫਰਵਰੀ, 2025 (ਵਿਸ਼ਵ ਵਾਰਤਾ):- ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਸ਼ੁਰੂ ਹੋਏ ਤਿੰਨ ਰੋਜ਼ਾ ‘ਰਾਜ ਪੱਧਰੀ ਸੁਰਜੀਤ ਪਾਤਰ ਕਲਾ ਉਤਸਵ’ ਦੀ ਪ੍ਰਧਾਨਗੀ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਸੁਰਜੀਤ ਪਾਤਰ ਪੰਜਾਬੀ ਬੋਲੀ ਅਤੇ ਸਾਹਿਤ ਦਾ ਉਹ ਸੂਰਜ਼ਨੇ ਜਿਸ ਨੇ ਪੂਰੀ ਦੁਨੀਆਂ ਵਿੱਚ ਆਪਣੀਆਂ ਲਿਖਤਾਂ ਅਤੇ ਵਿਚਾਰਾਂ ਦਾ ਪ੍ਰਭਾਵ ਪਾਇਆ ਹੈ। ਡਾ ਗੋਸਲ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਆਪਣੀ ਕਲਮ ਨਾਲ ਧਰਤੀ ਪੁੱਤਰ ਹੋਣ ਦਾ ਧਰਮ ਨਿਭਾਇਆ ਹੈ। ਉਹਨਾਂ ਪਾਤਰ ਸਾਹਿਬ ਵੱਲੋਂ ਯੂਨੀਵਰਸਿਟੀ ਵਿੱਚ ਗੁਜ਼ਾਰੇ ਸਮੇਂ ਅਤੇ ਸਿਰਜਣਾ ਤੇ ਵੀ ਚਾਨਣਾ ਪਾਇਆ। ਡਾ ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਚੇਅਰ ਅਤੇ ਸੁਰਜੀਤ ਪਾਤਰ ਸੱਥ ਦੀ ਸਥਾਪਨਾ ਕਰ ਦਿੱਤੀ ਗਈ ਹੈ। ਉਤਸਵ ਦਾ ਉਦਘਾਟਨ ਕਰਦਿਆਂ ਸ੍ਰੀਮਤੀ ਭੁਪਿੰਦਰ ਕੌਰ ਪਾਤਰ ਨੇ ਕਿਹਾ ਕਿ ਸੁਰਜੀਤ ਪਾਤਰ ਜੀ ਪੂਰੇ ਪੰਜਾਬ ਨੂੰ ਆਪਣਾ ਪਰਿਵਾਰ ਸਮਝਦੇ ਸਨ।ਸ੍ਰੀਮਤੀ ਪਾਤਰ ਨੇ ਕਿਹਾ ਕਿ ਪਾਤਰ ਸਾਹਿਬ ਨੇ ਹਮੇਸ਼ਾ ਨੌਜਵਾਨ ਪੀੜ੍ਹੀ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ ਹੈ। ਸ੍ਰੀਮਤੀ ਪਾਤਰ ਨੇ ਸੁਰਜੀਤ ਪਾਤਰ ਦੀਆਂ ਚੋਣਵੀਆਂ ਰਚਨਾਵਾਂ ਦੇ ਨਾਲ ਭਾਵੁਕ ਹੁੰਦਿਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਵੱਲੋਂ ਡਾ. ਸੁਰਜੀਤ ਪਾਤਰ ਦੇ ਜਨਮ ਦਿਨ ਤੋਂ ਸ਼ੁਰੂ ਕਰਕੇ ਪੂਰੇ ਪੰਜਾਬ ਵਿੱਚ ‘ਪੰਬਾਜ ਨਵ ਸਿਰਜਣਾ’ ਪ੍ਰੋਗ੍ਰਾਮ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ। ਸਵੀ ਨੇ ਦੱਸਿਆ ਕਿ ਪਰਿਸ਼ਦ ਵੱਲੋਂ ਜਿੱਥੇ ਪਰੋੜ ਅਤੇ ਸਥਾਪਿਤ ਲੇਖਕਾ ਦਾ ਮਾਣ ਸਨਮਾਣ ਕਰਨ ਦਾ ਪ੍ਰੋਗ੍ਰਾਮ ਹੈ ਉੱਥੇ ਨੌਜਵਾਨ ਪੀੜੀ ਨੂੰ ਕਲਾ ਅਤੇ ਸਾਹਿਤ ਨਾਲ ਜੋੜਨ ਦੇ ਉਪਰਾਲੇ ਵੀ ਹੋ ਹਰੇ ਹਨ।

