• Latest
  • Trending
Latest News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ

1 year ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

30 minutes ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

1 hour ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

4 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

5 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Saturday, April 18, 2026
No Result
View All Result
37 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ

February 25, 2025
in ਖਬਰਾਂ, ਪੰਜਾਬ
Latest News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ

Latest News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ

ਚੰਡੀਗੜ੍ਹ, 25ਫਰਵਰੀ(ਵਿਸ਼ਵ ਵਾਰਤਾ) Latest News : ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਵਲੋਂ ਸਦਨ ਵਿਚ ਸ਼ਾਮਿਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 4 ਮਾਰਚ ਨੂੰ ਹੋਵੇਗੀ।

Latest News
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਪਟੀਸ਼ਨ ਦਾਇਰ ਕਰ ਕੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ 2023 ਤੋਂ ਆਸਾਮ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ, ਪਰ ਹੁਣ ਤੱਕ ਉਨ੍ਹਾਂ ਨੂੰ ਇਸ ਬਾਰੇ ਕਿਸੇ ਫ਼ੈਸਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ (Amritpal Singh)ਨੇ ਆਪਣੀ ਪਟੀਸ਼ਨ ਵਿਚ ਇਹ ਵੀ ਕਿਹਾ ਸੀ ਕਿ ਉਸ ਨੂੰ ਐਮਪੀ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

by Jaspreet Kaur
April 18, 2026
0

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ 'ਤੇ ਇੱਕ ਵਾਰ...

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

by Jaspreet Kaur
April 18, 2026
0

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਪ੍ਰਧਾਨ...

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

by Ankit
22 hours ago
0

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 