• Latest
  • Trending
‘AAP’ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- PUNJAB ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ

‘AAP’ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- PUNJAB ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ

2 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

7 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

51 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

59 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- PUNJAB ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ

ਨੀਲ ਗਰਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੀਤੀ ਪ੍ਰਸ਼ੰਸਾ

February 25, 2025
in ਖਬਰਾਂ, ਚੰਡੀਗੜ੍ਹ, ਪੰਜਾਬ
‘AAP’ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- PUNJAB ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ

‘AAP’ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- PUNJAB ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ

ਨੀਲ ਗਰਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੀਤੀ ਪ੍ਰਸ਼ੰਸਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰ ਸਰਕਾਰ ਦੇ ਖਰੜੇ ਨੂੰ ਰੱਦ ਕਰਨ ਤੋਂ ਪਹਿਲਾਂ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ, ‘ਆਪ’ ਨੇ ਕਿਸਾਨਾਂ ਦੇ ਅਧਿਕਾਰਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਨੀਲ ਗਰਗ ਨੇ ਕਾਂਗਰਸ ਦੀ ਚੁੱਪੀ ‘ਤੇ ਚੁੱਕੇ ਸਵਾਲ, ਕਿਹਾ- ਮਾਨ ਸਰਕਾਰ ਦੀ ਤਰ੍ਹਾਂ ਕਾਂਗਰਸ ਨੇ ਆਪਣੇ ਰਾਜਾਂ ਵਿੱਚ ਖਰੜੇ ਨੂੰ ਰੱਦ ਕਿਉਂ ਨਹੀਂ ਕੀਤਾ?

‘ਆਪ’ ਨੇ ਕਿਸਾਨਾਂ ਲਈ ਚੁਕਿਆ ਦਲੇਰਾਨਾ ਕਦਮ, ਦੂਜੇ ਰਾਜਾਂ ਨੂੰ ਵੀ ਅਜਿਹਾ ਕਰਨਾ ਚਾਹੀਦੀ ਹੈ

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਨੇ PUNJAB ਸਰਕਾਰ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵਿਤ ਖੇਤੀਬਾੜੀ ਮਾਰਕੀਟਿੰਗ ਸੁਧਾਰ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲਾ ਤੋਂ ਬਾਅਦ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਨੇ ਇਸ ਕਿਸਾਨ ਵਿਰੋਧੀ ਖਰੜੇ ਨੂੰ ਰੱਦ ਕੀਤਾ ਹੈ, ਜੋ ਕਿ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ।

‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਲਈ ਵਧਾਈ ਦਿੱਤੀ। ਨੀਲ ਗਰਗ ਨੇ ਕਿਹਾ, “ਇਹ ਇੱਕ ਇਤਿਹਾਸਕ ਦਿਨ ਹੈ। ਮੋਦੀ ਸਰਕਾਰ ਦਾ ਖਰੜਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਸੀ। ਮਾਨ ਸਰਕਾਰ ਵਲੋਂ ਚੁਕਿਆ ਇਹ ਕਦਮ ਸੂਬੇ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬੇਮਿਸਾਲ ਹੈ।”

ਗਰਗ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਵਿੱਚ ਖਰੜਾ ਭੇਜਿਆ ਗਿਆ ਸੀ, ਤਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਹੋਰ ਖੇਤੀਬਾੜੀ ਪ੍ਰਤੀਨਿਧੀਆਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ ਸੀ। ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਇਹ ਸਪੱਸ਼ਟ ਹੋ ਗਿਆ ਕਿ ਇਹ ਪ੍ਰਸਤਾਵ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਲੰਬੇ ਸਮੇਂ ਵਿੱਚ ਕਿਸਾਨਾਂ ਨੂੰ ਨੁਕਸਾਨ ਪਹੁੰਚਾਏਗਾ।

ਉਨ੍ਹਾਂ ਨੇ ਡਰਾਫਟ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ‘ਤੇ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪੰਜਾਬ ਦੀ ਮੰਡੀ (ਮਾਰਕੀਟ) ਪ੍ਰਣਾਲੀ ਤਬਾਹ ਹੋ ਜਾਵੇਗੀ, ਕਮਿਸ਼ਨ ਏਜੰਟਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਅਧੀਨ ਸੜਕਾਂ ਦੀ ਦੇਖਭਾਲ, ਜੋ ਕਿ ਪੰਜਾਬ ਦੀਆਂ ਲਗਭਗ 65,000 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੀ ਹੈ, ਨੂੰ ਫੰਡਿੰਗ ਵਿੱਚ ਕਮੀ ਕਾਰਨ ਨੁਕਸਾਨ ਹੋਵੇਗਾ।

ਨੀਲ ਗਰਗ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ ਲਈ ‘ਆਪ’ ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਨੀਤੀ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।”

ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਨੂੰ ਦੂਜੇ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਦਮ ਚੁੱਕਣ ਦੀ ਚੁਣੌਤੀ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਇਕ ਪਾਸੇ ਕਾਂਗਰਸ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਕਰਦੀ ਹੈ, ਫਿਰ ਉਨ੍ਹਾਂ ਦੀਆਂ ਰਾਜ ਸਰਕਾਰਾਂ ਨੇ ਇਸ ਖਰੜੇ ਦਾ ਵਿਰੋਧ ਕਿਉਂ ਨਹੀਂ ਕੀਤਾ? ਪੰਜਾਬ ਨੇ ਉਦਾਹਰਣ ਪੇਸ਼ ਕੀਤੀ ਹੈ, ਹੋਰ ਰਾਜਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ”।

ਨੀਲ ਗਰਗ ਨੇ ਇਸ ਸ਼ਲਾਘਾਯੋਗ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ “ਇਹ ਕਦਮ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ‘ਆਪ’ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣਾਉਣ ਲਈ ਮਾਨ ਸਾਹਿਬ ਦੀ ਸਰਕਾਰ ਦੀ ਸ਼ਲਾਘਾ ਕਰਦੇ ਹਾਂ”।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

by Ranjit Singh
3 weeks ago
0

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 