ਸਵਾਗਤੀ ਸ਼ਬਦਾਂ ਦੌਰਾਨ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਦੇ ਦੱਸਿਆ ਕਿ ਇਸ ਉਤਸਵ ਵਿੱਚ ਪੰਜਾਬ ਰਾਜ ਤੋਂ ਲਗਭਗ ਵੀਹ ਕਾਲਜਾਂ ਦੇ ਵਿਦਿਆਰਥੀ ਕਵਿਤਾ, ਭਾਸ਼ਣ, ਕੋਮਲ ਅਤੇ ਵਿਰਾਸਤੀ ਕਲਾਵਾਂ ਵਿੱਚ ਭਾਗ ਲੈ ਰਹੇ ਹਨ। ਯੂਨੀਵਰਸਿਟੀ ਦੇ ਐਸੋਸੀਏਟ ਡਾਇਰੈਟਰ ਕਲਚਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਸਮਾਗਮ ਦੌਰਾਨ ਨਾਟਕ ਲੋਕ ਸੰਗੀਤ ਅਤੇ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਵੀ ਹੋਣਗੀਆਂ ਅਤੇ ‘ਜੀਵੇ ਜਵਾਨੀ’ ਵਿਸ਼ੇ ਤੇ ਸੈਮੀਨਾਰ ਵੀ ਆਯੋਜਿਤ ਕੀਤਾ ਜਾਵੇਗਾ।

ਇਸ ਮੌਕੇ ਆਰਟਿਸਟ ਸੁਖਪ੍ਰੀਤ ਸਿੰਘ ਦੀਆਂ ਪੰਜਾਬ ਦੇ ਜਨ ਜੀਵਨ ਦੇ ਅਧਾਰਿਤ ਕਲਾ ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ।

ਉਦਘਾਟਨੀ ਸਮਾਗਮ ਉਪਰੰਤ ਡਾ ਜਗਦੀਸ਼ ਕੌਰ ਨੂੰ ਸੁਰਜੀਤ ਪਾਤਰ ਚੇਅਰ ਉੱਤੇ ਬਿਰਾਜਮਾਨ ਕੀਤਾ ਗਿਆ। ਇਸ ਮੌਕੇ ਹੋਏ ਅੰਤਰ ਕਾਲਜ ਮੁਕਾਬਲਿਆਂ। ਉੱਘੇ ਲੇਖਕ ਅਤੇ ਚਿੰਤਕ ਪ੍ਰੋਫੈਸਰ ਕਿਰਪਾਲ ਕਜ਼ਾਕ ਡਾ ਦਵਿੰਦਰ ਕੌਰ ਢੱਟ, ਆਰਟਿਸਟ ਸੁਖਪ੍ਰੀਤ ਸਿੰਘ, ਤ੍ਰੈਲੋਚਨ ਲੋਚੀ ਅਤੇ ਗੁਰਚਰਨ ਕੌਰ ਕੋਚਰ ਨੇ ਨਿਰਣਾਇਕਾਂ ਦੀ ਭੂਮਿਕਾ ਨਿਭਾਈ। ਯੂਨੀਵਰਸਿਟੀ ਦੇ ਜੁਆਇੰਟ ਡਾਇਰੈਕਟਰ ਸਟੂਡੈਂਟ ਵੈਲਫੇਅਰ ਡਾ ਕਮਲਜੀਤ ਸਿੰਘ ਸੂਰੀ ਨੇ ਸਭ ਦਾ ਧੰਨਵਾਦ ਕੀਤਾ।

ਇਸ ਮੌਕੇ ਡਾ ਅਜਮੇਰ ਸਿੰਘ ਢੱਟ, ਡਾ ਮੱਖਣ ਸਿੰਘ ਭੁੱਲਰ, ਸ. ਹਰਪਾਲ ਸਿੰਘ ਮਾਂਗਟ ਸਮੇਤ ਸਾਹਿਤ ਪ੍ਰੇਮੀ ਹਾਜ਼ਰ ਸਨ।

Tags: Breaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
3 weeks ago
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 