• Latest
  • Trending
PUNJAB ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

PUNJAB ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

2 years ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

13 minutes ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

25 minutes ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

32 minutes ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

32 minutes ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

60 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

4 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

5 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

5 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

February 25, 2025
in ਖਬਰਾਂ

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ):- ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ ਨਾਇਕਾਂ ਦਾ ਅਪਮਾਨ ਕਰਨ ਲਈ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਗਈ।

ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੀ ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਕੋਲ ਭੇਜਣ ਦੀ ਮੰਗ ਕੀਤੀ।

ਦਿੱਲੀ ਦੀ ਭਾਜਪਾ ਸਰਕਾਰ ਦੀਆਂ ਕਾਰਵਾਈਆਂ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਨੇ ਭਾਜਪਾ ਦੇ ਸੱਤਾ ਸੰਭਾਲਣ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਅਤੇ ਦਲਿਤ ਭਾਈਚਾਰੇ ਦਾ ਘੋਰ ਅਪਮਾਨ ਦੀ ਗਵਾਹੀ ਭਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਨੂੰ ਸਤਾ ਵਿੱਚ ਆਉਂਦਿਆਂ ਤੁਰੰਤ ਹਟਾਉਣਾ ਦੇਸ਼ ਦੇ ਦਲਿਤਾਂ ਦਾ ਘੋਰ ਅਪਮਾਨ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਦਲਿਤਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿੱਚ ਚਿੰਤਾਜਨਕ ਵਾਧਾ ਹੋਣ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਨਾਲ ਛੇੜਛਾੜ ਦੇ ਮੱਦੇਨਜ਼ਰ ਦੇਸ਼ ਦੇ ਸੰਵਿਧਾਨ ਦੇ ਤਾਣੇ-ਬਾਣੇ ਨੂੰ ਬਦਲਣ ਦੇ ਭਾਜਪਾ ਦੇ ਇਰਾਦਿਆਂ ਬਾਰੇ ਚਿੰਤਾਵਾਂ ਅਤੇ ਦਲਿਤ ਵਰਗ ਦੀਆਂ ਔਰਤਾਂ ਨਾਲ ਬਲਾਤਕਾਰ ਦੀਆਂ ਕੋਝੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਹ ਖਦਸ਼ਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ. ਅੰਬੇਡਕਰ ਪ੍ਰਤੀ ਕੀਤੇ ਗਏ ਨਿਰਾਦਰ ਤੋਂ ਸਾਬਤ ਹੋਇਆ ਹੈ, ਜਿਸ ਨਾਲ ਮਾਹੌਲ ਹੋਰ ਵਿਗੜ ਗਿਆ ਅਤੇ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਹੋਈ।

ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਤਾਜ਼ਾ ਕੋਸ਼ਿਸ਼ ਵੱਲ ਧਿਆਨ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਨੂੰ ਜਲਦੀ ਫੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਨਿਆਂ ਨੂੰ ਬਰਕਰਾਰ ਰੱਖਣ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਵਿਰਾਸਤ ਦੀ ਰਾਖੀ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੁੰਦੀ ਤਾਂ ਦੋਸ਼ੀਆਂ ਨੂੰ ਜਵਾਬਦੇਹੀ ਤੋਂ ਬਚਾਇਆ ਜਾਣਾ ਸੀ।

ਵਿੱਤ ਮੰਤਰੀ ਚੀਮਾ ਨੇ ਸਥਾਪਤ ਸੰਸਥਾਵਾਂ ਨੂੰ ਢਾਹ ਲਾਉਣ ਅਤੇ ‘ਵਨ ਨੇਸ਼ਨ ਵਨ ਇਲੈਕਸ਼ਨ’ ਵਰਗੀਆਂ ਨੀਤੀਆਂ ਲਿਆਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਤੰਤਰੀ ਸਿਧਾਂਤਾਂ ਅਤੇ ਸੰਵਿਧਾਨ ਵਿੱਚ ਦਰਜ ਅਧਿਕਾਰਾਂ ਦਾ ਘਾਣ ਹੁੰਦਾ ਹੈ। ਉਨ੍ਹਾਂ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬਾਬਾ ਸਾਹਿਬ ਡਾ. ਅੰਬੇਡਕਰ ਨੇ ਗਰੀਬਾਂ ਅਤੇ ਦਲਿਤ ਭਾਈਚਾਰਿਆਂ ਲਈ ਦਿੱਤੇ ਸਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਮੁੱਦੇ ‘ਤੇ ਸਮਰਥਨ ਕਰਨ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਸ਼ੀਏ ‘ਤੇ ਰਹਿ ਗਏ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਖੋਰਾ ਲਾਉਣ ਅਤੇ ਇਨਸਾਫ਼ ਅਤੇ ਬਰਾਬਰੀ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਬਾਬਾ ਸਾਹਿਬ ਅੰਬੇਡਕਰ ਵੱਲੋਂ ਕੀਤੇ ਗਏ ਸੰਘਰਸ਼ ਵਿਰੁੱਧ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਕਾਰਵਾਈਆਂ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਅਤੇ ਨਛੱਤਰ ਪਾਲ ਸਿੰਘ ਨੇ ਵੀ ਐਨ.ਸੀ.ਟੀ. ਦਿੱਲੀ ਦੀ ਭਾਜਪਾ ਸਰਕਾਰ ਦੀ ਸੌੜੀ ਸੋਚ ਦੀ ਸਖ਼ਤ ਆਲੋਚਨਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

by Ankit
November 23, 2026
0

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ *ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ...

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

by Ankit
November 23, 2026
0

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ *— ਪੁਲਿਸ ਟੀਮਾਂ ਨੇ 238...

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

by Jaspreet Kaur
November 23, 2026
0

ਅਯੁੱਧਿਆ -ਜਨਕਪੁਰ ਵਿਚਕਾਰ 'ਸਰਯੂ-ਕਮਲਾ ਐਕਸਪ੍ਰੈਸ' ਹੋਈ ਸ਼ੁਰੂ - PM ਮੋਦੀ ਅਤੇ ਨੇਪਾਲੀ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਦਿਖਾਈ ਹਰੀ ਝੰਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
5 days ago
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 